Punjab

ਕੱਲ੍ਹ ਜੇਲ੍ਹ ਤੋਂ ਬਾਹਰ ਆਉਣਗੇ ਬਲਵੰਤ ਸਿੰਘ ਰਾਜੋਆਣਾ

ਚੰਡੀਗੜ੍ਹ : ਲੰਮੇ ਸਮੇਂ ਤੋਂ ਜੇਲ੍ਹ ਵਿਚ ਬੰਦ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਤਿੰਨੇ ਘੰਟੇ ਦੀ ਪੈਰੋਟ ਮਿਲੀ ਹੈ। ਭਾਈ ਰਾਜੋਆਣਾ ਦੇ ਭਰਾ ਕੁਲਵੰਤ ਸਿੰਘ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ ਅਤੇ ਉਨ੍ਹਾਂ ਦੀ ਅੰਤਿਮ ਅਰਦਾਸ ਵਿੱਚ ਲੁਧਿਆਣਾ ਦੇ ਪਿੰਡ ਰਾਜੋਆਣਾ ਵਿਖੇ ਸ਼ਾਮਲ ਹੋਣ ਵਾਸਤੇ ਭਾਈ ਰਾਜੋਆਣਾ ਨੂੰ ਤਿੰਨੇ ਘੰਟੇ ਦੀ ਪੈਰੋਲ

Read More
International

ਬ੍ਰਿਟਿਸ਼ ਕੋਲੰਬੀਆ ਦੀ ਨਵੀਂ ਸਰਕਾਰ, ਵਜ਼ਾਰਤ ‘ਚ 4 ਪੰਜਾਬੀ ਸ਼ਾਮਲ

ਬ੍ਰਿਟਿਸ਼ ਕੋਲੰਬੀਆ : ਪਿਛਲੇ ਮਹੀਨੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੀਆਂ ਵਿਧਾਨ ਸਭਾ ਚੋਣਾਂ ’ਚ ਕੁਝ ਹਲਕਿਆਂ ਵਿਚ ਜਿੱਤ ਦਾ ਫ਼ਰਕ 100 ਵੋਟਾਂ ਤੋਂ ਘੱਟ ਹੋਣ ਕਰ ਕੇ ਦੁਬਾਰਾ ਹੋਈ ਗਿਣਤੀ ਤੋਂ ਬਾਅਦ ਐਲਾਨੇ ਗਏ ਅੰਤਿਮ ਨਤੀਜਿਆਂ ਵਿੱਚ ਫਿਰ ਤੋਂ ਸੱਤਾ ਵਿੱਚ ਜਗਮੀਤ ਸਿੰਘ ਦੀ ਨਿਊ ਡੈਮੋਕਰੈਟਿਕ ਪਾਰਟੀ (NDP) ਆ ਗਈ ਹੈ ਅਤੇ NDP ਆਗੂ ਡੇਵਿਡ

Read More
Punjab

ਸਾਬਕਾ CM ਚਰਨਜੀਤ ਸਿੰਘ ਚੰਨੀ ਨੇ ਮੰਗੀ ਮੁਆਫੀ

ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਵਿਵਾਦਤ ਟਿੱਪਣੀ ਤੋਂ ਬਾਅਦ ਮੁਆਫੀ ਮੰਗ ਲਈ ਹੈ। ਉਨ੍ਹਾਂ ਨੇ ਆਪਣੇ ਮੁਆਫੀਨਾਮੇ ਵਿੱਚ ਕਿਹਾ ਕਿ ਉਨ੍ਹਾਂ ਦਾ ਇਰਾਦਾ ਮਹਿਲਾ ਜਾਂ ਕਿਸੇ ਜਾਤੀ ਨੂੰ ਠੇਸ ਪਹੁੰਚਾਉਣ ਦਾ ਨਹੀਂ ਸੀ। ਚੰਨੀ ਨੇ ਕਿਹਾ ਕਿ ਮੇਰੇ ਸੰਸਕਾਰ ਇਸ ਤਰ੍ਹਾਂ ਦੇ ਨਹੀਂ ਹਨ, ਫਿਰ ਵੀ ਜੇਕਰ ਮੇਰੇ ਕਾਰਨ ਕਿਸੇ ਦੀਆਂ ਭਾਵਨਾਵਾਂ

Read More
Punjab

ਕੱਪੜੇ ਦੀ ਦੁਕਾਨ ‘ਚ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ

ਫਰੀਦਕੋਟ ਦੇ ਇਤਿਹਾਸਕ ਗੁਰਦੁਆਰਾ ਟਿੱਲਾ ਬਾਬਾ ਫਰੀਦ ਨੇੜੇ ਸੋਮਵਾਰ ਦੇਰ ਸ਼ਾਮ ਕੱਪੜੇ ਦੀ ਦੁਕਾਨ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਦੁਕਾਨ ਦੇ ਅੰਦਰ ਰੱਖੇ ਸਾਰੇ ਕੱਪੜੇ ਅਤੇ ਦੁਕਾਨ ਦਾ ਫਰਨੀਚਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚ ਗਈ। ਕਾਫੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ

Read More
Punjab

ਡੇਰਾ ਬਾਬਾ ਨਾਨਕ ‘ਚ ਸ਼ਰਾਬ ਦੀਆਂ 900 ਪੇਟੀਆਂ ਬਰਾਮਦ

ਡੇਰਾ ਬਾਬਾ ਨਾਨਕ ‘ਚ ਜ਼ਿਮਨੀ ਚੋਣ ਤੋਂ 36 ਘੰਟੇ ਪਹਿਲਾਂ ਕਾਂਗਰਸੀ ਸਮਰਥਕਾਂ ਵੱਲੋਂ 900 ਪੇਟੀਆਂ ਸ਼ਰਾਬ ਦੀਆਂ ਫੜੀਆਂ ਗਈਆਂ ਹਨ। ਕਾਂਗਰਸੀਆਂ ਦਾ ਦੋਸ਼ ਹੈ ਕਿ ਇਹ ਸ਼ਰਾਬ ਹਾਕਮ ਧਿਰ ਦੇ ਕਿਸੇ ਵੱਡੇ ਆਗੂ ਵੱਲੋਂ ਭੇਜੀ ਗਈ ਹੈ। ਸਮਰਥਕਾਂ ਨੇ ਸ਼ਰਾਬ ਸਮੇਤ ਟਰੱਕ ਅਤੇ ਡਰਾਈਵਰ ਨੂੰ ਪੁਲਿਸ ਹਵਾਲੇ ਕਰ ਦਿੱਤਾ। ਇਸ ਦੇ ਨਾਲ ਹੀ ਪੁਲਿਸ ਇਸ

Read More
Punjab

ਬੱਚਿਆਂ ਨਾਲ ਭਰੀ ਸਕੂਲ ਬੱਸ ਹੋਈ ਹਾਦਸੇ ਦਾ ਸ਼ਿਕਾਰ

ਮਾਨਸਾ ‘ਚ ਇੱਕ ਸਕੂਲੀ ਬੱਸ ਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਘਟਨਾ ਮਾਨਸਾ ਦੇ ਬਰੇਟਾ ਪਿੰਡ ਨਜ਼ਦੀਕ ਦੀ ਹੈ। ਇਸ ਵਿਚ ਲਗਭਗ 20 ਤੋਂ ਵੱਧ ਬੱਚੇ, ਡਰਾਈਵਰ ਅਤੇ ਸਕੂਲ ਦੀ ਇਕ ਮਹਿਲਾ ਕਰਮਚਾਰੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਬਰੇਟਾ ਦੇ ਬੀ.ਐੱਮ.ਡੀ.

Read More
Punjab

ਪੇਸ਼ੀ ਦੌਰਾਨ ਆਇਆ ਕੈਦੀ ਹੋਇਆ ਫਰਾਰ, ਦੋ ਵੱਖ-ਵੱਖ ਮਾਮਲੇ ਦਰਜ

ਅੰਮ੍ਰਿਤਸਰ ‘ਚ ਪੇਸ਼ੀ ਲਈ ਆਇਆ ਇਕ ਕੈਦੀ ਸੋਮਵਾਰ ਸ਼ਾਮ ਨੂੰ ਅਦਾਲਤ ‘ਚੋਂ ਫਰਾਰ ਹੋ ਗਿਆ। ਪੁਲਿਸ ਉਸ ਨੂੰ ਜੇਲ੍ਹ ਤੋਂ ਪੇਸ਼ੀ ਲਈ ਲੈ ਆਈ। ਪਰ ਪੇਸ਼ੀ ਤੋਂ ਪਹਿਲਾਂ ਹੀ ਉਹ ਪੁਲਿਸ ਤੋਂ ਛੁਡਵਾ ਕੇ ਭੱਜ ਗਿਆ। ਜੇਲ੍ਹ ਪ੍ਰਸ਼ਾਸਨ ਨੇ ਇਸ ਦੀ ਸੂਚਨਾ ਥਾਣਾ ਸਿਵਲ ਲਾਈਨ ਨੂੰ ਦਿੱਤੀ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ

Read More
India

ਵਧਦੇ ਪ੍ਰਦੂਸ਼ਣ ‘ਤੇ ਕੇਂਦਰ ਸਰਕਾਰ ਸਖ਼ਤ! ਸਿਹਤ ਮੰਤਰਾਲੇ ਨੇ ਜਾਰੀ ਕੀਤੀ ਐਡਵਾਈਜ਼ਰੀ

Delhi News : ਕੇਂਦਰੀ ਸਿਹਤ ਸਕੱਤਰ ਨੇ ਸੋਮਵਾਰ ਨੂੰ ਹਵਾ ਪ੍ਰਦੂਸ਼ਣ ਨੂੰ ਲੈ ਕੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇੱਕ ਅਪਡੇਟਡ ਐਡਵਾਈਜ਼ਰੀ ਜਾਰੀ ਕੀਤੀ। ਐਡਵਾਈਜ਼ਰੀ ਵਿੱਚ ਮੌਜੂਦਾ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ​​ਕਰਨ ਅਤੇ ਕਮਜ਼ੋਰ ਸਮੂਹਾਂ ਅਤੇ ਜੋਖਮ ਵਾਲੇ ਕਾਰੋਬਾਰਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਸਿਫ਼ਾਰਸ਼ਾਂ ਸ਼ਾਮਲ ਹਨ। ਐਡਵਾਈਜ਼ਰੀ

Read More