ਪੰਜਾਬ ਦੇ ਸੈਲੂਨਾਂ ਤੇ ਦੇਸ਼ ਦੀਆਂ ਫੂਡ ਕੰਪਨੀਆਂ ਨੂੰ ਚਿਤਾਵਨੀ,10 ਵੱਡੀਆਂ ਖਬਰਾਂ
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸੈਲੂਨਾ ਨੂੰ ਨੋਟਿਸ ਜਾਰੀ ਕੀਤਾ
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸੈਲੂਨਾ ਨੂੰ ਨੋਟਿਸ ਜਾਰੀ ਕੀਤਾ
ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਦੀ ਯਾਤਰਾ ਦੌਰਾਨ ਰਾਸ਼ਟਰਪਤੀ ਜੈਲਨਸੀ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ
CBI ਕੋਲਤਾਲਾ ਮਾਮਲੇ ਵਿੱਚ ਮੁੱਖ ਮੁਲਜ਼ਮ,ਪ੍ਰਿਸੀਪਲ ਅਤੇ 4 ਡਾਕਟਰਾਂ ਦਾ ਪੋਲੀਗਰਾਫੀ ਟੈਕਸ ਕਰੇਗੀ
ਗਾਂ ਦੇ ਘਿਓ ਦਾ ਸੱਚ,ਪੰਜਾਬ ਸਰਕਾਰ ਦੀ ਰਿਪੋਰਟ ਵਿੱਚ ਹੈਰਾਨ ਤਰਨ ਵਾਲਾ ਸੱਚ ਸਾਹਮਣੇ ਆਇਆ ਹੈ
ਅੰਮ੍ਰਿਤਸਰ ਨੌਜਵਾਨ ਕੁੜੀ ਦਾ ਬੇਅਰਹਮੀ ਨਾਲ ਕਤਲ
ਅਨਿਲ ਅੰਬਾਲੀ ਤੇ SEBI ਨੇ ਲਗਾਇਆ ਕਰੋੜਾਂ ਦਾ ਜੁਰਮਾਨਾ
ਖਡੂਰ ਸਾਹਿਬ ਤੋਂ ਚੋਣ ਲੜਨ ਵਾਲੇ 27 ਉਮੀਦਵਾਰਾਂ ਦਾ ਡਾਟਾ ਅਦਾਲਤ ਵਿੱਚ ਪੇਸ਼ ਕੀਤਾ ਗਿਆ
ਆਪ MLA ਨੇ ਤੋੜਿਆ CM ਮਾਨ ਵਾਲਾ ਨੀਹ ਪੱਥਰ
ਰਾਜਸਥਾਨ (Rajasthan) ਦੇ ਸਿੱਖ ਆਗੂ ਤੇਜਿੰਦਰਪਾਲ ਸਿੰਘ ਟਿੰਮਾ ਨੂੰ ਜ਼ਮਾਨਤ ਮਿਲ ਗਈ ਹੈ। ਉਨ੍ਹਾਂ ਖਿਲਾਫ ਨਵੇਂ ਕਨੂੰਨ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ‘ਤੇ ਦੇਸ਼ ਧਰੋਹ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਹ ਮਾਮਲਾ ਉਨ੍ਹਾਂ ਵੱਲੋਂ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਬਿਆਨ ਦੇਣ ਤੋਂ ਬਾਅਦ ਦਰਜ ਕੀਤਾ ਗਿਆ
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਦੀਆਂ ਮੁਸ਼ਕਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ। ਉਨ੍ਹਾਂ ਦੀ ਨਿਆਇਕ ਹਿਰਾਸਤ ਵਿੱਚ 14 ਦਿਨਾਂ ਦਾ ਵਾਧਾ ਹੋਇਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 5 ਸਤੰਬਰ ਨੂੰ ਹੋਵੇਗੀ। ਦੱਸ ਦੇਈਏ ਕਿ ਭਾਰਤ ਭੂਸਣ ਆਸ਼ੂ ਨੂੰ ਈ.ਡੀ ਨੇ 1 ਅਗਸਤ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਉਨ੍ਹਾਂ ਦਾ ਅੱਜ