Punjab

ਪੰਜਾਬ ਸਰਕਾਰ ਵੱਲੋਂ ਸਾਈਲੋਜ਼ ਦੇ 2013 ਤੋਂ ਕੀਤੇ ਸਾਰੇ ਆਰਡਰ ਰੱਦ- ਹਰਚੰਦ ਬਰਸਟ

ਮਾਨ ਸਰਕਾਰ ਵੱਲੋਂ ਮੰਡੀ ਬੋਰਡ ਐਕਟ 1961 ਵਿੱਚ ਸੋਧ ਕਰਕੇ ਪੰਜਾਬ ਦੀਆਂ 26 ਮਾਰਕੀਟ ਕਮੇਟੀਆਂ ਭੰਗ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਦਿੱਤੇ ਇਲਜਾਮਾਂ ਨੂੰ ਆਮ ਆਦਮੀ ਪਾਰਟੀ ਨੇ ਬੇਬੁਨਿਆਦ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ  ਭਗਵੰਤ ਸਰਕਾਰ ਵਲੋਂ ਸਾਈਲੋਜ ਵਾਲੇ ਆਰਡਰ ਰੱਦ ਕਰ ਦਿੱਤੇ ਗਏ ਹਨ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਆਗੂ ਹਰਚੰਦ ਸਿੰਘ

Read More
International

ਕੈਨੇਡਾ ਜਾਣ ਦੇ ਚਾਹਵਾਨਾਂ ਨੂੰ ਵੱਡਾ ਝਟਕਾ, ਟਰੂਡੋ ਸਰਕਾਰ ਨੇ ਇਮੀਗ੍ਰੇਸ਼ਨ ਫੀਸਾਂ ‘ਚ ਕੀਤਾ 12% ਵਾਧਾ…

ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਨੂੰ ਸਰਕਾਰ ਨੇ ਇੱਕ ਵਾਰ ਫਿਰ ਵੱਡਾ ਝਟਕਾ ਦਿੱਤਾ ਹੈ। ਦਰਅਸਲ, ਇਮੀਗ੍ਰੇਸ਼ਨ, ਰਿਫਿਊਜ ਐਂਡ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਨੇ ਸਾਰੀਆਂ ਸਥਾਈ ਨਿਵਾਸ ਅਰਜ਼ੀਆਂ ਲਈ ਦੇਸ਼ ਦੀ ਇਮੀਗ੍ਰੇਸ਼ਨ ਫੀਸ ਵਿੱਚ ਔਸਤਨ 12 ਪ੍ਰਤੀਸ਼ਤ ਵਾਧੇ ਦਾ ਐਲਾਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਵਧੇ ਹੋਏ ਚਾਰਜ 30 ਅਪ੍ਰੈਲ 2024 ਤੋਂ ਲਾਗੂ ਹੋਣਗੇ। IRCC

Read More
International Punjab

ਪੰਜਾਬੀ ਨੌਜਵਾਨ ਨੂੰ ਲੈ ਕੇ ਕੈਨੇਡਾ ਤੋਂ ਆਈ ਮਾੜੀ ਖ਼ਬਰ…….

ਕੈਨੇਡਾ ਦੀ ਧਰਤੀ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਪੰਜਾਬੀ ਨੌਜਵਾਨ ਦਾ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਸਤਿੰਦਰ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਗੁਰਦਾਸਪੁਰ ਦੇ ਥਾਣਾ ਕਲਾਨੌਰ ਅਧੀਨ ਪੈਂਦੇ ਪਿੰਡ ਸ਼ੇਖ ਮੀਰ ਵਜੋਂ ਹੋਈ ਹੈ। ਇਸ ਘਟਨਾ ਕਾਰਨ ਵਿਧਵਾ ਮਾਂ ’ਤੇ ਦੁੱਖ ਦਾ ਪਹਾੜ ਡਿੱਗ

Read More
India Punjab

ਕੇਜਰੀਵਲ ਦੀ ਪਤਨੀ ਬਣੇਗੀ CM ? ਵਿਧਾਇਕਾਂ ਨਾਲ ਮੀਟਿੰਗ,’2 ਮੰਤਰੀ,1 MP ਵੀ ਜੇਲ੍ਹ ਜਾਣਗੇ’!

ਬਿਉਰੋ ਰਿਪੋਰਟ : ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ 15 ਦਿਨਾਂ ਦੇ ਲਈ ਜੁਡੀਸ਼ਲ ਕਸਟਡੀ ਵਿੱਚ ਤਿਹਾੜ ਜੇਲ੍ਹ ਭੇਜੇ ਜਾਣ ਦੇ ਬਾਅਦ ਹੁਣ 4 ਹੋਰ ਹੋਰ ਵੱਡੇ ਆਗੂਆਂ ਨੂੰ ਜੇਲ੍ਹ ਭੇਜਣ ਦੀ ਖਬਰਾਂ ਹਨ । ਇਸ ਦਾ ਖੁਲਾਸਾ ਆਪ ਦਿੱਲੀ ਸਰਕਾਰ ਦੀ ਮੰਤਰੀ ਆਤਿਸ਼ੀ ਨੇ ਕੀਤੀ ਹੈ। ਇਸ ਤੋਂ ਇਲਾਵਾ ਕੇਜਰੀਵਾਲ ਦੀ ਪਤਨੀ ਸੁਨੀਤ ਕੇਜਰੀਵਾਲ

Read More
India Punjab

ਚੋਣ ਅਫ਼ਸਰ ਨੂੰ ਮਿਲਿਆ ਅਕਾਲੀ ਦਲ ਦਾ ਵਫ਼ਦ ; ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਲਾਲਪੁਰਾ ‘ਤੇ ਕਾਰਵਾਈ ਦੀ ਕੀਤੀ ਮੰਗ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਅੱਜ ਮੁੱਖ ਚੋਣ ਕਮਿਸ਼ਨਰ ਨੂੰ ਮਿਲਿਆ। ਇਸ ਵਫ਼ਦ ਦੀ ਅਗਵਾਈ ਅਰਸ਼ਦੀਪ ਸਿੰਘ ਕਲੇਰ ਨੇ ਕੀਤੀ। ਅਕਾਲੀ ਦਲ ਦੇ ਵਫ਼ਦ ਨੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ ਦੀਆਂ ਸਿਆਸੀ ਗਤੀਵਿਧੀਆਂ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਦਰਅਸਲ ਵਿੱਚ ਅਕਾਲੀ ਦਲ

Read More
India Punjab

ਕੇਰਲਾ, ਤਾਮਿਲਨਾਡੂ ਲਈ ਰਵਾਨਾ ਹੋਈ ਸ਼ੁਭਕਰਨ ਦੀ ਕਲਸ਼ ਯਾਤਰਾ

ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਕਿਸਾਨਾਂ ਦੇ ਅੰਦੋਲਨ ਨੂੰ ਅੱਜ ਲਗਪਗ 50 ਦਿਨ ਹੋ ਗਏ ਹਨ। ਜਿਸ ਦੇ ਚੱਲਦਿਆਂ ਕਿਸਾਨ ਹਰਿਆਣਾ ਅਤੇ ਪੰਜਾਬ ਦੇ ਬਾਰਡਰ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ। ਉੱਥੇ ਹੀ ਹਰਿਆਣਾ ਪੁਲਿਸ ਦੇ ਤਸ਼ੱਦਦ ਦੌਰਾਨ ਨੌਜਵਾਨ ਸੁਭਕਰਨ ਸਿੰਘ ਦੀ ਮੌਤ ਹੋ ਗਈ ਸੀ। ਜਿਸ ਤੋਂ

Read More
Punjab Video

ਕੀ ਭਾਜਪਾ ‘ਚ ਜਾਣਗੇ ਅਕਾਲੀ ਲੀਡਰ ?

ਕੀ ਭਾਜਪਾ ‘ਚ ਜਾਣਗੇ ਅਕਾਲੀ ਲੀਡਰ

Read More
India Punjab Video

ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਕੌਣ ਕੁਰਾਹੇ ਪਾ ਰਿਹਾ ਹੈ, ਅਦਾਲਤ ਨੇ ਕੀਤਾ ਖੁਲਾਸਾ

ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਕੌਣ ਕੁਰਾਹੇ ਪਾ ਰਿਹਾ ਹੈ, ਅਦਾਲਤ ਨੇ ਕੀਤਾ ਖੁਲਾਸਾ

Read More