Punjab

ਚੰਡੀਗੜ੍ਹ ਸਮੇਤ ਟ੍ਰਾਈਸਿਟੀ ‘ਚ ਬਦਲਿਆ ਮੌਸਮ: ਸਵੇਰੇ ਕਈ ਇਲਾਕਿਆਂ ‘ਚ ਪਿਆ ਮੀਂਹ

ਚੰਡੀਗੜ੍ਹ ਵਿੱਚ ਭਾਵੇਂ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। ਪਰ ਅੱਜ ਸਵੇਰ ਤੋਂ ਹੀ ਕਈ ਇਲਾਕਿਆਂ ਵਿੱਚ ਬਾਰਿਸ਼ ਹੋ ਰਹੀ ਹੈ। ਪੰਚਕੂਲਾ ਅਤੇ ਮੋਹਾਲੀ ਵਿੱਚ ਵੀ ਅਜਿਹੀ ਹੀ ਸਥਿਤੀ ਹੈ। ਜਿਸ ਕਾਰਨ ਮੌਸਮ ਬਦਲ ਗਿਆ ਹੈ। ਹਾਲਾਂਕਿ ਮੌਸਮ ਵਿਭਾਗ ਮੁਤਾਬਕ ਅੱਜ (ਸ਼ੁੱਕਰਵਾਰ) ਨੂੰ ਭਾਰੀ ਮੀਂਹ ਦਾ ਕੋਈ ਅਲਰਟ ਨਹੀਂ ਹੈ। ਇਸ ਮਾਨਸੂਨ ਸੀਜ਼ਨ ‘ਚ

Read More
India

ਕੇਂਦਰ ਸਰਕਾਰ ਨੇ 156 ਦਵਾਈਆਂ ‘ਤੇ ਲਗਾਈ ਪਾਬੰਦੀ, ਵੇਖੋ ਲਿਸਟ

ਦਿੱਲੀ : ਕੇਂਦਰ ਸਰਕਾਰ ਨੇ 156 ਕਾਕਟੇਲ ਦਵਾਈਆਂ ‘ਤੇ ਪਾਬੰਦੀ ਲਗਾ ਦਿੱਤੀ ਹੈ – ਜਿਨ੍ਹਾਂ ਵਿੱਚੋਂ ਕਈ ਤੁਹਾਡੇ ਘਰ ਵਿੱਚ ਵੀ ਹੋ ਸਕਦੀਆਂ ਹਨ। ਇਹਨਾਂ ਪਾਬੰਦੀਸ਼ੁਦਾ ਦਵਾਈਆਂ ਦੀ ਸੂਚੀ ਵਿੱਚ ਵਾਲਾਂ ਦੇ ਵਾਧੇ, ਚਮੜੀ ਦੀ ਦੇਖਭਾਲ ਅਤੇ ਦਰਦ ਤੋਂ ਰਾਹਤ ਲਈ ਜਾਂ ਹੋਰ ਰੂਪਾਂ ਜਿਵੇਂ ਕਿ ਮਲਟੀਵਿਟਾਮਿਨ, ਐਂਟੀਪੈਰਾਸਾਈਟਿਕਸ, ਐਂਟੀਅਲਰਜਿਕਸ ਅਤੇ ਹੋਰ ਬਹੁਤ ਸਾਰੀਆਂ ਦਵਾਈਆਂ ਸ਼ਾਮਲ

Read More
Punjab

ਪੰਜਾਬ ‘ਚ NHAI ਪ੍ਰੋਜੈਕਟਾਂ ‘ਚ ਦੇਰੀ ਦਾ ਮਾਮਲਾ: ਸਰਕਾਰ ਅੱਜ ਹਾਈਕੋਰਟ ‘ਚ ਦੇਵੇਗੀ ਜਵਾਬ

ਮੁਹਾਲੀ : ਪੰਜਾਬ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਕਰੋੜਾਂ ਰੁਪਏ ਦੇ ਪ੍ਰਾਜੈਕਟ ਜ਼ਮੀਨ ਐਕੁਆਇਰ ਹੋਣ ਕਾਰਨ ਲਟਕ ਰਹੇ ਹਨ। ਇਸ ਕਾਰਨ NHAI ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮਾਮਲੇ ਦੀ ਸੁਣਵਾਈ ਅੱਜ (ਸ਼ੁੱਕਰਵਾਰ) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ। ਜਿੱਥੇ ਪੰਜਾਬ ਸਰਕਾਰ ਵੱਲੋਂ ਹਲਫਨਾਮਾ ਦਾਇਰ ਕਰਕੇ ਪ੍ਰੋਜੈਕਟ

Read More
Punjab

ਪੰਜਾਬ ਦੇ ਸਰਕਾਰੀ ਕਾਲਜ ਹਸਪਤਾਲਾਂ ‘ਚ ਸ਼ੁਰੂ ਹੋਈ OPD, ਸੁਪਰੀਮ ਕੋਰਟ ਦੇ ਭਰੋਸੇ ਤੋਂ ਬਾਅਦ ਵਾਪਸ ਪਰਤੇ ਡਾਕਟਰ

ਚੰਡੀਗੜ੍ਹ : ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਵਿੱਚ 9 ਅਗਸਤ ਦੀ ਰਾਤ ਨੂੰ ਇੱਕ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਵਿਰੋਧ ਵਿੱਚ ਪੰਜਾਬ ਵਿੱਚ 11 ਦਿਨਾਂ ਤੋਂ ਚੱਲ ਰਹੀ ਹੜਤਾਲ ਸਮਾਪਤ ਹੋ ਗਈ ਹੈ। ਸੁਪਰੀਮ ਕੋਰਟ ਦੇ ਭਰੋਸੇ ਤੋਂ ਬਾਅਦ ਇਸ ਨੂੰ ਖਤਮ ਕਰ ਦਿੱਤਾ ਗਿਆ ਹੈ। ਵਿਚਾਰ-ਵਟਾਂਦਰੇ ਤੋਂ ਬਾਅਦ ਅੱਜ ਡਾਕਟਰ ਆਪਣੇ

Read More
India

ਜ਼ੋਮੈਟੋ ਨੇ ਆਪਣੀ ਇਹ ਖ਼ਾਸ ਸਰਵਿਸ ਕੀਤੀ ਬੰਦ!

ਜ਼ੋਮੈਟੋ (Zomato) ਵੱਲੋਂ ਆਪਣੀ ਇੰਟਰਸਿਟੀ ਸਰਵਿਸ (Intercity service) ਨੂੰ ਬੰਦ ਕਰ ਦਿੱਤਾ ਗਿਆ ਹੈ। ਕੰਪਨੀ ਦੇ ਮਾਲਕ ਅਤੇ ਸੀਈਓ ਦੀਪਇੰਦਰ ਗੋਇਲ ਨੇ ਆਪਣੇ ਐਕਸ ਖਾਤੇ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਦੀਪਇੰਦਰ ਨੇ ਐਕਸ ‘ਤੇ ਲਿਖਿਆ ਕਿ ਜ਼ੋਮੈਟੋ ਲੀਜੈਂਡਸ ਤੇ ਅਪਡੇਟ, ਦੋ ਸਾਲ ਦੀਆਂ ਕੋਸ਼ਿਸ਼ਾਂ ਤੋਂ ਬਾਅਦ ਪ੍ਰਡੈਕਟ ਮਾਰਕਿਟ ਵਿੱਚ ਸਫਲ ਨਾ ਹੋਣ ਤੇ ਅਸੀਂ

Read More
India

ਕੋਲਕਾਤਾ ਘਟਨਾ ਨੂੰ ਲੈ ਕੇ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ, ਕੀਤੀ ਵੱਡੀ ਮੰਗ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ (Chief Minister Mamta Banerjee) ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਹੈ। ਇਹ ਚਿੱਠੀ ਕੋਲਕਾਤਾ (Kolkata incident) ਦੀ ਘਟਨਾ ਨਾਲ ਸਬੰਧਿਤ ਹੈ। ਇਸ ਵਿੱਚ ਉਨ੍ਹਾਂ ਲਿਖਿਆ ਕਿ ਦੇਸ਼ ਵਿੱਚ ਹਰ ਰੋਜ਼ ਬਲਾਤਕਾਰ ਦੇ 90 ਮਾਮਲੇ ਸਾਹਮਣੇ ਆਉਂਦੇ ਹਨ। ਇਸ ਨੂੰ ਰੋਕਣ ਲਈ ਸਖਤ ਕਾਨੂੰਨ ਦੀ ਲੋੜ ਹੈ। ਇਸ ਲਈ

Read More
Punjab

ਪਰਿਵਾਰ ਦੇ 3 ਮੈਂਬਰਾਂ ਦੀ ਲਾਸ਼ ਦੇ ਟੁੱਕੜੇ-ਟੁੱਕੜੇ ਮਿਲੇ! ਪੁਲਿਸ ਦਾ ਕਲੇਜਾ ਵੀ ਬਾਹਰ ਆ ਗਿਆ! ਦਰਦਨਾਕ ਮੌਤ ਦੇ ਪਿੱਛੇ ਭਿਆਨਕ ਕਹਾਣੀ!

ਬਿਉਰੋ ਰਿਪੋਰਟ – ਲੁਧਿਆਣਾ (LUDHIANA) ਦੇ ਇਕ ਪਰਿਵਾਰ ਨੇ ਟ੍ਰੇਨ (TRAIN) ਦੇ ਅੱਗੇ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ। ਪਤੀ-ਪਤਨੀ ਅਤੇ ਛੋਟੇ ਪੁੱਤਰ ਦੀ ਮੌਤ ਹੋ ਗਈ ਹੈ। ਇੰਨਾਂ ਦੇ ਟੁੱਕੜੇ ਰੇਲ ਦੀ ਪਟੜੀ ‘ਤੇ ਵਿਖਰੇ ਹੋਏ ਮਿਲੇ ਹਨ। ਆਲੇ-ਦੁਆਲੇ ਰਹਿਣ ਵਾਲਿਆਂ ਨੇ ਹਾਦਸੇ ਦੀ ਸੂਚਨਾ GRP ਨੂੰ ਦਿੱਤੀ ਹੈ। ਪੁਲਿਸ

Read More
India

ਜਜਪਾ ਨੂੰ ਲੱਗਾ ਇਕ ਹੋਰ ਝਟਕਾ, ਇਸ ਵਿਧਾਇਕ ਨੇ ਵੀ ਪਾਰਟੀ ਨੂੰ ਕਿਹਾ ਅਲਵਿਦਾ

ਹਰਿਆਣਾ ਵਿਧਾਨ ਸਭਾ ਚੋਣਾਂ (Haryana Assembly Election) ਤੋਂ ਪਹਿਲਾਂ ਜਨਨਾਇਕ ਜਨਤਾ ਪਾਰਟੀ (JJP) ਨੂੰ ਇਕ ਹੋਰ ਝਟਕਾ ਲੱਗਾ ਹੈ। ਪਾਰਟੀ ਦੇ ਇਕ ਵਿਧਾਇਕ ਨੇ ਅਸਤੀਫਾ ਦੇ ਦਿੱਤਾ ਹੈ। ਪਾਰਟੀ ਦੇ ਵਿਧਾਇਕ ਰਾਮਨਿਵਾਸ ਸੁਰਜਾਖੇੜਾ ਨੇ ਆਪਣਾ ਅਸਤੀਫਾ ਪਾਰਟੀ ਦੇ ਕੌਮੀ ਪ੍ਰਧਾਨ ਅਜੈ ਚੌਟਲਾ ਨੂੰ ਪਾਰਟੀ ਛੱਡਣ ਅਤੇ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੂੰ ਵਿਧਾਇਕੀ

Read More