ਲੁਧਿਆਣਾ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, , ਪੈਟਰੋਲ ਛਿੜਕ ਕਾਰ ਨੂੰ ਲਗਾਈ ਅੱਗ
ਮੰਗਲਵਾਰ ਰਾਤ ਨੂੰ ਲੁਧਿਆਣਾ ਦੇ ਜਗਰਾਉਂ ਸ਼ਹਿਰ ਦੇ ਕੋਠੇ ਸ਼ੇਰਜੰਗ ਵਿਖੇ ਸਕਾਰਪੀਓ ਕਾਰ ਵਿੱਚ ਸਫ਼ਰ ਕਰ ਰਹੇ ਨੌਜਵਾਨ ਜਸਕੀਰਤ ਸਿੰਘ ਜੱਸਾ ‘ਤੇ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਜੱਸਾ ਦੀ ਕਾਰ ‘ਤੇ ਗੋਲੀਬਾਰੀ ਕੀਤੀ ਅਤੇ ਪੈਟਰੋਲ ਛਿੜਕ ਕੇ ਕਾਰ ਨੂੰ ਅੱਗ ਲਗਾ ਦਿੱਤੀ। ਜੱਸਾ ਕਾਰ ਵਿੱਚੋਂ ਨਿਕਲਣ ਵਿੱਚ ਕਾਮਯਾਬ ਹੋ ਗਿਆ, ਪਰ ਉਸ ਦੀ