ਕੋਲਕਾਤਾ ਘਟਨਾ ਨੂੰ ਲੈ ਕੇ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ, ਕੀਤੀ ਵੱਡੀ ਮੰਗ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ (Chief Minister Mamta Banerjee) ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਹੈ। ਇਹ ਚਿੱਠੀ ਕੋਲਕਾਤਾ (Kolkata incident) ਦੀ ਘਟਨਾ ਨਾਲ ਸਬੰਧਿਤ ਹੈ। ਇਸ ਵਿੱਚ ਉਨ੍ਹਾਂ ਲਿਖਿਆ ਕਿ ਦੇਸ਼ ਵਿੱਚ ਹਰ ਰੋਜ਼ ਬਲਾਤਕਾਰ ਦੇ 90 ਮਾਮਲੇ ਸਾਹਮਣੇ ਆਉਂਦੇ ਹਨ। ਇਸ ਨੂੰ ਰੋਕਣ ਲਈ ਸਖਤ ਕਾਨੂੰਨ ਦੀ ਲੋੜ ਹੈ। ਇਸ ਲਈ