Khetibadi Punjab

ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਕਣਕਾਂ ਡਿੱਗੀਆਂ , ਕਿਸਾਨਾਂ ਦੇ ਚਿਹਰੇ ਮੁਰਝਾਏ ਨਜ਼ਰ ਆਏ

ਬੀਤੀ ਰਾਤ ਅਤੇ ਸਵੇਰੇ ਪਏ ਮੀਂਹ ਅਤੇ ਚੱਲੀਆਂ ਤੇਜ਼ ਹਵਾਵਾਂ ਕਾਰਨ ਕਈ ਥਾਈਂ ਕਣਕ ਦੀ ਫ਼ਸਲ ਬੁਰੀ ਤਰ੍ਹਾਂ ਵਿਛ ਗਈ ਹੈ। ਪਿੰਡਾਂ ਵਿੱਚ ਵਿਛੀਆਂ ਫ਼ਸਲਾਂ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ ਨਜ਼ਰ ਆਏ।  ਮੀਂਹ ਨਾਲ ਚੱਲੀਆਂ ਹਵਾਵਾਂ ਕਾਰਨ ਫ਼ਸਲਾਂ ਵਿਛ ਗਈਆਂ, ਜਿਸ ਕਾਰਨ ਕਿਸਾਨਾਂ ਵੱਲੋਂ ਨੁਕਸਾਨ ਹੋਣ ਦੀ ਗੱਲ ਆਖੀ ਜਾ ਰਹੀ ਹੈ। ਕਿਸਾਨਾਂ ਮੁਤਾਬਕ ਅਚਾਨਕ

Read More
Punjab

ਕਪੂਰਥਲਾ ‘ਚ ਸਕਰੈਪ ਦੇ ਗੋਦਾਮ ‘ਚ ਲੱਗੀ ਅੱਗ, ਲੱਖਾਂ ਦਾ ਹੋਇਆ ਨੁਕਸਾਨ…

ਕਪੂਰਥਲਾ ਦੇ ਮੁਹੱਲਾ ਸ਼ਹਿਰੀਆਂ ਇਲਾਕੇ ਵਿੱਚ ਅੱਜ ਸਵੇਰੇ ਇੱਕ ਸਕਰੈਪ ਦੇ ਗੋਦਾਮ ਵਿੱਚ ਅਚਾਨਕ ਅੱਗ ਲੱਗਣ ਦੀ ਘਟਨਾ ਵਾਪਰ ਗਈ। ਜਿਸ ਵਿੱਚ ਲੱਖਾਂ ਰੁਪਏ ਦੇ ਨੁਕਸਾਨ ਦਾ ਅਨੁਮਾਨ ਹੈ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਚਲਾ ਕੇ 2 ਘੰਟੇ ‘ਚ ਅੱਗ ‘ਤੇ ਕਾਬੂ

Read More
Punjab

ਲੁਧਿਆਣਾ ‘ਚ ਗੈਂਗ ਵਾਰ ਦਾ ਮੁੱਖ ਦੋਸ਼ੀ ਗ੍ਰਿਫਤਾਰ….

ਪੰਜਾਬ ਦੇ ਲੁਧਿਆਣਾ ਦੇ ਨਵਾਂ ਮੁਹੱਲੇ ‘ਚ ਹੋਈ ਗੈਂਗ ਵਾਰ ਦੇ ਮੁੱਖ ਦੋਸ਼ੀ ਨੂੰ ਪੁਲਿਸ ਨੇ ਫੜ ਲਿਆ ਹੈ। ਮੁਲਜ਼ਮ ਨੂੰ ਪੁਲੀਸ ਨੇ ਕੋਤਵਾਲੀ ਇਲਾਕੇ ਵਿੱਚੋਂ ਹੀ ਛਾਪੇਮਾਰੀ ਕਰਕੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਪਿਛਲੇ ਇੱਕ ਮਹੀਨੇ ਤੋਂ ਫ਼ਰਾਰ ਸੀ। ਦੋਸ਼ੀ ਦਾ ਨਾਂ ਨਿਹਾਲ ਸ਼ਰਮਾ ਹੈ। ਉਹ ਗੈਂਗ ਵਾਰ ਤੋਂ ਕਰੀਬ 15 ਦਿਨ ਪਹਿਲਾਂ ਸ਼ੁਭਮ ਮੋਟਾ

Read More
Punjab

ਜਲੰਧਰ ‘ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਸਾਬਕਾ ਵਿਧਾਇਕ ਅੰਗੁਰਾਲ ਨੇ ਕਿਹਾ- ਨਸ਼ਾ ਹੀ ਪਾਰਟੀ ਛੱਡਣ ਦਾ ਕਾਰਨ ਸੀ…

ਪੰਜਾਬ ਦੇ ਜਲੰਧਰ ‘ਚ ਸ਼ੁੱਕਰਵਾਰ ਦੇਰ ਰਾਤ 26 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਨੌਜਵਾਨ ਦੀ ਲਾਸ਼ ਸ਼ਹਿਰ ਦੇ ਭੀੜ-ਭਾੜ ਵਾਲੇ ਇਲਾਕੇ ਭਾਰਗਵ ਕੈਂਪ ਤੋਂ ਮਿਲੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫਿਲਹਾਲ ਪੁਲਿਸ ਨੂੰ ਵਾਰਦਾਤ ਵਾਲੀ ਥਾਂ ਤੋਂ ਅਜਿਹੀ ਕੋਈ ਵੀ ਚੀਜ਼ ਨਹੀਂ ਮਿਲੀ ਹੈ ਜਿਸ ਤੋਂ

Read More
Punjab

SOE-ਮੈਰੀਟੋਰੀਅਸ ਸਕੂਲਾਂ ਲਈ ਸਾਂਝੀ ਦਾਖਲਾ ਪ੍ਰੀਖਿਆ ਅੱਜ, 24 ਹਜ਼ਾਰ ਸੀਟਾਂ ਲਈ 2 ਲੱਖ ਵਿਦਿਆਰਥੀ ਦੇਣਗੇ ਪ੍ਰੀਖਿਆ

ਪੰਜਾਬ ਦੇ ਸਕੂਲਜ਼ ਆਫ਼ ਐਮੀਨੈਂਸ (SOE) ਅਤੇ ਮੈਰੀਟੋਰੀਅਸ ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤਾਂ ਵਿੱਚ ਦਾਖ਼ਲੇ ਲਈ ਸਾਂਝੀ ਦਾਖ਼ਲਾ ਪ੍ਰੀਖਿਆ ਅੱਜ ਹੋਵੇਗੀ। ਇਸ ਦੇ ਲਈ ਪੂਰੇ ਸੂਬੇ ਵਿੱਚ ਕੇਂਦਰ ਬਣਾਏ ਗਏ ਹਨ। ਇਸ ਵਾਰ ਦਾਖ਼ਲੇ ਲਈ ਮੁਕਾਬਲਾ ਸਖ਼ਤ ਹੋਵੇਗਾ। 24002 ਸੀਟਾਂ ਲਈ 2 ਲੱਖ ਤੋਂ ਵੱਧ ਵਿਦਿਆਰਥੀਆਂ ਵਿਚਾਲੇ ਮੁਕਾਬਲਾ ਹੋਵੇਗਾ। ਸਿੱਖਿਆ ਵਿਭਾਗ ਵੱਲੋਂ ਪ੍ਰੀਖਿਆ ਦੇ

Read More
International Punjab

ਤਾਲਿਬਾਨ ਤੇ ਕੱਟੜਵਾਦੀ ਤਾਕਤਾਂ ਨਾਲ ਸਿੱਖਾਂ ਦਾ ਕੋਈ ਵਾਹ-ਵਾਸਤਾ ਨਹੀਂ : ਗਿਆਨੀ ਰਘਬੀਰ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਗਿਆਨੀ ਰਘਬੀਰ ਸਿੰਘ ਨੇ ਯੂ.ਕੇ. ਵਿਚ ਕੁਝ ਸਕੂਲਾਂ ਦੇ ਧਾਰਮਿਕ ਸਿੱਖਿਆ ਦੇ ਪਾਠਕ੍ਰਮ ਵਿਚ ਤਾਲਿਬਾਨ ਅਤੇ ਕੂ-ਕਲੱਕਸ ਕਲੈਨ ਵਰਗੇ ਕੱਟੜਵਾਦੀ ਸਮੂਹਾਂ ਦੇ ਨਾਲ ਸਿੱਖੀ ਸਰੂਪ ਵਾਲੀਆਂ ਤਸਵੀਰਾਂ ਲਾਏ ਜਾਣ ਦੀ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਆਖਿਆ ਕਿ ਸਿੱਖ ‘ਸਰਬੱਤ ਦਾ ਭਲਾ’ ਮੰਗਣ ਵਾਲੀ ਪੂਰੀ ਦੁਨੀਆ ਤੋਂ

Read More
Punjab Video

ਪੰਜਾਬ ਦੇ ਇਹਨਾਂ 3 ਪਿੰਡਾਂ ‘ਚ ਲੋਕ ਕਿਉਂ ਵੇਚ ਰਹੇ ਆਪਣੇ ਘਰ

ਪੰਜਾਬ ਦੇ ਇਹਨਾਂ 3 ਪਿੰਡਾਂ ‘ਚ ਲੋਕ ਕਿਉਂ ਵੇਚ ਰਹੇ ਆਪਣੇ ਘਰ

Read More
India International Punjab Video

5 ਵਜੇ ਤੱਕ ਦੀਆਂ 09 ਵੱਡੀਆਂ ਖ਼ਬਰਾਂ

5 ਵਜੇ ਤੱਕ ਦੀਆਂ 09 ਵੱਡੀਆਂ ਖ਼ਬਰਾਂ

Read More
India Punjab Video

3 ਵਜੇ ਤੱਕ ਦੀਆਂ 9 ਵੱਡੀਆਂ ਖ਼ਬਰਾਂ

3 ਵਜੇ ਤੱਕ ਦੀਆਂ 9 ਵੱਡੀਆਂ ਖ਼ਬਰਾਂ

Read More
India Punjab Video

MGNREGA ਨੂੰ ਲੈ ਕੇ ਕੇਂਦਰ ਸਰਕਾਰ ਦਾ ਚੋਣਾਂ ਵਿਚਾਲੇ ਵੱਡਾ ਐਲਾਨ

MGNREGA ਨੂੰ ਲੈ ਕੇ ਕੇਂਦਰ ਸਰਕਾਰ ਦਾ ਚੋਣਾਂ ਵਿਚਾਲੇ ਵੱਡਾ ਐਲਾਨ

Read More