1 ਅਕਤੂਬਰ ਤੋਂ ਬਦਲੇਗਾ ਸਕੂਲਾਂ ਦਾ ਸਮਾਂ: ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮ
- by Gurpreet Singh
- September 29, 2024
- 0 Comments
ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ ਬਦਲ ਜਾਵੇਗਾ। ਇਸ ਦੌਰਾਨ ਸਾਰੇ ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਖੁੱਲ੍ਹਣਗੇ। ਜਦੋਂ ਕਿ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਸ਼ੁਰੂ ਹੋਣਗੇ, ਅਤੇ ਦੁਪਹਿਰ 2.50 ਵਜੇ ਸਮਾਪਤ ਹੋਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ
ਪੰਜਾਬ ‘ਚ ਬਣੇਗੀ ਨਵੀਂ ਪਾਰਟੀ! ਸੰਸਦ ਮੈਂਬਰ ਦੇ ਪਿਤਾ ਨੇ ਕੀਤਾ ਐਲਾਨ
- by Manpreet Singh
- September 29, 2024
- 0 Comments
ਬਿਉਰੋ ਰਿਪੋਰਟ – ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (MP Amritpal Singh) ਦੇ ਪਿਤਾ ਤਰਸੇਮ ਸਿੰਘ (Tarsem Singh) ਨੇ ਆਪਣੀ ਵੱਖਰੀ ਰਾਜਨੀਤਿਕ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਇਸ ਸਮੇਂ ਬੜੇ ਨਾਜ਼ੁਕ ਦੌਰ ਵਿੱਚੋਂ ਗੁਜਰ ਰਿਹਾ ਹੈ। ਇਸ ਲਈ ਅਸੀਂ ਸਿੱਖਾਂ ਦੇ ਹਿੱਤਾਂ ਦੀ ਪੂਰਤੀ ਲਈ ਸਮਾਜਿਕ ਕੰਮ ਜਾਤ
ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 6 ਕਿਲੋਗ੍ਰਾਮ ਹੈਰੋਇਨ ਸਮੇਤ ਹਥਿਆਰ ਬਰਾਮਦ
- by Gurpreet Singh
- September 29, 2024
- 0 Comments
ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਖਿਲਾਫ ਵੱਡੀ ਸਫਲਤਾ ਹਾਸਲ ਕੀਤੀ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ 6 ਕਿਲੋ ਹੈਰੋਇਨ, 67 ਕਾਰਤੂਸ, 2 ਮੈਗਜ਼ੀਨ, 6 ਮੋਬਾਈਲ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਪਾ ਕੇ ਇਸ ਦੀ ਜਾਣਕਾਰੀ
ਕੈਨੇਡਾ ਦੇ ਕਿਊਬੈੱਕ ਸੂਬੇ ‘ਚ ਦਸਤਾਰ ‘ਤੇ ਪਾਬੰਦੀ ! ਸਰਕਾਰੀ ਅਧਿਕਾਰੀਆਂ ਦੇ ਧਾਰਮਿਕ ਚਿੰਨ੍ਹ ਪਾਉਣ ‘ਤੇ ਪਾਬੰਦੀ।
- by Gurpreet Singh
- September 29, 2024
- 0 Comments
ਕੈਨੇਡਾ ਦੇ ਕਿਊਬੈੱਕ ਸੂਬੇ ‘ਚ ਦਸਤਾਰ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਕਿਊਬਿਕ ਸੂਬੇ ਵੱਲੋਂ ਲਾਗੂ ਕੀਤੇ ਵਿਵਾਦਤ ‘ਬਿੱਲ-21’ ਨਾਮੀ ਕਾਨੂੰਨ ਦੀ ਸਖ਼ਤ ਨਿਖੇਧੀ ਕਰਦਿਆਂ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ (ਯੂ.ਐਨ.ਐਚ.ਆਰ.ਸੀ.) ਅਤੇ ਕੈਨੇਡਾ ਦੀ ਫੈਡਰਲ ਸਰਕਾਰ ਨੂੰ ਇਸ ਵਿਵਾਦਤ ਕਾਨੂੰਨ ਨੂੰ ਤੁਰੰਤ ਰੱਦ ਕਰਨ ਦੀ ਅਪੀਲ ਕੀਤੀ ਹੈ। ਇਸ ਕਾਨੂੰਨ ਤਹਿਤ ਜਨਤਕ ਖੇਤਰ ਵਿਚ ਨੌਕਰੀਪੇਸ਼ਾ
ਰਾਮ ਰਹੀਮ ਨੇ ਫਿਰ ਮੰਗੀ 20 ਦਿਨ ਦੀ ਪੈਰੋਲ
- by Gurpreet Singh
- September 29, 2024
- 0 Comments
ਬਲਾਤਾਕਾਰੀ ਸਾਧ ਰਾਮ ਰਹੀਮ ਨੇ ਇੱਕ ਵਾਰ ਫਿਰ ਤੋਂ ਪੈਰੋਲ ਮੰਗੀ ਹੈ। ਇਸ ਵਾਰ ਇਹ ਪੈਰੋਲ ਹਰਿਆਣਾ ਵਿਧਾਨ ਸਭਾ ਚੋਣਾਂ ਨਾਲ ਜੋੜ ਕੇ ਮੰਗੀ ਹੋ ਸਕਦੀ ਹੈ। ਦਰਅਸਲ ਆਪਣੀਆਂ ਦੋ ਚੇਲਿਆਂ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ 20 ਸਾਲ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਇੱਕ ਵਾਰ ਫਿਰ 20 ਦਿਨਾਂ ਦੀ ਪੈਰੋਲ ਦੀ ਮੰਗ ਕੀਤੀ
ਪੰਜਾਬ ‘ਚ 3 ਮਹੀਨਿਆਂ ਲਈ 22 ਟਰੇਨਾਂ ਰੱਦ, ਜਾਣੋ ਕਾਰਨ
- by Gurpreet Singh
- September 29, 2024
- 0 Comments
ਪੰਜਾਬ ਵਿੱਚ ਭਾਰਤੀ ਰੇਲਵੇ ਵੱਲੋਂ ਦਸੰਬਰ ਤੋਂ ਫਰਵਰੀ ਤੱਕ ਕਰੀਬ 22 ਟਰੇਨਾਂ ਰੱਦ ਕੀਤੀਆਂ ਗਈਆਂ ਹਨ। ਰੱਦ ਕੀਤੀਆਂ ਟਰੇਨਾਂ ਜੰਮੂ, ਪੰਜਾਬ, ਹਿਮਾਚਲ, ਚੰਡੀਗੜ੍ਹ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਲਈ ਚੱਲਦੀਆਂ ਹਨ। ਸਾਰੀਆਂ ਟਰੇਨਾਂ ਆਪਣੇ ਰਾਜਾਂ ਵਿੱਚ ਅੱਪ ਅਤੇ ਡਾਊਨ ਲਈ ਬਣਾਈਆਂ ਗਈਆਂ ਸਨ। ਕੁਝ ਕਾਰਨਾਂ ਕਰਕੇ ਇਨ੍ਹਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਦਸੰਬਰ ‘ਚ ਛੁੱਟੀਆਂ
