Others

ਕੈਨੇਡਾ ‘ਚ ਡੱਲਾ ਸਮੇਤ ਗੈਂਗਸਟਰ ਗੁਰਜੰਟ ਵੀ ਗ੍ਰਿਫਤਾਰ, ਹੱਥ ‘ਤੇ ਲੱਗੀ ਗੋਲੀ, ਨਾਜਾਇਜ਼ ਹਥਿਆਰ ਬਰਾਮਦ

ਕੈਨੇਡਾ : ਅਰਸ਼ਦੀਪ ਡੱਲਾ ਨੂੰ ਕੈਨੇਡਾ ਵਿੱਚ ਹਿਰਾਸਤ ਵਿੱਚ ਲਏ ਜਾਣ ਦੀ ਪੁਸ਼ਟੀ ਹੋਈ ਹੈ। ਅਰਸ਼ ਡੱਲਾ ਦੇ ਨਾਲ ਉਸ ਦਾ ਇੱਕ ਸਾਥੀ ਗੁਰਜੰਟ ਸਿੰਘ ਉਰਫ ਜੰਟਾ ਵੀ ਪੁਲਿਸ ਦੀ ਹਿਰਾਸਤ ਵਿੱਚ ਹੈ। ਅੱਜ ਦੋਵਾਂ ਨੂੰ ਕੈਨੇਡੀਅਨ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਕਤ ਮਾਮਲੇ ਦੀ ਸੁਣਵਾਈ ਕੈਨੇਡਾ ਦੇ ਪੀਲ ਏਰੀਆ ‘ਚ ਹੋਵੇਗੀ। ਅਦਾਲਤ

Read More
India Punjab Religion

ਗਿਆਨੀ ਹਰਪ੍ਰੀਤ ਸਿੰਘ ਨੇ ਛੱਡੀ Z+ ਸਕਿਓਰਟੀ

Punjab News : ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ z +ਸੁਰੱਖਿਆ ਛੱਡ ਦਿੱਤੀ ਹੈ। ਉਹ ਕਾਫੀ ਸਮੇਂ ਤੋਂ z ਸੁਰੱਖਿਆ ਵਾਪਸ ਕਰਨ ਲਈ ਪੱਤਰ ਭੇਜ ਰਹੇ ਸਨ। ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਸੁਰੱਖਿਆ ਵਾਪਸ ਲੈਣ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ z +ਸੁਰੱਖਿਆ ਦਿੱਤੀ ਗਈ ਸੀ। ਜਾਣਕਾਰੀ ਅਨਸਾਰ ਜਥੇਦਾਰ

Read More
Punjab

ਵੜਿੰਗ ਦੇ ਪ੍ਰਚਾਰ ‘ਚ ਦਿਖੇ ਗੋਲਡੀ, ਬਾਜਵਾ ਨੇ ਕਹਿ ਦਿੱਤੀ ਵੱਡੀ ਗੱਲ !

ਚੱਬੇਵਾਲ : ਸੂਬੇ ਵਿੱਚ ਚਾਰ ਜ਼ਿਲ੍ਹਿਆਂ ਵਿੱਚ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਜ਼ੋਰਾਂ ਛੋਰਾਂ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ। ਹਰ ਇੱਕ ਪਾਰਟੀ ਆਪੋ ਆਪਣੇ ਉਮੀਦਵਾਰ ਨੂੰ ਜਿਤਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਇਸੇ ਦੌਰਾਨ ਸਾਬਕਾ ਕਾਂਗਰਸੀ ਆਗੂ ਦਲਬੀਰ ਗੋਲਡੀ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮ

Read More
Punjab

ਪੰਜਾਬ ਦੇ ਪੰਚਾਂ ਦੇ ਸਹੁੰ ਚੁੱਕ ਸਮਾਗਮ ਦੀ ਤਰੀਕ ਦਾ ਐਲਾਨ

ਚੰਡੀਗੜ੍ਹ : ਪੰਜਾਬ ਦੀਆਂ ਹਜ਼ਾਰਾਂ ਨਵੀਆਂ ਬਣੀਆਂ ਪੰਚਾਇਤਾਂ ਦੇ ਸਰਪੰਚਾਂ ਵਲੋਂ ਸਹੁੰ ਚੁੱਕਣ ਤੋਂ ਬਾਅਦ ਪੰਚਾਂ ਦੇ ਸਹੁੰ ਚੁੱਕ ਸਗਾਗਮ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ। ਪੰਜਾਬ ਵਿੱਚ ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਵਾਉਣ ਸਬੰਧੀ ਸਮਾਗਮ 19 ਨਵੰਬਰ ਨੂੰ ਹੋਵੇਗਾ। ਇਹ ਸਮਾਗਮ ਜ਼ਿਲ੍ਹਾ ਪੱਧਰ ਉਤੇ ਹੋਣਗੇ। ਜਦੋਂ ਕਿ ਜਿੰਨਾਂ ਜ਼ਿਲ੍ਹਿਆਂ ਵਿੱਚ ਜ਼ਿਮਨੀ ਚੋਣਾਂ ਹੋਣੀਆਂ

Read More
International

ਡੋਨਾਲਡ ਟਰੰਪ ਨੇ ਅਹਿਮ ਅਹੁਦਿਆਂ ‘ਤੇ ਨਿਯੁਕਤੀਆਂ ਦਾ ਕੀਤਾ ਐਲਾਨ

ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀ ਕੈਬਨਿਟ ‘ਚ ਅਹਿਮ ਅਹੁਦਿਆਂ ‘ਤੇ ਨਿਯੁਕਤੀ ਕਰ ਰਹੇ ਹਨ। ਉਨ੍ਹਾਂ ਨੇ ਅਮਰੀਕੀ ਰੱਖਿਆ ਮੰਤਰੀ, ਕੇਂਦਰੀ ਖੁਫੀਆ ਏਜੰਸੀ (ਸੀਆਈਏ) ਦੇ ਮੁਖੀ ਅਤੇ ਵ੍ਹਾਈਟ ਹਾਊਸ ਕੌਂਸਲ ਦੀ ਨਿਯੁਕਤੀ ਕੀਤੀ ਹੈ। ਭਾਰਤੀ ਮੂਲ ਦੇ ਵਿਵੇਕ ਰਾਮਾਸਵਾਮੀ ਅਤੇ ਐਲੋਨ ਮਸਕ ਨੂੰ ਸਰਕਾਰੀ ਕੁਸ਼ਲਤਾ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਦੋਵਾਂ

Read More
India

ਝਾਰਖੰਡ ਵਿੱਚ ਪਹਿਲੇ ਪੜਾਅ ਅਤੇ ਕਈ ਉਪ ਚੋਣਾਂ ਲਈ ਵੋਟਿੰਗ ਸ਼ੁਰੂ

ਝਾਰਖੰਡ ਦੀਆਂ 43 ਸੀਟਾਂ ਦੇ ਨਾਲ-ਨਾਲ 10 ਰਾਜਾਂ ਦੀਆਂ 31 ਵਿਧਾਨ ਸਭਾ ਸੀਟਾਂ ਅਤੇ ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ਲਈ ਪਹਿਲੇ ਪੜਾਅ ਦੀ ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਨਤੀਜਾ 23 ਨਵੰਬਰ ਨੂੰ ਆਵੇਗਾ। ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ‘ਤੇ ਕਾਂਗਰਸ ਦੀ ਪ੍ਰਿਯੰਕਾ ਗਾਂਧੀ ਵਾਡਰਾ ਭਾਜਪਾ

Read More
Punjab

ਲੁਧਿਆਣਾ ਆਬੋਹਵਾ ਹੋਈ ਜ਼ਹਿਰੀਲੀ: ਚਾਰੇ ਪਾਸੇ ਧੂੰਆਂ ਫੈਲਿਆ, ਵਿਜ਼ੀਬਿਲਟੀ 50 ਮੀਟਰ ਤੱਕ ਘਟੀ

ਲੁਧਿਆਣਾ ਦੀ ਆਬੋਹਵਾ ਜ਼ਹਿਰੀਲੀ ਹੋ ਗਈ ਹੈ। ਪਿਛਲੇ ਦਿਨ AQI 209 ਤੋਂ ਉੱਪਰ ਸੀ। ਸ਼ਹਿਰ ਵਿੱਚ ਹਰ ਪਾਸੇ ਧੂੰਆਂ ਹੀ ਧੂੰਆਂ ਨਜ਼ਰ ਆ ਰਿਹਾ ਸੀ। ਲੋਕਾਂ ਦੀਆਂ ਅੱਖਾਂ ‘ਚ ਜਲਨ ਅਤੇ ਸਾਹ ਲੈਣ ‘ਚ ਦਿੱਕਤ ਸੀ। ਹੁਣ ਠੰਢ ਦੇ ਨਾਲ ਹੀ ਸ਼ਹਿਰ ਅਤੇ ਆਸਪਾਸ ਦੇ ਕਈ ਇਲਾਕਿਆਂ ਵਿੱਚ ਪ੍ਰਦੂਸ਼ਣ ਵਧਣਾ ਸ਼ੁਰੂ ਹੋ ਗਿਆ ਹੈ। ਪਰਾਲੀ

Read More