ਪਿਓ ਨੇ ਹੀ ਨਾਬਾਲਗ ਧੀ ਨਾਲ ਕੀਤਾ ਜਬਰ-ਜਨਾਹ, ਬੱਚੀ 4 ਮਹੀਨੇ ਗਰਭਵਤੀ
ਬਿਊਰੋ ਰਿਪੋਰਟ (ਲੁਧਿਆਣਾ, 21 ਨਵੰਬਰ 2025): ਲੁਧਿਆਣਾ ਵਿੱਚ ਰਿਸ਼ਤਿਆਂ ਨੂੰ ਤਾਰ-ਤਾਰ ਕਰ ਦੇਣ ਵਾਲੀ ਇੱਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ 13 ਸਾਲਾ ਨਾਬਾਲਗ ਲੜਕੀ ਨਾਲ ਉਸਦੇ ਪਿਤਾ ਨੇ ਹੀ ਕਥਿਤ ਤੌਰ ’ਤੇ ਬਲਾਤਕਾਰ ਕੀਤਾ। ਪੀੜਤਾ ਦੀ ਮਾਂ ਦੀ ਸ਼ਿਕਾਇਤ ’ਤੇ ਪੁਲਿਸ ਨੇ ਮੁਲਜ਼ਮ ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੇਟ ਦਰਦ ਕਾਰਨ ਹੋਇਆ
