India

ਈਡੀ ਦੀ ਦੋ ਸੂਬਿਆਂ ਵਿਚ ਰੇਡ! ਦੂਜੇ ਮੁਲਕ ਤੱਕ ਜੁੜੇ ਤਾਰ

ਬਿਉਰੋ ਰਿਪੋਰਟ – ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਬੰਗਲਾਦੇਸ਼ੀ ਦੀਆਂ ਘੁਸਪੈਠ, ਵੇਸਵਾਗਮਨੀ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਨੂੰ ਲੈ ਕੇ ਝਾਰਖੰਡ ਅਤੇ ਪੱਛਮੀ ਬੰਗਾਲ ਵਿਚ 17 ਥਾਵਾਂ ਤੇ ਛਾਪੇਮਾਰੀ ਕੀਤੀ ਗਈ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਈਡੀ ਦੀਆਂ ਟੀਮਾਂ ਵੱਲੋਂ ਕਈ ਲੋਕਾਂ ਅਤੇ ਸੰਗਠਨਾਂ ਦੀ ਸਰਹੱਦ ਪਾਰ ਤੋਂ ਘੁਸਪੈਠ ਨਾਲ ਜੁੜੀਆਂ ਵਿੱਤੀ ਬੇਨਿਯਮੀਆਂ ਦੀ ਜਾਂਚ ਕੀਤੀ ਜਾ

Read More
Punjab Religion

ਸਿੱਖਾਂ ਦੇ ਅਕਸ ਨੂੰ ਢਾਹ ਲਾਉਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ : ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ : ਅੱਜ ਸ਼੍ਰੋਮਣੀ ਕਮੇਟੀ ਦੀ ਨਵੀਂ ਅੰਤਰਿੰਗ ਕਮੇਟੀ ਦੀ ਹੋਈ ਮੀਟਿੰਗ ਤੋਂ ਬਾਅਦ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਦੀ ਹੋਈ ਮੀਟਿੰਗ ਵਿਚ ਕਈ ਪ੍ਰਸਤਾਵ ਪਾਸ ਕੀਤੇ ਗਏ ਹਨ। ਉਨ੍ਹਾਂ ਏਅਰਪੋਰਟ ਦੇ ਕਿਰਪਾਨ ਪਾਉਣ ਦੀ ਰੋਕ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਤੇ ਕਿਹਾ ਕਿ

Read More
Punjab

ਭਰਤ ਇੰਦਰ ਚਹਿਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ!

ਬਿਉਰੋ ਰਿਪੋਰਟ – ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amrinder Singh) ਦੇ ਸਲਾਹਕਾਰ ਰਹਿ ਚੁੱਕੇ ਭਰਤ ਇੰਦਰ ਸਿੰਘ ਚਹਿਲ (BharatInder Singh Chahal) ਨੂੰ ਸੁਪਰੀਮ ਕੋਰਟ (Supreme Court) ਨੇ ਰਾਹਤ ਦਿੰਦਿਆਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਸੁਣਵਾਈ ਕਰਦਿਆਂ ਕਿਹਾ ਕਿ ਚਹਿਲ ਵਿਰੁੱਧ ਦੰਡਕਾਰੀ ਕਾਰਵਾਈ

Read More
Punjab

ਚੋਣ ਕਮਿਸ਼ਨ ਵੱਲੋਂ ਡੇਰਾ ਬਾਬਾ ਨਾਨਕ ਦੇ DSP ਨੂੰ ਹਟਾਉਣ ਦੇ ਹੁਕਮ

ਡੇਰਾ ਬਾਬਾ ਨਾਨਕ : ਚੋਣ ਕਮਿਸ਼ਨ ਨੇ ਡੇਰੇ ਬਾਬਾ ਨਾਨਕ ਵਿਚ ਤਾਇਨਾਤ ਡੀ.ਐਸ.ਪੀ. ਨੂੰ ਹਟਾਉਣ ਦੇ ਹੁਕਮ ਦਿੱਤੇ ਗਏ ਹਨ। ਸੁਖਜਿੰਦਰ ਰੰਧਾਵਾ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ। ਚੋਣ ਕਮਿਸ਼ਨ ਨੇ ਡੇਰਾ ਬਾਬਾ ਨਾਨਕ ਦੇ DSP ਜਸਵੀਰ ਸਿੰਘ ਨੂੰ ਹਟਾਉਣ ਦੇ ਆਦੇਸ਼ ਦਿੱਤੇ ਹਨ। ਚੋਣ ਕਮਿਸ਼ਨ ਦੇ ਆਦੇਸ਼ ਵਿੱਚ

Read More
Punjab

ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਫਾਇਰ ਕਰਨ ਤੇ ਲਗਾਈ ਪਾਬੰਦੀ

ਫਾਜ਼ਿਲਕਾ : ਪੈਲਸਾਂ ਵਿੱਚ ਹੁੰਦੇ ਸਮਾਰੋਹ ਦੌਰਾਨ ਕਈ ਵਿਅਕਤੀਆਂ ਵੱਲੋਂ ਹਥਿਆਰ ਨਾਲ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨਾ ਇੱਕ ਫੈਸ਼ਨ ਜਿਹਾ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜਿਲ੍ਹਾ ਮੈਜਿਸਟਰੇਟ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ  ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ

Read More