India

ਪਟਨਾ ‘ਚ ਪੁਲਿਸ ਨੇ ਧਰਨਾਕਾਰੀ ਕੁੱਟੇ! ਭਜਾ-ਭਜਾ ਵਰਾਈਆਂ ਲਾਠੀਆਂ

ਪੂਰੇ ਦੇਸ਼ ਵਿੱਚ SC-ST ਰਿਜ਼ਰਵੇਸ਼ਨ ‘ਚ ਕ੍ਰੀਮੀ ਲੇਅਰ ਲਾਗੂ ਕਰਨ ਦੇ ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਪਟਨਾ ਵਿੱਚ ਵਿਰੋਧ ਕਰਦੇ ਲੋਕਾਂ ਉੱਤੇ ਪੁਲਿਸ ਨੇ ਲਾਠੀਚਾਰਜ ਕੀਤਾ ਹੈ। ਪੁਲਿਸ ਵੱਲੋਂ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਲੋਕਾਂ ਨੂੰ ਤਿੱਤਰ-ਬਿੱਤਰ ਕਰਨ ਲਈ ਲਾਠੀਚਾਰਜ ਦਾ ਸਹਾਰਾ ਲਿਆ ਹੈ। ਇਸ ਸਬੰਧੀ ਇਕ ਵੀਡੀਓ ਵੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ।

Read More
Punjab

ਪੰਜਾਬ ‘ਚ ਰੇਲਵੇ ਟ੍ਰੈਕ ਦੀ ਮੁਰੰਮਤ ਕਾਰਨ ਕਈ ਟਰੇਨਾਂ ਪ੍ਰਭਾਵਿਤ: ਅੰਮ੍ਰਿਤਸਰ, ਜਲੰਧਰ-ਚੰਡੀਗੜ੍ਹ ‘ਚ ਉਸਾਰੀ ਦਾ ਕੰਮ ਜਾਰੀ

ਚੰਡੀਗੜ੍ਹ : ਪੰਜਾਬ ਵਿੱਚ ਰੇਲ ਆਵਾਜਾਈ ਵਿੱਚ ਵਿਘਨ ਪੈਣ ਕਾਰਨ ਸੂਬੇ ਵਿੱਚ ਰੇਲ ਗੱਡੀਆਂ ਦੇਰੀ ਨਾਲ ਚੱਲ ਰਹੀਆਂ ਹਨ। ਇਹ ਸਿਲਸਿਲਾ ਅਗਲੇ ਹਫ਼ਤੇ ਤੱਕ ਜਾਰੀ ਰਹੇਗਾ। ਉਕਤ ਰੋਕ ਕਾਰਨ ਜਲੰਧਰ ਅਤੇ ਜਲੰਧਰ ਕੈਂਟ ਤੋਂ ਚੱਲਣ ਵਾਲੀਆਂ ਕਰੀਬ 22 ਟਰੇਨਾਂ ਪ੍ਰਭਾਵਿਤ ਹੋਣਗੀਆਂ। ਇਸ ਵਿੱਚ ਕਈ ਵੱਡੀਆਂ ਟਰੇਨਾਂ ਦੇ ਨਾਂ ਸ਼ਾਮਲ ਹਨ। ਸ਼ਾਨ-ਏ-ਪੰਜਾਬ, ਨੰਗਲ ਡੈਮ, ਦਿੱਲੀ ਸੁਪਰਫਾਸਟ

Read More
India Punjab

ਰਾਜ ਸਭਾ ਦਾ ਉਮੀਦਵਾਰ ਬਣਾਉਣ ਤੇ ਰਵਨੀਤ ਬਿੱਟੂ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ!

ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਨੂੰ ਭਾਜਪਾ ਵੱਲੋਂ ਰਾਜਸਥਾਨ ਤੋਂ ਰਾਜ ਸਭਾ ਵਿੱਚ ਭੇਜਿਆ ਜਾ ਰਿਹਾ ਹੈ। ਰਵਨੀਤ ਸਿੰਘ ਬਿੱਟੂ ਦੀ ਇਸ ‘ਤੇ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਰਾਜਸਥਾਨ ਵੱਲੋਂ ਦਿੱਤੇ ਪਿਆਰ ਅਤੇ ਆਸ਼ੀਰਵਾਦ ਬਾਰੇ ਉਨ੍ਹਾਂ ਕੋਲ ਕੋਈ ਸ਼ਬਦ ਨਹੀਂ ਹੈ। ਬਿੱਟੂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ

Read More
India Punjab

‘ਇਨਵੈਸਟ ਪੰਜਾਬ’ ਤਹਿਤ CM ਮਾਨ ਪਹੁੰਚੇ ਮੁੰਬਈ! ਕਾਰੋਬਾਰੀਆਂ ਨਾਲ ਕੀਤੀ ਮੀਟਿੰਗ, ਪੰਜਾਬ ’ਚ ਕਾਰੋਬਾਰ ਦੇ ਵਿਸਥਾਰ ’ਤੇ ਚਰਚਾ

ਬਿਉਰੋ ਰਿਪੋਰਟ: ਮੁੱਖ ਮੰਤਰੀ ਭਗਵੰਤ ਮਾਨ ਅੱਜ ਮਿਸ਼ਨ ਇਨਵੈਸਟਮੈਂਟ ਤਹਿਤ ਮੁੰਬਈ ਵਿੱਚ ਹਨ। ਉਨ੍ਹਾਂ ਨੇ ਵੱਡੇ ਕਾਰੋਬਾਰੀਆਂ ਅਤੇ ਫਿਲਮੀ ਹਸਤੀਆਂ ਨਾਲ ਮੀਟਿੰਗ ਕਰਨੀ ਸ਼ੁਰੂ ਕਰ ਦਿੱਤੀ ਹੈ। ਪਹਿਲੇ ਪੜਾਅ ਵਿੱਚ ਉਨ੍ਹਾਂ ਨੇ ਸਨ ਫਾਰਮਾ ਦੇ ਸੀਈਓ ਨਾਲ ਮੀਟਿੰਗ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਪੰਜਾਬ ਵਿੱਚ ਆਪਣਾ ਕਾਰੋਬਾਰ ਵਧਾਉਣ ਦਾ ਸੱਦਾ ਦਿੱਤਾ। ਕੰਪਨੀ

Read More
Punjab

ਮੂਵੀ ‘Emergency’ ‘ਤੇ ਹਰਸਿਮਰਤ ਬਾਦਲ ਦਾ ਬਿਆਨ, ਕਿਹਾ ‘ਸਿੱਖਾਂ ਨੂੰ ਬਦਨਾਮ ਨਾ ਕੀਤਾ ਜਾਵੇ’

ਬਠਿੰਡਾ ਤੋਂ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸੇ ਦੌਰਾਨ ਮੀਡੀਆ ਨਾਲ ਗੱਲ ਕਰਦਿਆਂ ਕੰਗਨਾ ਰਾਣੌਤ ਦੀ ਫਿਲਮ ‘ਐਮਰਜੈਂਸੀ’ ‘ਤੇ ਬੋਲਦਿਆਂ ਕਿਹਾ ਕਿ ਕੰਗਨਾ ਹਮੇਸ਼ਾ ਵਿਵਾਦਤ ਗੱਲਾਂ ਕਰਦੀ ਹੈ। ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਬਾਦਲ ਨੇ ਕਿਹਾ ਕਿ ਜੇਕਰ ਇਸ ਫਿਲਮ ਵਿੱਚ

Read More
India International Punjab

ਨਿੱਝਰ ਦੇ ਸਭ ਤੋਂ ਕਰੀਬੀ ਸਾਥੀ ’ਤੇ ਚੱਲੀਆਂ ਤਾਬੜ-ਤੋੜ ਗੋਲ਼ੀਆਂ! ਅਮਰੀਕੀ ਪੁਲਿਸ ਕਰ ਰਹੀ ਜਾਂਚ

ਬਿਉਰੋ ਰਿਪੋਰਟ – ਹਰਦੀਪ ਸਿੰਘ ਨਿੱਝਰ ਦੇ ਕਰੀਬੀ ਸਾਥੀ ’ਤੇ ਜਾਨਲੇਵਾ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਕ ਸਿੱਖ ਫਾਰ ਜਸਟਿਸ ਦੇ ਸਤਿੰਦਰਪਾਲ ਸਿੰਘ ਰਾਜੂ ਨੂੰ ਸੈਨ ਫ੍ਰਾਂਸਿਸਕੋ ਵਿੱਚ ਨਿਸ਼ਾਨਾ ਬਣਾਇਆ ਗਿਆ ਹੈ। ਉਹ ਹਮਲੇ ਵਿੱਚ ਵਾਲ-ਵਾਲ ਬਚ ਗਏ ਹਨ। ਹਮਲਾ 11 ਅਗਸਤ ਦਾ ਦੱਸਿਆ ਜਾ ਰਿਹਾ ਹੈ ਪਰ ਖ਼ਬਰ ਹੁਣ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ

Read More
India Sports

ICC ਦੇ ਨਵੇਂ ਚੇਅਰਮੈਨ ਹੋਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁੱਤਰ ਜੈ ਸ਼ਾਹ!

ਨਵੀਂ ਦਿੱਲੀ: ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਦੇ ਮੌਜੂਦਾ ਚੇਅਰਮੈਨ ਗ੍ਰੇਗ ਬਾਰਕਲੇ ਦਾ ਕਾਰਜਕਾਲ 30 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ। ਇਸ ਤੋਂ ਠੀਕ ਪਹਿਲਾਂ, ਮੰਗਲਵਾਰ ਨੂੰ, ਉਨ੍ਹਾਂ ਆਪਣੇ ਆਪ ਨੂੰ ਤੀਜੇ ਕਾਰਜਕਾਲ ਦੀ ਦੌੜ ਤੋਂ ਦੂਰ ਕਰ ਲਿਆ, ਜਿਸ ਨਾਲ ਖੇਡ ਦੀ ਗਲੋਬਲ ਗਵਰਨਿੰਗ ਬਾਡੀ ਵਿੱਚ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਸਕੱਤਰ ਜੈ ਸ਼ਾਹ

Read More
India

SC ਰਿਜ਼ਰਵੇਸ਼ਨ ਵਿੱਚ ਕ੍ਰੀਮੀ ਲੇਅਰ ਦੇ ਵਿਰੋਧ ਵਿੱਚ ਭਾਰਤ ਬੰਦ, ਬਿਹਾਰ ‘ਚ ਰੋਕੀਆਂ ਗਈਆਂ ਰੇਲਾਂ ,ਰਾਜਸਥਾਨ ਦੇ 16 ਜ਼ਿਲ੍ਹਿਆਂ ਵਿੱਚ ਸਕੂਲ ਬੰਦ

ਦਿੱਲੀ : SC-ST ਰਿਜ਼ਰਵੇਸ਼ਨ ‘ਚ ਕ੍ਰੀਮੀ ਲੇਅਰ ਲਾਗੂ ਕਰਨ ਦੇ ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਅੱਜ 14 ਘੰਟੇ ਦੇ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਵਿਰੋਧ ਦਾ ਐਲਾਨ ਨੈਸ਼ਨਲ ਕਨਫੈਡਰੇਸ਼ਨ ਆਫ ਦਲਿਤ ਐਂਡ ਟ੍ਰਾਈਬਲ ਆਰਗੇਨਾਈਜ਼ੇਸ਼ਨਜ਼ (ਐਨ.ਏ.ਸੀ.ਡੀ.ਏ.ਓ.ਆਰ.) ਵੱਲੋਂ ਕੀਤਾ ਗਿਆ ਹੈ। ਬਿਹਾਰ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਿੱਚ ਇਸ ਸਬੰਧੀ ਅਲਰਟ ਜਾਰੀ ਕੀਤਾ

Read More
Lifestyle Punjab

ਬਾਜ਼ਾਰ ਵਾਲਾ ਦੇਸੀ ਘਿਓ ਖਾਂਦੇ ਹੋ ਤਾਂ ਸਾਵਧਾਨ! ਘਿਓ ਦੇ ਨਾਂ ’ਤੇ ਵੇਚਿਆ ਜਾ ਰਿਹਾ ਜ਼ਹਿਰ! 21.4 ਫ਼ੀਸਦੀ ਨਮੂਨੇ ਫੇਲ੍ਹ

ਬਿਉਰੋ ਰਿਪੋਰਟ: ਜੇ ਤੁਸੀਂ ਵੀ ਦੇਸੀ ਘਿਓ ਖਾਣ ਦੇ ਸ਼ੌਕੀਨ ਹੋ, ਪਰ ਬਾਜ਼ਾਰ ਤੋਂ ਲਿਆ ਕੇ ਖਾਂਦੇ ਹੋ ਤਾਂ ਸਾਵਧਾਨ ਹੋ ਜਾਓ। ਪੰਜਾਬ ਅੰਦਰ ਦੇਸੀ ਘਿਓ ਦੇ 21.4 ਫ਼ੀਸਦੀ ਨਮੂਨੇ ਫੇਲ੍ਹ ਹੋ ਗਏ ਹਨ। ਇਨ੍ਹਾਂ ਨਮੂਨਿਆਂ ਵਿੱਚ ਦੇਸੀ ਘਿਓ ਵਿੱਚ ਹਾਈਡ੍ਰਜੋਨੇਟਿਡ ਫੈਟ ਅਤੇ ਰਿਫਾਇੰਡ ਤੇਲ ਦੀ ਮਿਲਾਵਟ ਵੀ ਪਾਈ ਗਈ ਹੈ। ਸਿਰਫ਼ 5 ਤੋਂ 10

Read More