International

ਅਮਰੀਕਾ ‘ਚ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਅੱਜ, ਡੋਨਾਲਡ ਟਰੰਪ ਅਤੇ ਕਮਲਾ ਹੈਰਿਸ ਵਿਚਾਲੇ ਫਸਵਾਂ ਮੁਕਾਬਲਾ

ਅਮਰੀਕਾ ਵਿੱਚ ਅੱਜ ਰਾਸ਼ਟਰਪਤੀ ਚੋਣ ਲਈ ਵੋਟਿੰਗ ਹੋਣੀ ਹੈ। ਦੁਨੀਆ ਦਾ ਸਭ ਤੋਂ ਪੁਰਾਣਾ ਲੋਕਤੰਤਰੀ ਦੇਸ਼ ਆਪਣੇ 47ਵੇਂ ਰਾਸ਼ਟਰਪਤੀ ਦੀ ਚੋਣ ਲਈ ਅੱਜ ਵੋਟਿੰਗ ਕਰੇਗਾ। ਰਾਸ਼ਟਰਪਤੀ ਅਹੁਦੇ ਲਈ ਰਿਪਬਲਿਕਨ ਪਾਰਟੀ ਦੇ ਡੋਨਾਲਡ ਟਰੰਪ ਅਤੇ ਡੈਮੋਕ੍ਰੇਟਿਕ ਪਾਰਟੀ ਦੀ ਕਮਲਾ ਹੈਰਿਸ ਵਿਚਾਲੇ ਸਿੱਧਾ ਮੁਕਾਬਲਾ ਹੈ। ਕਮਲਾ ਹੈਰਿਸ ਇਸ ਸਮੇਂ ਅਮਰੀਕਾ ਦੇ ਉਪ ਰਾਸ਼ਟਰਪਤੀ ਹਨ, ਜਦਕਿ ਡੋਨਾਲਡ ਟਰੰਪ

Read More
International

ਕੈਨੇਡਾ ‘ਚ ਮੰਦਰ ‘ਤੇ ਹੋਏ ਹਮਲੇ ‘ਤੇ ਪਹਿਲੀ ਵਾਰ ਬੋਲੇ ​​PM ਮੋਦੀ, ਗੁਰੂ ਘਰਾਂ ਵੱਲ ਵਧੇ ਪ੍ਰਦਰਸ਼ਨਕਾਰੀ, ਗੁਰਦੁਆਰਾ ਸਾਹਿਬ ਨੂੰ ਨਿਸ਼ਾਨਾ ਬਣਾਉਣ ਦੀ ਕੀਤੀ ਕੋਸ਼ਿਸ਼

ਕੈਨੇਡਾ : ਬੀਤੇ ਦਿਨੀਂ ਕੈਨੇਡਾ ਦੇ ਬਰੈਂਪਟਨ ‘ਚ ਐਤਵਾਰ ਨੂੰ ਇਕ ਹਿੰਦੂ ਮੰਦਰ ‘ਚ ਆਏ ਲੋਕਾਂ ‘ਤੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ ਸੀ। ਜਿਸ ਤੋਂ ਬਾਅਦ ਸਿੱਖ ਤੇ ਹਿੰਦੂ ਭਾਈਚਾਰੇ ‘ਚ ਕੁਝ ਕੁ ਥਾਵਾਂ ‘ਤੇ ਤਣਾਅ ਲਗਾਤਾਰ ਵਧ ਰਿਹਾ ਹੈ। ਇਸ ਘਟਨਾ ਤੋ ਬਾਅਦ ਹਿੰਦੂ ਭਾਈਚਾਰੇ ਵੱਲੋਂ ਦੇ ਬਰੈਂਪਟਨ ਦੀਆਂ ਸੜਕਾਂ ’ਤੇ ਰੋਸ ਮੁਜ਼ਾਹਰਾ

Read More
India Punjab

ਪੰਜਾਬ ਦੇ 5 ਸ਼ਹਿਰਾਂ ਦੀ ਹਵਾ ਖਰਾਬ, ਹਰਿਆਣਾ ਦਾ ਸ਼ਹਿਰ ਦਿੱਲੀ ਵਾਂਗ ਪ੍ਰਦੂਸ਼ਿਤ:

ਹਰਿਆਣਾ ਅਤੇ ਪੰਜਾਬ  :ਦੀਵਾਲੀ ਤੋਂ ਬਾਅਦ ਹਰਿਆਣਾ ਅਤੇ ਪੰਜਾਬ ਦੇ ਕਈ ਸ਼ਹਿਰਾਂ ਦੀ ਹਵਾ ਜ਼ਹਿਰੀਲੀ ਹੋ ਗਈ ਹੈ। AQI (ਏਅਰ ਕੁਆਲਿਟੀ ਇੰਡੈਕਸ) ਵਧਣ ਕਾਰਨ ਲੋਕਾਂ ਨੂੰ ਸਾਹ ਲੈਣ ‘ਚ ਦਿੱਕਤ ਆ ਰਹੀ ਹੈ ਅਤੇ ਅੱਖਾਂ ‘ਚ ਜਲਣ ਵਰਗੀਆਂ ਸਮੱਸਿਆਵਾਂ ਵੀ ਸਾਹਮਣੇ ਆਈਆਂ ਹਨ। ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਪ੍ਰਦੂਸ਼ਣ ਵਿੱਚ ਸੁਧਾਰ ਦੇਖਿਆ ਗਿਆ ਹੈ। ਅੰਮ੍ਰਿਤਸਰ, ਜੋ

Read More
India

ਦੋਸਤਾਂ ਨਾਲ ਸ਼ਰਤ ਕਾਰਨ ਨੌਜਵਾਨ ਦੀ ਮੌਤ, ਆਟੋ ਰਿਕਸ਼ਾ ਲੈ ਕੇ ਦੇਣ ਦਾ ਦਿੱਤਾ ਲਾਲਚ, ਜਾਣੋ ਸਾਰਾ ਮਾਮਲਾ

ਕਰਨਾਟਕ ਦੇ ਬੈਂਗਲੁਰੂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜੋ ਦੀਵਾਲੀ ਦੀ ਰਾਤ ਦਾ ਦੱਸਿਆ ਜਾ ਰਿਹਾ ਹੈ। ਦੇਖਿਆ ਗਿਆ ਕਿ ਡੱਬੇ ‘ਤੇ ਇਕ ਨੌਜਵਾਨ ਬੈਠਾ ਹੈ। ਅਚਾਨਕ ਡੱਬੇ ਵਿਚ ਧਮਾਕਾ ਹੁੰਦਾ ਹੈ ਅਤੇ ਨੌਜਵਾਨ ਜ਼ਮੀਨ ‘ਤੇ ਡਿੱਗ ਜਾਂਦਾ ਹੈ। ਕੁਝ ਸਮੇਂ ਬਾਅਦ ਉਸਦੀ ਮੌਤ ਹੋ ਜਾਂਦੀ ਹੈ। ਗੁਪਤ ਅੰਗਾਂ ‘ਤੇ

Read More
Punjab

8 ਨੂੰ ਸਹੁੰ ਚੁੱਕਣਗੇ ਨਵੇਂ ਚੁਣੇ ਗਏ ਸਰਪੰਚ, ਆਪ’ ਸੁਪਰੀਮੋ ਕੇਜਰੀਵਾਲ ਵੀ ਰਹਿਣਗੇ ਮੌਜੂਦ

ਮੁਹਾਲੀ : ਪੰਜਾਬ ਵਿੱਚ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਹੁੰ ਚੁੱਕ ਸਮਾਗਮ 8 ਨਵੰਬਰ ਨੂੰ ਲੁਧਿਆਣਾ ਦੀ ਸਾਈਕਲ ਵੈਲੀ ਵਿਖੇ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਸਮਾਗਮ ਲਈ ਸਟੇਜ ਕਰੀਬ ਚਾਲੀ ਏਕੜ ਰਕਬੇ ਵਿੱਚ ਬਣਾਈ ਜਾਵੇਗੀ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ

Read More
India

ਭਾਰਤੀ ਹਵਾਈ ਫ਼ੌਜ ਦਾ ਮਿਗ-29 ਲੜਾਕੂ ਜਹਾਜ਼ ਹਾਦਸਾਗ੍ਰਸਤ

ਯੂਪੀ ਦੇ ਆਗਰਾ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਫੌਜ ਦਾ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਜ਼ਮੀਨ ਉਤੇ ਡਿੱਗਦੇ ਹੀ ਜਹਾਜ਼ ਨੂੰ ਅੱਗ ਲੱਗ ਗਈ। ਆਪਣੀ ਜਾਨ ਬਚਾਉਣ ਲਈ ਪਾਇਲਟ ਅਤੇ ਇੱਕ ਸਾਥੀ ਉੱਡਦੇ ਜਹਾਜ਼ ਵਿਚੋਂ ਪੈਰਾਸ਼ੂਟ ਰਾਹੀਂ ਸੁਰੱਖਿਅਤ ਨਿਕਲ ਗਏ। ਹਵਾਈ ਫ਼ੌਜ ਦੇ ਇਕ ਅਧਿਕਾਰੀ ਨੇ ਕਿਹਾ ਕਿ

Read More
Punjab

ਮੁਹਾਲੀ ਪੁਲਿਸ ਨੇ ਇੱਕ ਦਿਨ ’ਚ ਸੁਲਝਾਇਆ ਥਾਰ ਲੁੱਟਣ ਦਾ ਮਾਮਲਾ! ਕਸ਼ਮੀਰੀ ਕੁੜੀ ਸਮੇਤ 6 ਲੋਕਾਂ ਨੇ ਲੁੱਟੀ ਸੀ ਥਾਰ

ਬਿਉਰੋ ਰਿਪੋਰਟ: ਮੁਹਾਲੀ ਪੁਲਿਸ ਨੇ ਕੱਲ੍ਹ ਸੈਕਟਰ 77 ਸੋਹਾਣਾ ਨੇੜੇ ਵਾਪਰੀ ਲੁੱਟ ਦੀ ਘਟਨਾ ਸੁਲਝਾਉਣ ਦਾ ਦਾਅਵਾ ਕੀਤਾ ਹੈ। ਬੀਤੇ ਕੱਲ੍ਹ ਇੱਕ ਵਪਾਰੀ ਦੀ ਕੁੱਟਮਾਰ ਕਰਕੇ ਉਸ ਕੋਲੋਂ ਥਾਰ ਕਾਰ ਅਤੇ ਹੋਰ ਕੀਮਤੀ ਸਮਾਨ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਲੜਕੀ ਸਮੇਤ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਲੜਕੀ

Read More
Punjab Religion

ਬਰਨਾਲਾ ਰੋਡ ਸ਼ੋਅ ’ਚ ਬੋਲੇ CM ਮਾਨ- ‘ਬੇਅਦਬੀ ਕਰਨ ਵਾਲਿਆਂ ਨੂੰ ਸਲਾਖਾਂ ਪਿੱਛੇ ਪਹੁੰਚਾਵਾਂਗੇ!’ ‘ਸਮਾਂ ਲੱਗ ਸਕਦਾ ਹੈ, ਵਿਸ਼ਵਾਸ ਰੱਖੋ’

ਬਿਉਰੋ ਰਿਪੋਰਟ: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਇਕੱਲਿਆਂ ਹੀ ਮੋਰਚਾ ਸੰਭਾਲ ਰਹੇ ਹਨ। ਅੱਜ ਉਨ੍ਹਾਂ ਬਰਨਾਲਾ ਵਿੱਚ ਪਾਰਟੀ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਾਰੀਆਂ ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਉਹ ਬੇਅਦਬੀ

Read More
Punjab

ਹਲਕਾ ਬਰਨਾਲਾ ’ਚ AAP ਨੂੰ ਮਿਲਿਆ ਬਲ! BJP ਉਮੀਦਵਾਰ ਧੀਰਜ ਦਦਾਹੂਰ ਹੋਰ ਆਗੂਆਂ ਸਣੇ ‘ਆਪ’ ’ਚ ਸ਼ਾਮਲ

ਬਿਉਰੋ ਰਿਪੋਰਟ: ਪੰਜਾਬ ਦੀਆਂ 4 ਵਿਧਾਨ ਸਭਾ ਦੀਆਂ ਜ਼ਿਮੀਨ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਬਰਨਾਲਾ ਵਿੱਚ ਵੱਡਾ ਬਲ ਮਿਲਿਆ ਹੈ। ਬਰਨਾਲਾ ਵਿੱਚ ਬੀਜੇਪੀ ਦੇ ਸੀਨੀਅਰ ਆਗੂ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਥੋਂ ਭਾਜਪਾ ਦੇ ਉਮੀਦਵਾਰ ਧੀਰਜ ਕੁਮਾਰ ਦਦਾਹੂਰ ਅੱਜ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਨਾਲ-ਨਾਲ ਭਾਜਪਾ ਨਾਲ਼ ਸਬੰਧ

Read More