ਹਰਿਆਣਾ ਵਿੱਚ ਗ੍ਰਹਿ ਮੰਤਰੀ ਸ਼ਾਹ ਦਾ ਦਾਅਵਾ! ‘ਹਰ ਅਗਨੀਵੀਰ ਨੂੰ ਪੈਨਸ਼ਨ ਦੇ ਨਾਲ ਨੌਕਰੀ ਦੇਵਾਂਗੇ!’ ਰਾਖਵੇਂਕਰਨ ਬਾਰੇ ਵੱਡਾ ਦਾਅਵਾ
ਬਿਉਰੋ ਰਿਪੋਰਟ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਰਿਆਣਾ ਚੋਣਾਂ ਨੂੰ ਲੈ ਕੇ ਅੱਜ ਸ਼ੁੱਕਰਵਾਰ ਨੂੰ 3 ਰੈਲੀਆਂ ਕੀਤੀਆਂ। ਰੇਵਾੜੀ ਵਿੱਚ ਪਹਿਲੀ ਰੈਲੀ ਕਰਦਿਆਂ ਸ਼ਾਹ ਨੇ ਕਿਹਾ ਕਿ ਫੌਜ ’ਚ ਭਰਤੀ ਹੋਣ ਵਾਲੇ ਹਰ ਅਗਨੀਵੀਰ ਨੂੰ ਪੈਨਸ਼ਨ ਦੇ ਨਾਲ ਨੌਕਰੀ ਦਿੱਤੀ ਜਾਵੇਗੀ। ਇਸ ਮੌਕੇ ਅਮਿਤ ਸ਼ਾਹ ਵਿਰੋਧੀ ਧਿਰ ਕਾਂਗਰਸ ’ਤੇ ਵੀ ਹਮਲਾ ਕਰਨ ਤੋਂ ਪਿੱਛੇ
