India Sports

12 ਸਾਲ ਬਾਅਦ ਟੈਸਟ ਸੀਰੀਜ਼ ਹਾਰੀ ਟੀਮ ਇੰਡੀਆ! ਕਪਤਾਨ ਰੋਹਿਤ ਨੇ 2 ਨੂੰ ਦੱਸਿਆ ਜ਼ਿੰਮੇਵਾਰ

ਬਿਉਰੋ ਰਿਪੋਰਟ – ਟੀਮ ਇੰਡੀਆ ਨੇ 12 ਸਾਲ ਬਾਅਦ ਘਰੇਲੂ ਮੈਦਾਨ ’ਤੇ ਟੈਸਟ ਸੀਰੀਜ਼ (INDIA-NEW ZEALAND TEST SERIES) ਹਾਰੀ ਹੈ। ਤਿੰਨ ਟੈਸਟ ਮੈਚਾਂ ਦੀ ਸੀਰੀਜ਼ ਦੇ ਦੂਜੇ ਮੈਚ ਦੌਰਾਨ ਪੁਣੇ ਵਿੱਚ ਨਿਊਜ਼ੀਲੈਂਡ ਨੇ ਭਾਰਤ ਨੂੰ 113 ਦੌੜਾਂ ਦੇ ਨਾਲ ਹਰਾ ਦਿੱਤਾ ਹੈ। ਇਸ ਜਿੱਤ ਦੇ ਨਾਲ ਕੀਵੀਆਂ ਨੇ ਸੀਰੀਜ਼ ’ਤੇ ਵੀ ਕਬਜ਼ਾ ਕਰਕੇ 2-0 ਨਾਲ

Read More
Punjab

ਜ਼ਿਮਨੀ ਚੋਣਾਂ ਲੜ ਰਹੇ ਲੀਡਰਾਂ ਦੇ ਮਹਿੰਗੇ ਸ਼ੌਕ, ਜਾਣੋ ਕੌਣ ਸਭ ਤੋਂ ਅਮੀਰ

ਚੰਡੀਗੜ੍ਹ : ਪੰਜਾਬ ਵਿੱਚ ਵਿਧਾਨ ਸਭਾ ਉਪ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ ਕੱਲ੍ਹ ਸ਼ੁੱਕਰਵਾਰ ਨੂੰ ਖ਼ਤਮ ਹੋ ਗਈ। ਸੂਬੇ ਦੀਆਂ 4 ਵਿਧਾਨ ਸਭਾ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ‘ਤੇ 13 ਨਵੰਬਰ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। 7 ਦਿਨਾਂ ਤੱਕ ਚੱਲੀ ਨਾਮਜ਼ਦਗੀ ਪ੍ਰਕਿਰਿਆ ਵਿੱਚ ਕੁੱਲ 60 ਉਮੀਦਵਾਰਾਂ ਨੇ 67

Read More
India International Manoranjan Punjab

ਪੰਜਾਬ ਦੀ ਰੇਚਲ ਗੁਪਤਾ ਨੇ ਦੇਸ਼ ਦਾ ਨਾਂ ਕੀਤਾ ਰੌਸ਼ਨ, ਗੁਪਤਾ ਨੇ ਜਿੱਤਿਆ ਮਿਸ ਗ੍ਰੈਂਡ ਇੰਟਰਨੈਸ਼ਨਲ 2024 ਦਾ ਤਾਜ

 ਥਾਈਲੈਂਡ : 2024 ਭਾਰਤ ਦੇ ਸੁੰਦਰਤਾ ਮੁਕਾਬਲੇ ਅਤੇ ਮਾਡਲਿੰਗ ਉਦਯੋਗ ਲਈ ਇੱਕ ਇਤਿਹਾਸਕ ਦਿਨ ਬਣ ਗਿਆ, ਜਦੋਂ ਜਲੰਧਰ ਦੀ ਰਹਿਣ ਵਾਲੀ 20 ਸਾਲਾ ਰੇਚਲ ਗੁਪਤਾ ਨੇ ਥਾਈਲੈਂਡ ਵਿੱਚ ਆਯੋਜਿਤ ਵੱਕਾਰੀ ਮਿਸ ਗ੍ਰੈਂਡ ਇੰਟਰਨੈਸ਼ਨਲ 2024 ਦਾ ਖਿਤਾਬ ਜਿੱਤ ਕੇ ਭਾਰਤ ਦਾ ਨਾਮ ਰੌਸ਼ਨ ਕੀਤਾ। ਇਹ ਪਹਿਲੀ ਵਾਰ ਹੈ ਜਦੋਂ ਕਿਸੇ ਭਾਰਤੀ ਨੇ ਇਹ ਵੱਕਾਰੀ ਤਾਜ ਜਿੱਤਿਆ

Read More
India Manoranjan Punjab

ਦਿਲਜੀਤ ਦੇ ਸ਼ੋਅ ਤੋਂ ਪਹਿਲਾ ED ਦੀ ਐਂਟਰੀ ! 5 ਸ਼ਹਿਰਾਂ ਦੀਆਂ 13 ਥਾਵਾਂ ‘ਤੇ ਰੇਡ

ਦਿਲਜੀਤ ਦੋਸਾਂਝ ਦੇ ਸ਼ੋਅ ਦੀਆਂ ਟਿਕਟਾਂ ਦੀ ਕਾਲਾ ਬਜ਼ਾਰੀ ਤੋਂ ਬਾਅਦ ਈਡੀ ਵੱਲ਼ੋਂ ਰੇਡ

Read More
India

ਇਨ੍ਹਾਂ ਸੇਵਾਮੁਕਤ ਮੁਲਾਜ਼ਮਾਂ ਲਈ ਰਾਹਤ ਦੀ ਖ਼ਬਰ, ਸਰਕਾਰ ਦੇਵੇਗੀ 20 ਫੀਸਦੀ ਹੋਰ ਪੈਨਸ਼ਨ

Delhi News : ਸੇਵਾਮੁਕਤ ਸਰਕਾਰੀ ਮੁਲਾਜ਼ਮਾਂ ਲਈ ਇੱਕ ਵਾਰ ਫਿਰ ਰਾਹਤ ਦੀ ਖ਼ਬਰ ਹੈ। ਕੇਂਦਰ ਸਰਕਾਰ ਨੇ 80 ਸਾਲ ਦੀ ਉਮਰ ਪੂਰੀ ਕਰਨ ਵਾਲੇ ਕੇਂਦਰ ਸਰਕਾਰ ਦੇ ਪੈਨਸ਼ਨਰਾਂ ਨੂੰ ਵਾਧੂ ਪੈਨਸ਼ਨ ਦੇਣ ਦਾ ਫੈਸਲਾ ਕੀਤਾ ਹੈ। ਇਹ ਵਾਧੂ ਰਕਮ ਇਨ੍ਹਾਂ ਪੈਨਸ਼ਨਰਾਂ ਨੂੰ ਤਰਸ ਭੱਤੇ ਵਜੋਂ ਦਿੱਤੀ ਜਾਵੇਗੀ। ਹਾਲ ਹੀ ਵਿੱਚ, ਪੈਨਸ਼ਨ ਅਤੇ ਪੈਨਸ਼ਨਰ ਭਲਾਈ ਵਿਭਾਗ

Read More
India Khetibadi Punjab

ਪੰਜਾਬ ਸਰਕਾਰ ਗਲਤ ਝੋਨਾ ਲਗਵਾ ਕੇ ਕੇਂਦਰ ਸਰਕਾਰ ਸਿਰ ਠੀਕਰਾ ਭੰਨ੍ਹ ਰਹੀ ਹੈ : ਰਵਨੀਤ ਬਿੱਟੂ

ਚੰਡੀਗੜ੍ਹ : ਜਿੱਥੇ ਝੋਨੇ ਦੀ ਖਰੀਦ ਨਾ ਹੋਣ ਨੂੰ ਲੈ ਕੇ ਕਿਸਾਨ ਪਰੇਸ਼ਾਨ ਹੋ ਰਹੇ ਉੱਥੇ ਹੀ ਵਿਰੋਧੀ ਪਾਰਟੀਆਂ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰ ਰਹੀਆਂ ਹਨ। ਝੋਨੇ ਦੀ ਖਰੀਦ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ

Read More
India Punjab

ਮੁੰਬਈ ਪੁਲਿਸ ਨੇ ਪੰਜਾਬ ਪੁਲਿਸ ਨਾਲ ਮਿਲ ਕੇ ਲੋਂੜੀਂਦੇ ਮੁਲਜ਼ਮ ਨੂੰ ਕੀਤਾ ਗਿ੍ਫ਼ਤਾਰ

ਮੁੰਬਈ ਪੁਲਿਸ ਅਤੇ ਪੰਜਾਬ ਪੁਲਿਸ ਨੇ ਬਾਬਾ ਸਿੱਦੀਕੀ ਕਤਲ ਕਾਂਡ ਦੇ ਇੱਕ ਲੋੜੀਂਦੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਪੁਲਿਸ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਇਸ ਸਬੰਧੀ ਪੰਜਾਬ ਪੁਲਿਸ ਦੇ ਡੀਜੀਪੀ (ਡਾਇਰੈਕਟਰ ਜਨਰਲ ਆਫ਼ ਪੁਲਿਸ) ਦਫ਼ਤਰ ਦੇ ਅਧਿਕਾਰਤ ‘ਐਕਸ’ ਖਾਤੇ ਤੋਂ ਵੀ ਇੱਕ ਪੋਸਟ ਕੀਤੀ ਗਈ ਹੈ। ਡੀਜੀਪੀ ਦਫ਼ਤਰ ਦੇ ਪੋਸਟ ਦੇ ਅਨੁਸਾਰ, “ਮੁੰਬਈ

Read More