ਗਰਮ ਪਾਣੀ ਪਿੱਛੇ ਵੱਡੇ ਭਰਾ ਨੇ ਛੋਟੇ ਦਾ ਕੀਤਾ ਕਤਲ! ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ
- by Preet Kaur
- November 17, 2024
- 0 Comments
ਬਿਉਰੋ ਰਿਪੋਰਟ: ਫਰੀਦਕੋਟ ਦੇ ਕਸਬਾ ਜੈਤੋ ’ਚ ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਏ ਮਾਮੂਲੀ ਝਗੜੇ ਕਾਰਨ ਵੱਡੇ ਭਰਾ ਨੇ ਆਪਣੇ ਛੋਟੇ ਭਰਾ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ 23 ਸਾਲਾ ਕੁਲਦੀਪ ਸਿੰਘ ਉਰਫ਼ ਗਗਨ ਵਜੋਂ ਹੋਈ ਹੈ। ਸੂਚਨਾ ਤੋਂ ਬਾਅਦ ਥਾਣਾ ਜੈਤੋ ਦੀ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ
ਗੈਰ ਕਾਨੂੰਨੀ ਤੌਰ ’ਤੇ ਰਹਿ ਰਹੇ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਕੈਨੇਡਾ
- by Gurpreet Singh
- November 17, 2024
- 0 Comments
ਕੈਨੇਡਾ ਦੇ ਇਮੀਗ੍ਰੇ਼ਸ਼ਨ ਮੰਤਰੀ ਮਾਰਕ ਮਿੱਲਰ ਨੇ ਐਲਾਨ ਕੀਤਾ ਹੈ ਕਿ ਕੈਨੇਡਾ ਦੇਸ਼ ਵਿਚ ਗੈਰ ਕਾਨੂੰਨੀ ਤੌਰ ’ਤੇ ਰਹੇ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ। ਇਕ ਸਮਾਗਮ ਵਿਚ ਮਿੱਲਰ ਨੇ ਕਿਹਾ ਕਿ ਹੁਣ ਸਸਤੇ ਮਜ਼ਦੂਰ ਰੱਖਣੇ ਬੀਤੇ ਸਮੇਂ ਦੀ ਗੱਲ ਹੋ ਗਈ ਹੈ। ਰੋਜ਼ਗਾਰਦਾਤਾਵਾਂ ਨੂੰ ਹੁਣ ਮਹਿੰਗੇ ਕਾਮੇ ਰੱਖਣੇ ਪੈਣਗੇ। ਉਹਨਾਂ ਕਿਹਾ ਕਿ ਬੀਤੇ 8 ਸਾਲਾਂ ਤੋਂ
ਤਰਨਤਾਰਨ ‘ਚ ਸਰਪੰਚ ਦਾ ਕਤਲ, ਚੁਣਾਵੀਂ ਰੰਜਿਸ਼ ’ਚ ਵਾਰਦਾਤ ਨੂੰ ਦਿੱਤਾ ਅੰਜਾਮ
- by Gurpreet Singh
- November 17, 2024
- 0 Comments
ਤਰਨਤਾਰਨ ‘ਚ ਮੌਜੂਦਾ ਸਰਪੰਚ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਚੁਣਾਵੀਂ ਰੰਜਿਸ਼ ’ਚ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਥਾਣਾ ਝਬਾਲ ਅਧੀਨ ਆਉਂਦੇ ਪਿੰਡ ਲਾਲੂ ਘੁੰਮਣ ਵਿਖੇ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਪ੍ਰਤਾਪ ਸਿੰਘ (68 ਸਾਲ) ਪੁੱਤਰ ਗਿਆਨ ਸਿੰਘ ਦੀ ਮੋਟਰਸਾਈਕਲ ਸਵਾਰ ਨਕਾਬਪੋਸ਼ ਨੌਜਵਾਨ ਨੇ ਗੋਲ਼ੀ ਮਾਰ ਕੇ ਹੱਤਿਆਂ
ਦਿਲਜੀਤ ਦੋਸਾਂਝ ਦਾ ਵਿਰੋਧੀਆਂ ਨੂੰ ਜਵਾਬ, ਕਿਹਾ- ਵਿਦੇਸ਼ੀ ਜੋ ਮਰਜ਼ੀ ਕਰ ਸਕਦੇ ਹਨ, ਫਿਰ ਆਪਣੇ ਕਲਾਕਾਰਾਂ ‘ਤੇ ਪਾਬੰਦੀ ਕਿਉਂ?
- by Gurpreet Singh
- November 17, 2024
- 0 Comments
ਪੰਜਾਬੀ ਗਾਇਕ ਅਤੇ ਅਭਿਨੇਤਾ ਦਿਲਜੀਤ ਦੋਸਾਂਝ ਨੇ ਸ਼ਨੀਵਾਰ ਨੂੰ ਹੈਦਰਾਬਾਦ ਵਿੱਚ ਹੋਏ ਆਪਣੇ ਸੰਗੀਤ ਸਮਾਰੋਹ ਦੌਰਾਨ ਆਪਣੇ ਗੀਤਾਂ ‘ਤੇ ਲਗਾਈਆਂ ਗਈਆਂ ਪਾਬੰਦੀਆਂ ਨੂੰ ਲੈ ਕੇ ਤੇਲੰਗਾਨਾ ਸਰਕਾਰ ਦੀ ਚੁਟਕੀ ਲਈ। ਉਨ੍ਹਾਂ ਸਟੇਜ ਤੋਂ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਭਾਰਤੀ ਕਲਾਕਾਰਾਂ ਨੂੰ ਆਪਣੇ ਦੇਸ਼ ਵਿੱਚ ਗਾਉਣ ਤੋਂ ਰੋਕਿਆ ਜਾਂਦਾ ਹੈ, ਜਦੋਂ ਕਿ ਅੰਤਰਰਾਸ਼ਟਰੀ ਕਲਾਕਾਰਾਂ ਨੂੰ ਪੂਰੀ
ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, AAP ਦੇ ਮੰਤਰੀ ਨੇ ਦਿੱਤਾ ਅਸਤੀਫ਼ਾ
- by Gurpreet Singh
- November 17, 2024
- 0 Comments
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਦੇ ਮੰਤਰੀ ਅਤੇ ‘ਆਪ’ ਨੇਤਾ ਕੈਲਾਸ਼ ਗਹਿਲੋਤ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਅਸਤੀਫਾ ਦੇ ਦਿੱਤਾ ਹੈ। ਇਸ ਮੌਕੇ ਕੈਲਾਸ਼ ਗਹਿਲੋਤ ਦਾ ਬਿਆਨ ਵੀ
ਹਿਮਾਚਲ ਦੇ ਆਸ਼ਰਮ ‘ਚ ਹੰਗਾਮਾ: 7 ਲੋਕ ਜ਼ਖਮੀ, ਰਾਮਕ੍ਰਿਸ਼ਨ ਮਿਸ਼ਨ-ਬ੍ਰਹਮੋ ਸਮਾਜ ਸਮਰਥਕ ਆਹਮੋ-ਸਾਹਮਣੇ
- by Gurpreet Singh
- November 17, 2024
- 0 Comments
ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ‘ਚ ਸਥਿਤ ਰਾਮਕ੍ਰਿਸ਼ਨ ਮਿਸ਼ਨ ਆਸ਼ਰਮ ‘ਚ ਬੀਤੀ ਰਾਤ ਹੰਗਾਮਾ ਹੋ ਗਿਆ। ਇੱਥੇ ਰਾਮਕ੍ਰਿਸ਼ਨ ਮਿਸ਼ਨ ਅਤੇ ਬ੍ਰਹਮੋ ਸਮਾਜ ਦੇ ਪੈਰੋਕਾਰਾਂ ਵਿਚਕਾਰ ਟਕਰਾਅ ਹੋ ਗਿਆ। ਜਾਣਕਾਰੀ ਮੁਤਾਬਕ ਇਸ ਘਟਨਾ ‘ਚ 7 ਲੋਕ ਜ਼ਖਮੀ ਹੋਏ ਹਨ। ਦੱਸ ਦਈਏ ਕਿ ਰਾਮ ਕ੍ਰਿਸ਼ਨ ਮਿਸ਼ਨ ਆਸ਼ਰਮ ਅਤੇ ਬ੍ਰਹਮੋ ਸਮਾਜ ਵਿਚਾਲੇ ਮੰਦਰ ਅਤੇ ਜ਼ਮੀਨ ਨੂੰ ਲੈ ਕੇ
ਕਪੂਰਥਲਾ ਦੇ ਵਿਅਕਤੀ ਦੀ ਇਟਲੀ ‘ਚ ਮੌਤ, ਖੇਤਾਂ ਵਿੱਚ ਕੰਮ ਕਰਦੇ ਸਮੇਂ ਟਰੈਕਟਰ ਦੀ ਲਪੇਟ ਵਿੱਚ ਆਇਆ
- by Gurpreet Singh
- November 17, 2024
- 0 Comments
ਸੁਲਤਾਨਪੁਰ ਲੋਧੀ ਦੇ ਇੱਕ ਵਿਅਕਤੀ ਦੀ ਇਟਲੀ ਵਿੱਚ ਮੌਤ ਹੋ ਗਈ। ਇਟਲੀ ਦੇ ਕੈਮਪਾਨੀਆ ਸੂਬੇ ਦੇ ਸ਼ਹਿਰ ਬੱਤੀ ਪਾਲੀਆ (ਸਾਲੇਰਨੋ) ਦੇ ਨਜ਼ਦੀਕ ਪੈਂਦੇ ਇਬੋਲੀ ਇਲਾਕੇ ਦੇ ਕੈਂਪੋਲੋਗੋ ਵਿਖੇ ਖੇਤਾਂ ਵਿੱਚ ਕੰਮ ਕਰਦੇ ਸਮੇਂ ਟਰੈਕਟਰ ਦੀ ਲਪੇਟ ਵਿੱਚ ਆਉਣ ਨਾਲ ਉਸਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸੁਲਤਾਨਪੁਰ ਲੋਧੀ ਦੇ ਪਿੰਡ ਤਾਸ਼ਪੁਰ ਵਾਸੀ ਮਨਜਿੰਦਰ ਸਿੰਘ
ਮੁਹਾਲੀ ਦੇ ਲਾਲੜੂ ’ਚ ਪੁਲਿਸ ਐਨਕਾਊਂਟਰ, ਇਕ ਲੁਟੇਰੇ ਦੇ ਪੈਰ ਵਿਚ ਲੱਗੀ ਗੋਲੀ
- by Gurpreet Singh
- November 17, 2024
- 0 Comments
ਮੁਹਾਲੀ ਦੇ ਲਾਲੜੂ ਵਿਚ ਐਨਕਾਊਂਟਰ ਹੋਇਆ ਹੈ। ਪੁਲਿਸ ਤੇ ਰੌਬਰੀ ਗੈਂਗ ਵਿਚਾਲੇ ਮੁੱਠਭੇੜ ਹੋਈ ਹੈ। ਇਸ ਦੌਰਾਨ ਇਕ ਨੌਜਵਾਨ ਦੇ ਪੈਰ ਵਿਚ ਗੋਲੀ ਵੱਜੀ ਹੈ।ਮੁਠਭੇੜ ਤੋਂ ਬਾਅਦ ਲੁਟੇਰਾ ਸਤਪ੍ਰੀਤ ਸੱਤੀ ਗ੍ਰਿਫਤਾਰ ਕਰ ਲਿਆ ਗਿਆ। ਮੁਲਜ਼ਮ ਗੰਨ ਪੁਆਇੰਟ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੰਦਾ ਸੀ। ਮੁਲਜ਼ਮ ਕੋਲੋਂ ਇਕ ਪਿਸਤੌਲ ਤੇ 5 ਜ਼ਿੰਦਾ ਕਾਰਤੂਸ ਬਰਾਮਦ ਹੋਏ
