ਅਧਿਆਪਕਾਂ ਨੂੰ ਪੰਜਾਬ ਸਿੱਖਿਆ ਬੋਰਡ ਦੀ ਸਖਤ ਹਦਾਇਤਾਂ ! ਇਹ ਹਰਕਤ ਭੁੱਲ ਕੇ ਵੀ ਨਾ ਕਰਨਾ…ਨਹੀਂ ਤਾਂ …
PSEB ਵੱਲੋਂ ਬੋਰਡ ਦੇ ਪੇਪਰ ਚੈੱਕ ਕਰਨ ਗਏ ਅਧਿਆਪਕਾਂ ਨੂੰ ਸਖਤ ਹਦਾਇਤਾਂ
PSEB ਵੱਲੋਂ ਬੋਰਡ ਦੇ ਪੇਪਰ ਚੈੱਕ ਕਰਨ ਗਏ ਅਧਿਆਪਕਾਂ ਨੂੰ ਸਖਤ ਹਦਾਇਤਾਂ
ਫਾਜ਼ਿਲਕਾ ਦੇ ਜਲਾਲਾਬਾਦ ਦੇ ਪਿੰਡ ਪੱਕਾ ਕਾਲੇ ਵਾਲਾ ‘ਚ ਵਿਆਹ ਦੌਰਾਨ ਮਾਮੂਲੀ ਝਗੜੇ ਤੋਂ ਬਾਅਦ ਕੁਝ ਲੋਕਾਂ ਵੱਲੋਂ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿੱਚ ਦੋ ਵਿਅਕਤੀ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੋਂ ਡਾਕਟਰਾਂ ਨੇ ਉਸ ਨੂੰ ਅੱਗੇ ਰੈਫਰ ਕਰ ਦਿੱਤਾ। ਇਸ ਸਬੰਧੀ ਜ਼ਖ਼ਮੀ ਹਾਲਤ
ਮੱਧ ਪ੍ਰਦੇਸ਼ ਦੇ ਉਜੈਨ ‘ਚ ਮਹਾਕਾਲ ਮੰਦਰ ‘ਚ ਸੋਮਵਾਰ ਸਵੇਰੇ ਭਸਮ ਆਰਤੀ ਦੌਰਾਨ ਪਾਵਨ ਅਸਥਾਨ ‘ਚ ਲੱਗੀ ਅੱਗ ‘ਚ ਪੁਜਾਰੀ ਸਮੇਤ 14 ਲੋਕ ਝੁਲਸ ਗਏ। ਭਸਮ ਆਰਤੀ ਦੌਰਾਨ ਅਬੀਰ-ਗੁਲਾਲ ਲਗਾਇਆ ਜਾ ਰਿਹਾ ਸੀ। ਇਸ ਦੌਰਾਨ ਅੱਗ ਲੱਗ ਗਈ। ਸਾਰਿਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਜਾਰੀ ਹੈ। ਸਮੇਂ ਸਿਰ ਅੱਗ ‘ਤੇ ਕਾਬੂ ਪਾ ਲਿਆ
ਹਿਮਾਚਲ ਪ੍ਰਦੇਸ਼ ਵਿੱਚ ਹੋਲੀ ਵਾਲੇ ਦਿਨ ਇੱਕ ਵੱਡਾ ਹਾਦਸਾ ਵਾਪਰਿਆ ਹੈ। ਢਿੱਗਾਂ ਡਿੱਗਣ ਕਾਰਨ ਪੰਜਾਬ ਦੇ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਸੱਤ ਜ਼ਖ਼ਮੀ ਹੋ ਗਏ। ਇਸ ਦੌਰਾਨ ਸੱਤ ਹੋਰ ਜ਼ਖ਼ਮੀ ਹੋ ਗਏ। ਇਨ੍ਹਾਂ ‘ਚੋਂ ਤਿੰਨ ਗੰਭੀਰ ਜ਼ਖਮੀ ਸ਼ਰਧਾਲੂਆਂ ਨੂੰ ਅੰਬ ‘ਚ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਊਨਾ ਦੇ ਖੇਤਰੀ ਹਸਪਤਾਲ ‘ਚ ਰੈਫਰ ਕਰ
ਸ਼ੰਭੂ : ਅੱਜ 25 ਮਾਰਚ ਨੂੰ ਕਿਸਾਨ ਅੰਦੋਲਨ-2 ਦਾ 41ਵਾਂ ਦਿਨ ਹੈ। ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਲਈ ਕਾਨੂੰਨ ਬਣਾਉਣ ਸਮੇਤ ਹੋਰ ਕਈ ਮੰਗਾਂ ‘ਤੇ ਅੜੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਸ਼ੰਭੂ ਅਤੇ ਖਨੌਰੀ ਬਾਰਡਰ ਧਰਨੇ ‘ਤੇ ਡਟੇ ਰਹਿਣਗੇ। ਇਸੇ ਦੌਰਾਨ ਕਿਸਾਨ ਆਗੂ
ਸ੍ਰੀ ਅਨੰਦਪੁਰ ਸਾਹਿਬ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਹੋਲਾ ਮੁਹੱਲਾ ਵਿਖੇ ਰੱਸੀ ‘ਤੇ ਚੱਲ ਰਹੀ ਲੜਕੀ ਦਾ ਸਟੰਟ ਬੰਦ ਕਰਵਾਇਆ। ਬੈਂਸ ਨੇ ਲੜਕੀ ਦੇ ਵੱਡੇ ਭਰਾ ਨੂੰ ਪੈਸੇ ਵੀ ਦਿੱਤੇ, ਤਾਂ ਜੋ ਉਹ ਆਪਣੇ ਪਰਿਵਾਰ ਦਾ ਪੇਟ ਪਾਲਣ ਲਈ ਕੋਈ ਹੋਰ ਕੰਮ ਕਰ ਸਕੇ। ਦਰਅਸਲ ਹਰਜੋਤ ਬੈਂਸ ਸ੍ਰੀ
ਚੰਡੀਗੜ੍ਹ : ਸਿੱਖਿਆ ਵਿਭਾਗ ਨੇ ਪੰਜਾਬ ਦੇ 19 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 2ਵੀਂ ਤੋਂ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਅੰਗਰੇਜ਼ੀ, ਪੰਜਾਬੀ ਅਤੇ ਗਣਿਤ ‘ਤੇ ਪਕੜ ਮਜ਼ਬੂਤ ਕਰਨ ਅਤੇ ਇਨ੍ਹਾਂ ਵਿਸ਼ਿਆਂ ਦੇ ਡਰ ਨੂੰ ਖਤਮ ਕਰਨ ਲਈ ਨਵਾਂ ਉਪਰਾਲਾ ਕੀਤਾ ਹੈ। ਇਸ ਦੇ ਲਈ ਪ੍ਰੋਜੈਕਟ ਸਮਰਥ 2 1 ਅਪ੍ਰੈਲ ਤੋਂ ਨਵੇਂ ਸੈਸ਼ਨ ਦੀ ਸ਼ੁਰੂਆਤ
ਪੰਜਾਬ ‘ਚ ਜਲੰਧਰ-ਅੰਮ੍ਰਿਤਸਰ ਹਾਈਵੇ ‘ਤੇ ਕਰਤਾਰਪੁਰ ਨੇੜੇ ਜਲੰਧਰ ਨੰਬਰ ਦੀ ਐਕਟਿਵਾ ਨੂੰ ਟਰਾਲੀ ਨੇ ਟੱਕਰ ਮਾਰ ਦਿੱਤੀ। ਹਾਦਸੇ ‘ਚ ਐਕਟਿਵਾ ‘ਚ ਜਾ ਰਹੀ 7 ਸਾਲਾ ਬੱਚੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਪਿਤਾ ਗੰਭੀਰ ਰੂਪ ‘ਚ ਜ਼ਖਮੀ ਹੈ। ਘਟਨਾ ਵਿੱਚ ਲੜਕੀ ਦੀ ਮਾਂ ਅਤੇ ਉਸ ਦਾ ਇੱਕ ਭਰਾ ਜ਼ਖ਼ਮੀ ਨਹੀਂ ਹੋਇਆ ਕਿਉਂਕਿ ਉਹ
ਸ਼ਿਮਲਾ ਤੋਂ ਪਟਿਆਲਾ ਜਾ ਰਹੀ ਪੀਆਰਟੀਸੀ ਦੀ ਬੱਸ ਨੂੰ ਤੇਜ਼ ਰਫ਼ਤਾਰ ਟਰੱਕ ਨੇ ਟੱਕਰ ਮਾਰ ਦਿੱਤੀ। ਇਹ ਹਾਦਸਾ ਨਵੇਂ ਬੱਸ ਸਟੈਂਡ ਨੇੜੇ ਚੌਕ ਵਿੱਚ ਵਾਪਰਿਆ, ਜਿਸ ਵਿੱਚ 25 ਦੇ ਕਰੀਬ ਸਵਾਰੀਆਂ ਜ਼ਖ਼ਮੀ ਹੋ ਗਈਆਂ। ਜ਼ਖ਼ਮੀਆਂ ਨੂੰ ਨੇੜਲੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਸ ਦੌਰਾਨ ਡਰਾਈਵਰ ਅਤੇ ਕੰਡਕਟਰ ਨੂੰ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।ਐਤਵਾਰ
29 ਜੂਨ ਤੋਂ ਪਵਿੱਤਰ ਅਮਰਨਾਥ ਯਾਤਰਾ ਸ਼ੁਰੂ ਹੋਣ ਜਾ ਰਹੀ ਹੈ । ਇਹ ਯਾਤਰਾ 52 ਦਿਨ ਤੱਕ ਚੱਲੇਗੀ । ਪਿਛਲੀ ਵਾਰ 1 ਜੁਲਾਈ ਤੋਂ 60 ਦਿਨਾਂ ਤੱਕ ਚੱਲੀ ਸੀ । ਇਸ ਵਾਰ ਬਰਫਬਾਰੀ ਦੇਰੀ ਨਾਲ ਹੋਈ ਅਤੇ ਅਜੇ ਵੀ ਜਾਰੀ ਹੈ । ਗੁਫਾ ਖੇਤਰ ਵਿੱਚ 10 ਫੁੱਟ ਤੋਂ ਜ਼ਿਆਦਾ ਬਰਫ ਜੰਮੀ ਹੋਈ ਹੈ । ਯਾਤਰਾ