ਜ਼ਿਮਨੀ ਚੋਣਾਂ ਲਈ 4 ਸੀਟਾਂ ‘ਤੇ ਵੋਟਿੰਗ ਸ਼ੁਰੂ, 45 ਉਮੀਦਵਾਰ ਮੈਦਾਨ ‘ਚ
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ‘ਤੇ ਜ਼ਿਮਨੀ ਚੋਣਾਂ ਲਈ ਅੱਜ ਵੋਟਿੰਗ ਸ਼ੂਰੂ ਹੋ ਗਈ ਹੈ। ਇਹ ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਨਿਰਪੱਖ ਅਤੇ ਸੁਰੱਖਿਅਤ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਨੂੰ ਮਜ਼ਬੂਤ ਕੀਤਾ ਗਿਆ ਹੈ। ਜ਼ਿਮਨੀ ਚੋਣ ‘ਚ ਸਾਰੀਆਂ ਚਾਰ ਸੀਟਾਂ ‘ਤੇ ਕਰੀਬ 7 ਲੱਖ
