India International

ਭਾਰਤੀ ਨਾਗਰਿਕਾਂ ਨੂੰ ਤੁਰੰਤ ਲੇਬਨਾਨ ਛੱਡਣ ਲਈ ਕਿਹਾ! ਘੁਸਪੈਠ ਦੀ ਤਿਆਰੀ ਕਰ ਰਹੀ ਇਜ਼ਰਾਇਲੀ ਫੌਜ

ਬਿਉਰੋ ਰਿਪੋਰਟ: ਭਾਰਤ ਸਰਕਾਰ ਨੇ ਬੁੱਧਵਾਰ ਦੇਰ ਰਾਤ ਲੇਬਨਾਨ ਵਿੱਚ ਜੰਗ ਵਰਗੀ ਸਥਿਤੀ ਨੂੰ ਲੈ ਕੇ ਇੱਕ ਐਡਵਾਈਜ਼ਰੀ ਜਾਰੀ ਕੀਤੀ। ਬੇਰੂਤ ਸਥਿਤ ਭਾਰਤੀ ਦੂਤਾਵਾਸ ਨੇ ਇੱਥੇ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਤੁਰੰਤ ਦੇਸ਼ ਛੱਡਣ ਲਈ ਕਿਹਾ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਬੇਹੱਦ ਸਾਵਧਾਨ ਰਹਿਣ ਦੀ ਵੀ ਸਲਾਹ ਦਿੱਤੀ ਗਈ ਹੈ। ਦੋ ਮਹੀਨੇ ਪਹਿਲਾਂ

Read More
Punjab

ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਵੱਡਾ ਆਦੇਸ਼! ਇਸ ਤਰੀਕ ਤੋਂ ਪਹਿਲਾਂ ਦੇਵੋ ਜ਼ਮੀਨ

ਬਿਉਰੋ ਰਿਪੋਰਟ – ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਪੰਜਾਬ ਸਰਕਾਰ (Punjab Goverenment) ਨੂੰ ਵੱਡਾ ਆਦੇਸ਼ ਦਿੱਤਾ ਹੈ। ਹਾਈਕੋਰਟ ਨੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ (NHAI) ਦੇ ਵੱਖ-ਵੱਖ ਪਾਇਲਟ ਪ੍ਰੌਜੈਕਟਾਂ ਲਈ 15 ਅਕਤੂਬਰ ਜਾਂ ਇਸ ਤੋਂ ਪਹਿਲਾਂ NHAI ਜਾਂ ਐਨਐਚਆਈਏ ਦੇ ਠੇਕੇਦਾਰਾਂ ਨੂੰ ਜ਼ਮੀਨ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ

Read More
Punjab

ਨੌਜਵਾਨ ਨੂੰ ਗੋਲੀ ਮਾਰ ਮੌਤ ਦੇ ਘਾਟ ਉਤਾਰਿਆ!

ਬਿਉਰੋ ਰਿਪੋਰਟ – ਪੰਜਾਬ ਵਿਚ ਅਪਰਾਧਿਕ ਵਾਰਦਾਤਾਂ ਲਗਾਤਾਰ ਵਾਪਰ ਰਹੀਆਂ ਹਨ। ਹਰ ਦਿਨ ਕਿਤੇ-ਨਾ-ਕਿਤੇ ਗੋਲੀ ਚੱਲਣ ਦੀ ਖਬਰ ਆਉਂਦੀ ਰਹਿੰਦੀ ਹੈ। ਅਜਿਹੀ ਹੀ ਇਕ ਹੋਰ ਵਾਰਦਾਤ ਤਰਨ ਤਾਰਨ (Tarn Taran) ਵਿਚ ਵਾਪਰੀ ਹੈ, ਜਿਥੇ ਇਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਤਰਨ-ਤਾਰਨ ਦੇ ਟਾਂਕ ਕੁਛੱਤਰੀਆਂ ਵਿਚ ਨੌਜਵਾਨ ਨੂੰ ਗੋਲੀ ਮਾਰੀ ਹੈ।

Read More
Punjab

ਪੰਜਾਬ ’ਚ ਮੌਸਮ ਨੇ ਲਈ ਕਰਵਟ! ਭਾਰੀ ਮੀਂਹ ਨਾਲ ਗਰਮੀ ਤੋਂ ਰਾਹਤ, ਕਈ ਇਲਾਕਿਆਂ ‘ਚ ਲੱਗੀ ਝੜੀ

ਬਿਉਰੋ ਰਿਪੋਰਟ: ਪੰਜਾਬ ਵਿੱਚ ਅੱਜ ਸਵੇਰੇ ਤੜਕੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਮੀਂਹ ਦੀਆਂ ਰਿਪੋਰਟਾਂ ਆ ਰਹੀਆਂ ਹਨ। ਇਸ ਨਾਲ ਸਤੰਬਰ ਦੇ ਮਹੀਨੇ ਵਿੱਚ ਵੀ ਜੂਨ-ਜੁਲਾਈ ਵਰਗੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਮੌਸਮ ਵਿਭਾਗ ਮੁਤਾਬਿਕ ਆਉਣ ਵਾਲੇ ਦਿਨਾਂ ਵਿੱਚ ਵੀ ਪੰਜਾਬ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਹਾਲਾਂਕਿ ਮੀਂਹ ਨਾਲ ਕਈ ਥਾਈਂ ਸੜਕਾਂ ’ਤੇ

Read More
Punjab

ਦਿਵਾਲੀ ਤੋਂ ਪਹਿਲਾਂ ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ!

ਬਿਉਰੋ ਰਿਪੋਰਟ – ਪੰਜਾਬ ਦੇ ਸਰਕਾਰੀ ਮੁਲਾਜ਼ਮਾਂ (PUNJAB GOVT EMPLOYEES) ਨੂੰ ਹਾਈਕੋਰਟ (HIGH COURT) ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ 6ਵੇਂ ਪੇਅ ਕਮਿਸ਼ਨ (6TH PAY COMMISSION) ਨੂੰ ਲੈਕੇ ਵੱਡਾ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਮਾਨ ਸਰਕਾਰ (CHIEF MINISTER BHAGWANT MANN) ਨੂੰ ਹੁਕਮ ਦਿੱਤਾ ਹੈ ਕਿ ਉਹ ਜਲਦ ਤੋਂ ਜਲਦ ਬਕਾਇਆ ਭੱਤਾ ਦੇਵੇ। ਇਸ ਦੇ

Read More
India Punjab

ਕੰਗਨਾ ਦੀ ਫਿਲਮ ‘ਐਮਰਜੈਂਸੀ’ ‘ਤੇ ਸੈਂਸਰ ਬੋਰਡ ਦਾ ਵੱਡਾ ਬਿਆਨ! ਫਿਲਮ ਰਿਲੀਜ਼ ਕਰਵਾਉਣੀ ਹੈ ਤਾਂ ਇਹ ਕੰਮ ਕਰੋ

ਬਿਉਰੋ ਰਿਪੋਰਟ – ਕੰਗਨਾ ਰਣੌਤ (KANGNA RANAUT) ਦੀ ਫਿਲਮ ਐਮਰਜੈਂਸੀ (FILM EMERGENCY) ਨੂੰ ਲੈਕੇ ਬੰਬੇ ਹਾਈਕੋਰਟ (BOMBAY HIGH COURT) ਵਿੱਚ ਸੈਂਸਰ ਬੋਰਡ ਆਫ ਫਿਲਮ ਸਰਟੀਫਿਕੇਟ (CBFC) ਨੇ ਆਪਣਾ ਜਵਾਬ ਦਾਖਲ ਕਰ ਦਿੱਤਾ ਹੈ। ਸੈਂਸਰ ਬੋਰਡ ਨੇ ਕਿਹਾ ਕਿ ਸਾਡੀ ਰੀਵਾਇਜ਼ ਕਮੇਟੀ ਨੇ ਫਿਲਮ ਵੇਖੀ ਹੈ ਅਤੇ ਇਸ ਵਿੱਚ ਕੁਝ ਕੱਟ ਲਗਾਉਣ ਦੇ ਸੁਝਾਅ ਦਿੱਤੇ ਹਨ।

Read More
Punjab

ਇਕ ਹੋਰ ਅਕਾਲੀ ਮੰਤਰੀ ਅਕਾਲ ਤਖਤ ਸਾਹਿਬ ‘ਤੇ ਹੋਇਆ ਪੇਸ਼

ਬਿਉਰੋ ਰਿਪੋਰਟ – ਪੰਜਾਬ ਦੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ (Surjit Singh Rakhra) ਵੱਲੋਂ ਸ੍ਰੀ ਅਕਾਲ ਤਖਤ ਸਾਹਿਬ (Sri Akal Takth Sahib) ‘ਤੇ ਆਪਣਾ ਸ਼ਪੱਸਟੀਕਰਨ ਸੌਂਪ ਦਿੱਤਾ ਗਿਆ ਹੈ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ 30 ਅਗਸਤ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਆਦੇਸ਼ ਜਾਰੀ ਕੀਤਾ ਗਿਆ ਸੀ ਤਾਂ ਉਹ ਉਸ ਸਮੇਂ ਵਿਦੇਸ਼

Read More