18 ਦਸੰਬਰ ਨੂੰ ਰੋਕੀਆਂ ਜਾਣਗੀਆਂ ਰੇਲਾਂ! ਕਿਸਾਨ ਦੀ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਦਾ ਵੀ ਕਾਰਨ ਆਇਆ ਸਾਹਮਣੇ! ਕਿਸਾਨ ਜਥੇਬੰਦੀਆਂ ਨੂੰ ਵੱਡੀ ਅਪੀਲ
ਬਿਉਰੋ ਰਿਪੋਰਟ – ਕਿਸਾਨਾਂ ਮੰਗਾਂ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਜਗਜੀਤ ਸਿੰਘ ਡੱਲੇਵਾਲ (Jagjeet Singh Dallewal) ਅਤੇ ਸਰਵਨ ਸਿੰਘ ਪੰਧੇਰ (Sarwan Singh Pandher) ਦਾ ਗਰੁੱਪ ਹੀ ਲੜਾਈ ਲੜ ਰਿਹਾ ਹੈ ਅਤੇ ਹੁਣ ਦੇਵੋਂ ਫੋਰਮਾਂ ਵੱਲੋਂ ਹੋਰ ਕਿਸਾਨ ਜਥੇਬੰਦੀਆਂ ਨੂੰ ਵੀ ਸਾਰੇ ਗਿਲੇ ਸ਼ਿਕਵੇ ਭੁਲਾ ਕੇ ਸਾਂਝੀ ਲੜਾਈ ਲੜਨ ਦਾ ਸੱਦਾ ਦਿੱਤਾ ਹੈ।