India Lifestyle

1,069 ਰੁਪਏ ਮਹਿੰਗਾ ਹੋਇਆ ਸੋਨਾ! ਚਾਂਦੀ 2,186 ਰੁਪਏ ਮਹਿੰਗੀ

ਬਿਉਰੋ ਰਿਪੋਰਟ: ਅੱਜ 18 ਨਵੰਬਰ ਦਿਨ ਸੋਮਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵੱਡਾ ਵਾਧਾ ਦੇਖਿਆ ਗਿਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 1,069 ਰੁਪਏ ਵਧ ਕੇ 74,808 ਰੁਪਏ ਹੋ ਗਈ ਹੈ। ਪਹਿਲਾਂ ਇਸ ਦੀ ਕੀਮਤ 73,739 ਰੁਪਏ ਪ੍ਰਤੀ ਦਸ ਗ੍ਰਾਮ ਸੀ। ਇਸ ਦੇ

Read More
India

ਦਿੱਲੀ ’ਚ ‘ਆਪ’ ਨੂੰ ਝਟਕਾ! ਕੈਲਾਸ਼ ਗਹਿਲੋਤ ਭਾਜਪਾ ‘ਚ ਸ਼ਾਮਲ! ਕੱਲ੍ਹ ਆਤਿਸ਼ੀ ਕੈਬਨਿਟ ਅਤੇ ਪਾਰਟੀ ਤੋਂ ਦਿੱਤਾ ਸੀ ਅਸਤੀਫ਼ਾ

ਬਿਉਰੋ ਰਿਪੋਰਟ: ਆਮ ਆਦਮੀ ਪਾਰਟੀ (ਆਪ) ਅਤੇ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੇ 24 ਘੰਟੇ ਬਾਅਦ ਅੱਜ ਸੋਮਵਾਰ ਨੂੰ ਕੈਲਾਸ਼ ਗਹਿਲੋਤ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਈ। ਇਸ ਦੌਰਾਨ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਵੀ ਮੌਜੂਦ ਸਨ।

Read More
Punjab

ਸੁਖਬੀਰ ਸਿੰਘ ਬਾਦਲ ਬਾਰੇ ਪਾਰਟੀ ਨੇ ਫ਼ਿਲਹਾਲ ਨਹੀਂ ਲਿਆ ਕੋਈ ਫ਼ੈਸਲਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ। ਇਸ ਵਿਚ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤੇ ਅਸਤੀਫ਼ੇ ਉਤੇ ਵਿਚਾਰ ਚਰਚਾ ਕੀਤੀ ਗਈ ਹੈ। ਇਸ ਸਬੰਧੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੁੰਦੜ ਨੇ ਕਿਹਾ ਕਿ

Read More
Punjab

ਸੁਖਬੀਰ ਬਾਦਲ ਦੇ ਹੱਕ ‘ਚ ਸੀਨੀਅਰ ਅਕਾਲੀ ਲੀਡਰ ਐੱਨ.ਕੇ ਸ਼ਰਮਾ ਨੇ ਵੀ ਦਿੱਤਾ ਅਸਤੀਫਾ

ਮੁਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਐਨ. ਕੇ. ਸ਼ਰਮਾ ਨੇ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਦੇ ਹੱਕ ’ਚ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਸ਼ਰਮਾ ਨੇ ਅੱਜ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਐਲਾਨ ਕੀਤਾ ਹੈ ਕਿ ਅੱਜ ਉਨ੍ਹਾਂ ਪਾਰਟੀ ਦੇ ਹਰ ਅਹੁਦੇ ਤੋਂ ਅਸਤੀਫਾ ਸੁਖਬੀਰ ਬਾਦਲ

Read More
Khetibadi Punjab

ਕਿਸਾਨ ਜਥੇਬੰਦੀਆਂ ਵੱਲੋਂ ਵੱਡਾ ਐਲਾਨ, 6 ਦਸੰਬਰ ਨੂੰ ਕਿਸਾਨ ਆਗੂ ਸ਼ੰਭੂ ਬਾਰਡਰ ਤੋਂ ਅੱਗੇ ਕਰਨਗੇ ਕੂਚ

ਚੰਡੀਗੜ੍ਹ : ਕਿਸਾਨ ਜਥੇਬੰਦੀਆਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਕਿਸਾਨ ਜਥੇਬੰਦੀਆਂ ਨੇ 6 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਅੱਗੇ ਕੂਚ ਕਰਨ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਵਿੱਚ ਸੋਮਵਾਰ ਨੂੰ ਕਿਸਾਨ ਆਗੂਆਂ ਦੀ ਮੀਟਿੰਗ ਹੋਈ। ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 6 ਦਸੰਬਰ ਨੂੰ ਕਿਸਾਨ ਦਿੱਲੀ ਨੂੰ ਕੂਚ ਕਰਨਗੇ। ਮੀਟਿੰਗ ਵਿੱਚ

Read More
India Manoranjan

ਵਿਵਾਦਾਂ ਤੋਂ ਬਾਅਦ ਹੁਣ ਅਗਲੇ ਸਾਲ ਰਿਲੀਜ਼ ਹੋਵੇਗੀ ਕੰਗਨਾ ਦੀ ‘ਐਮਰਜੈਂਸੀ’ ਫਿਲਮ

ਕੰਗਨਾ ਰਣੌਤ ਦੀ ਵਿਵਾਦਗ੍ਰਸਤ ਫਿਲਮ ‘ਐਮਰਜੈਂਸੀ’ (Kangana Ranaut Film Emergency)  ਨੂੰ ਰਿਲੀਜ਼ ਡੇਟ ਮਿਲ ਗਈ ਹੈ। ‘ਐਮਰਜੈਂਸੀ’ ਹੁਣ ਸਾਲ 2025 ‘ਚ ਰਿਲੀਜ਼ ਹੋਣ ਜਾ ਰਹੀ ਹੈ। ਕੰਗਨਾ ਰਣੌਤ ਨੇ ਅੱਜ 18 ਨਵੰਬਰ ਨੂੰ ਸੋਸ਼ਲ ਮੀਡੀਆ ‘ਤੇ ਜਾ ਕੇ ਫਿਲਮ ‘ਐਮਰਜੈਂਸੀ’ ਦੀ ਨਵੀਂ ਰਿਲੀਜ਼ ਡੇਟ ਦਾ ਐਲਾਨ ਕੀਤਾ। ‘ਐਮਰਜੈਂਸੀ’ ਲੰਬੇ ਸਮੇਂ ਤੋਂ ਚਰਚਾ ਅਤੇ ਵਿਵਾਦਾਂ ‘ਚ ਰਹੀ

Read More
Punjab

ਚਰਨਜੀਤ ਚੰਨੀ ਨੂੰ ਮਹਿਲਾ ਕਮਿਸ਼ਨ ਦਾ ਨੋ‌‌ਟਿਸ, ਵਿਵਾਦਤ ਬਿਆਨ ਦੇਣ ਦਾ ਦੋਸ਼

ਮੁਹਾਲੀ : ਸਾਬਕਾ ਮੁੱਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਵੱਲੋਂ ਗਿੱਦੜਬਾਹਾ ‘ਚ ਚੋਣ ਪ੍ਰਚਾਰ ਦੌਰਾਨ ਔਰਤਾਂ ਨੂੰ ਲੈ ਕੇ ਦਿੱਤੇ ਵਿਵਾਦਤ ਬਿਆਨ ਦਾ ਮਾਮਲਾ ਭਖਦਾ ਜਾ ਰਿਹਾ ਹੈ। ਭਾਜਪਾ ਅਤੇ ਆਮ ਆਦਮੀ ਪਾਰਟੀ ਵੱਲੋਂ ਇਸ ਬਿਆਨ ਨੂੰ ਲੈ ਕੇ ਕਾਰਵਾਈ ਦੀ ਮੰਗ ‘ਤੇ ਪੰਜਾਬ ਮਹਿਲਾ ਕਮਿਸ਼ਨ ਨੇ ਸਾਬਕਾ ਸੀਐਮ ਨੂੰ ਨੋਟਿਸ ਜਾਰੀ ਕੀਤਾ ਹੈ।

Read More