India Punjab

ਚੰਡੀਗੜ੍ਹ ਪੀ.ਜੀ.ਆਈ ‘ਚ ਕੱਲ ਤੋਂ ਅੰਸ਼ਿਕ ਰੂਪ ‘ਚ ਸ਼ੁਰੂ ਹੋਣਗੀਆਂ ਇਹ ਸੇਵਾਵਾਂ

ਪੀ.ਜੀ.ਆਈ ਚੰਡੀਗੜ੍ਹ (Chandigarh PGI) ਵਿੱਚ ਕੱਲ੍ਹ ਤੋਂ ਅੰਸ਼ਿਕ ਰੂਪ ਵਿੱਚ OPD ਸੇਵਾਵਾਂ ਸ਼ੁਰੂ ਹੋ ਜਾਣਗੀਆਂ। ਇਸ ਸਬੰਧੀ ਪੀ.ਜੀ.ਆਈ ਦੇ ਬੁਲਾਰੇ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਇਹ ਐਲਾਨ ਕੀਤਾ ਹੈ। ਇਸ ਸਮੇਂ ਭਾਵੇ ਪੀ.ਜੀ.ਆਈ ਵਿੱਚ ਰੈਜ਼ੀਡੈਟ ਡਾਕਟਰਾਂ ਦੀ ਹੜਤਾਲ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਅਜੇ ਸਿਰਫ ਪੁਰਾਣੇ ਮਰੀਜ਼ਾਂ ਨੂੰ ਹੀ ਚੈਕ ਕੀਤਾ ਜਾਵੇਗਾ ਅਤੇ ਪੁਰਾਣੇ ਮਰੀਜ਼ਾਂ

Read More
Punjab

ਖਿਡਾਰੀਆਂ ਨੂੰ ਦਿੱਤੇ ਸਨਮਾਨ ਤੇ ਸ਼ੂਟਰ ਸਿਫਤ ਕੌਰ ਦਾ ਵੱਡਾ ਬਿਆਨ! ਨੌਕਰੀਆਂ ਨੂੰ ਲੈ ਕੇ ਕਹੀ ਵੱਡੀ ਗੱਲ

ਪੰਜਾਬ ਸਰਕਾਰ (Punjab Government) ਵੱਲੋਂ ਅੱਜ ਪੈਰਿਸ ਓਲਿੰਪਕ (Paris Olympic) ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਤਗਮਾ ਜੇਤੂ ਖਿਡਾਰੀਆਂ ਨੂੰ 1-1 ਕਰੋੜ ਅਤੇ ਭਾਗ ਲੈਣ ਵਾਲੇ ਖਿਡਾਰੀਆਂ ਨੂੰ 15-15 ਲੱਖ ਰੁਪਏ ਦਿੱਤੇ ਹਨ। ਇਸ ‘ਤੇ ਨਿਸ਼ਾਨੇਬਾਜ਼ ਖਿਡਾਰੀ ਸਿਫਤ ਕੌਰ ਨੇ ਵੱਡਾ ਬਿਆਨ ਦਿੱਤਾ ਹੈ।

Read More
India Punjab

ਸੁਖਬੀਰ ਬਾਦਲ ਨੇ ਕੇਂਦਰ ਸਰਕਾਰ ਨੂੰ ਬਾਸਮਤੀ ਚੌਲਾਂ ਨੂੰ ਲੈ ਕੇ ਕੀਤੀ ਵੱਡੀ ਅਪੀਲ!

ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕੇਂਦਰ ਸਰਕਾਰ ਨੂੰ ਬਾਸਮਤੀ ਦੇ ਨਿਰਯਾਤ ਮੁੱਲ ਨੂੰ ਘੱਟ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਐਕਸ ਤੇ ਪਾਈ ਪੋਸਟ ਵਿੱਚ ਲਿਖਿਆ ਕਿ ਉਹ ਭਾਰਤ ਸਰਕਾਰ ਨੂੰ ਬਾਸਮਤੀ ਚੌਲਾਂ ਦੇ ਘੱਟੋ-ਘੱਟ ਨਿਰਯਾਤ ਮੁੱਲ (MEP) ਨੂੰ 950

Read More
Punjab

ਪੰਜਾਬ ਵਿੱਚ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਪੰਜਾਬ ਵਿੱਚ ਇਸ ਸਾਉਣੀ ਸੀਜ਼ਨ ਦੌਰਾਨ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਸਾਲ 6.71 ਲੱਖ ਹੈਕਟੇਅਰ

Read More
Punjab

ਜਲੰਧਰ ‘ਚ ਨਿਹੰਗ ਸਿੰਘਾਂ ਨੇ ਆਰ. ਪੀ. ਐੱਫ਼. ਜਵਾਨ ਦੀ ਵੱਢੀ ਬਾਂਹ!

ਜਲੰਧਰ (Jalandhar) ਵਿੱਚ ਨਿਹੰਗ ਸਿੰਘਾਂ ‘ਤੇ ਰੇਲਵੇ ਪ੍ਰੋਟੈਕਸ਼ਨ ਫੋਰਸ (ਆਰ. ਪੀ. ਐੱਫ਼.) ਦੇ ਮੁਲਾਜ਼ਮ ਤੇ ਤਲਵਾਰਾਂ ਨਾਲ ਹਮਲਾ ਕਰਨ ਦਾ ਇਲਜ਼ਾਮ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਨਿਹੰਗਾਂ ਦੇ ਹਮਲੇ ਵਿੱਚ ਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਹੈ। ਇਸ ਹਮਲੇ ਵਿੱਚ ਮੁਲਾਜ਼ਮ ਗੁਰਪ੍ਰੀਤ ਸਿੰਘ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਕਰਤਾਰਪੁਰ ਵਿੱਚ ਦਾਖਲ ਕਰਵਾਇਆ ਗਿਆ

Read More
India Punjab

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਘੱਗਰ ਦਰਿਆ, ਐਕਸ਼ਨ ਮੋਡ ’ਚ ਆਇਆ ਪ੍ਰਸ਼ਾਸਨ

ਬਿਉਰੋ ਰਿਪੋਰਟ: ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਮੀਂਹ ਪੈ ਰਿਹਾ ਤੇ ਪੰਜਾਬ ਵਿੱਚ ਵੀ ਇਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਹਰਿਆਣਾ ਤੋਂ ਆਉਣ ਵਾਲੇ ਪਾਣੀ ਕਰਕੇ ਪੰਜਾਬ ਵਿੱਚ ਹੜ੍ਹਾਂ ਦਾ ਖ਼ਤਰਾ ਪੈਦਾ ਹੋ ਗਿਆ ਹੈ। ਜ਼ਿਆਦਾ ਪਾਣੀ ਕਰਕੇ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਨੇੜੇ ਪਹੁੰਚ ਗਿਆ ਹੈ। ਖਨੌਰੀ

Read More