India

ਦਿੱਲੀ ਦੇ ਪ੍ਰਦੂਸ਼ਣ ਨੂੰ ਲੈ ਕੇ ਵੱਡਾ ਦਾਅਵਾ, 31% ਪਰਿਵਾਰਾਂ ਵਿੱਚੋਂ 1 ਮੈਂਬਰ ਨੂੰ ਹੈ ਇਹ ਬਿਮਾਰੀ !

ਦਿੱਲੀ ਵਿੱਚ ਪ੍ਰਦੂਸ਼ਣ ਨੂੰ ਲੈ ਕੇ ਇੱਕ ਸਰਵੇਖਣ ਕੀਤਾ ਗਿਆ ਹੈ, ਜਿਸ ਵਿੱਚ ਹੈਰਾਨ ਕਰਨ ਵਾਲੇ ਅੰਕੜੇ ਸਾਹਮਣੇ ਆਏ ਹਨ। NDTV ਦੇ ਅਨੁਸਾਰ, ਨਿੱਜੀ ਏਜੰਸੀ ਲੋਕਲ ਸਰਕਲ ਦੇ ਇੱਕ ਸਰਵੇਖਣ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਦਿੱਲੀ-ਐਨਸੀਆਰ ਵਿੱਚ 69% ਪਰਿਵਾਰ ਪ੍ਰਦੂਸ਼ਣ ਤੋਂ ਪ੍ਰਭਾਵਿਤ ਹਨ। ਸ਼ੁੱਕਰਵਾਰ ਨੂੰ ਜਾਰੀ ਕੀਤੀ ਗਈ ਇਸ ਸਰਵੇਖਣ ਰਿਪੋਰਟ ‘ਤੇ 21 ਹਜ਼ਾਰ

Read More
Punjab

ਦੀਵਾਲੀ ਦੀ ਰਾਤ ਲੁਧਿਆਣਾ ‘ਚ 45 ਥਾਵਾਂ ‘ਤੇ ਲੱਗੀ ਅੱਗ

ਲੁਧਿਆਣਾ ਵਿੱਚ ਬੀਤੀ ਰਾਤ ਦੀਵਾਲੀ ਮੌਕੇ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਫਾਇਰ ਬ੍ਰਿਗੇਡ ਅਧਿਕਾਰੀਆਂ ਨੇ ਸਥਾਨਕ ਅੱਡਾ ਦਫ਼ਤਰ ਵਿੱਚ ਕੰਟਰੋਲ ਰੂਮ ਸਥਾਪਤ ਕੀਤਾ ਹੋਇਆ ਸੀ। ਉਥੋਂ ਅਧਿਕਾਰੀ ਸ਼ਹਿਰ ਦੇ ਸਬ ਸਟੇਸ਼ਨਾਂ ਨੂੰ ਅੱਗ ਲੱਗਣ ਦੀ ਸੂਚਨਾ ਦੇ ਕੇ ਵਾਹਨਾਂ ਨੂੰ ਰਵਾਨਾ ਕਰ ਰਹੇ ਸਨ। ਅੱਗ ਬੁਝਾਉਣ ਲਈ 35 ਤੋਂ ਵੱਧ

Read More
Punjab

ਅੰਮ੍ਰਿਤਸਰ ਦੇਸ਼ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਵਿੱਚ ਸ਼ਾਮਲ: ਚੰਡੀਗੜ੍ਹ ਦਾ AQI 297 ਤੱਕ ਪਹੁੰਚਿਆ

ਅੰਮ੍ਰਿਤਸਰ  : ਪੰਜਾਬ ਵਿੱਚ ਦੀਵਾਲੀ ਦੀ ਰਾਤ ਨੂੰ ਜੰਮ ਕੇ ਆਤਿਸ਼ਬਾਜ਼ੀ ਕੀਤੀ ਗਈ ਜਿਸ ਨਾਲ ਸੂਬੇ ਵਿੱਚ ਭਾਰੀ ਪ੍ਰਦੂਸ਼ਣ ਫੈਲ਼ ਗਿਆ। ਅੰਮ੍ਰਿਤਸਰ ਦੇਸ਼ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਵਿੱਚ ਪਹੁੰਚ ਗਿਆ ਹੈ। ਸ਼ਨੀਵਾਰ ਸਵੇਰੇ ਹੋਈ ਆਤਿਸ਼ਬਾਜ਼ੀ ਤੋਂ ਬਾਅਦ ਅੰਮ੍ਰਿਤਸਰ ਦਾ AQI ਗ੍ਰਾਫ-3 ਕੈਟਾਗਰੀ ਵਿੱਚ ਆ ਗਿਆ ਹੈ। ਇਹ ਦਿੱਲੀ ਦੇ ਪ੍ਰਦੂਸ਼ਣ ਪੱਧਰ

Read More
Punjab Religion

ਹਰਿਮੰਦਰ ਸਾਹਿਬ ’ਚ ਜਗਾਏ ਗਏ 1 ਲੱਖ ਦੀਵੇ! ਸਿੱਖ ਨਸਲਕੁਸ਼ੀ ਦੀ ਬਰਸੀ ’ਤੇ ਨਹੀਂ ਕੀਤੀ ਗਈ ਆਤਿਸ਼ਬਾਜ਼ੀ

ਬਿਉਰੋ ਰਿਪੋਰਟ: ਅੰਮ੍ਰਿਤਸਰ ਅਤੇ ਹਰਿਮੰਦਰ ਸਾਹਿਬ ਵਿੱਚ ਅੱਜ (ਸ਼ੁੱਕਰਵਾਰ) ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ ਜਾ ਰਿਹਾ ਹੈ। ਸਿੱਖ ਕਤਲੇਆਮ ਦੀ 40ਵੀਂ ਵਰ੍ਹੇਗੰਢ ਮੌਕੇ ਦੀਵਾਲੀ ਮੌਕੇ ਹਰਿਮੰਦਰ ਸਾਹਿਬ ਵਿੱਚ ਆਤਿਸ਼ਬਾਜ਼ੀ ਨਹੀਂ ਚਲਾਈ ਗਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੌਮ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ। ਇਸ

Read More
India

ਜੰਮੂ-ਕਸ਼ਮੀਰ ’ਚ ਇੱਕ ਹੋਰ ਅੱਤਵਾਦੀ ਹਮਲਾ! ਦੋ ਗੈਰ-ਕਸ਼ਮੀਰੀ ਨੌਜਵਾਨਾਂ ਨੂੰ ਮਾਰੀ ਗੋਲ਼ੀ

ਬਿਉਰੋ ਰਿਪੋਰਟ: ਜੰਮੂ-ਕਸ਼ਮੀਰ ਦੇ ਬਡਗਾਮ ਦੇ ਮਜ਼ਾਮਾ ਪਿੰਡ ਵਿੱਚ ਅੱਤਵਾਦੀਆਂ ਨੇ ਦੋ ਗੈਰ-ਕਸ਼ਮੀਰੀ ਲੋਕਾਂ ਨੂੰ ਗੋਲ਼ੀ ਮਾਰ ਦਿੱਤੀ ਹੈ। ਦੋਵੇਂ ਜ਼ਖਮੀਆਂ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀਆਂ ਦੀ ਪਛਾਣ ਸੰਜੇ ਅਤੇ ਉਸਮਾਨ ਵਜੋਂ ਹੋਈ ਹੈ। ਦੋਵੇਂ ਯੂਪੀ ਦੇ ਸਹਾਰਨਪੁਰ ਦੇ ਰਹਿਣ ਵਾਲੇ ਹਨ। ਉਹ ਬਡਗਾਮ ਵਿੱਚ ਜਲ ਜੀਵਨ ਪ੍ਰੋਜੈਕਟ ਵਿੱਚ ਕੰਮ ਕਰ ਰਹੇ

Read More
India

ਸਰਕਾਰ ਨੇ ਅਕਤੂਬਰ ’ਚ GST ਤੋਂ ਕਮਾਏ 1.87 ਲੱਖ ਕਰੋੜ! ਪਿਛਲੇ ਸਾਲ ਨਾਲੋਂ 9% ਵੱਧ

ਬਿਉਰੋ ਰਿਪੋਰਟ: ਸਰਕਾਰ ਨੇ ਅਕਤੂਬਰ 2024 ਵਿੱਚ ਵਸਤੂਆਂ ਅਤੇ ਸੇਵਾਵਾਂ ਟੈਕਸ ਯਾਨੀ GST ਤੋਂ 1.87 ਲੱਖ ਕਰੋੜ ਰੁਪਏ ਇਕੱਠੇ ਕੀਤੇ ਹਨ। ਸਾਲਾਨਾ ਆਧਾਰ ’ਤੇ 9 ਫੀਸਦੀ ਦਾ ਵਾਧਾ ਹੋਇਆ ਹੈ। ਇੱਕ ਸਾਲ ਪਹਿਲਾਂ ਯਾਨੀ ਅਕਤੂਬਰ 2023 ਵਿੱਚ ਸਰਕਾਰ ਨੇ 1.72 ਲੱਖ ਕਰੋੜ ਰੁਪਏ ਦਾ ਜੀਐਸਟੀ ਇਕੱਠਾ ਕੀਤਾ ਸੀ। ਕੁੱਲ ਟੈਕਸ ਵਸੂਲੀ ਦੇ ਮਾਮਲੇ ਵਿੱਚ ਇਹ

Read More
Khetibadi Punjab

DAP ਦੀ ਕਾਲਾਬਾਜ਼ਾਰੀ ਰੋਕਣ ਲਈ 5 ਟੀਮਾਂ ਗਠਿਤ! ਗ਼ਲਤ ਬ੍ਰਾਂਡਿੰਗ ਕਰਨ ਵਾਲੀਆਂ 91 ਕੰਪਨੀਆਂ ਦੇ ਲਾਇਸੈਂਸ ਰੱਦ

ਬਿਉਰੋ ਰਿਪੋਰਟ: ਪੰਜਾਬ ਵਿੱਚ ਡੀਏਪੀ ਦੀ ਕਾਲਾਬਾਜ਼ਾਰੀ ਰੋਕਣ ਅਤੇ ਕਿਸਾਨਾਂ ਨਾਲ ਧੋਖਾ ਕਰਨ ਵਾਲੀਆਂ ਕੰਪਨੀਆਂ ਖ਼ਿਲਾਫ਼ ਸਰਕਾਰ ਐਕਸ਼ਨ ਮੋਡ ਵਿੱਚ ਹੈ। ਹੁਣ ਪੰਜ ਫਲਾਇੰਗ ਟੀਮਾਂ ਬਣਾਈਆਂ ਗਈਆਂ ਹਨ। ਇਸ ਗੱਲ ’ਤੇ ਕੌਣ ਨਜ਼ਰ ਰੱਖਣਗੀਆਂ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਟੀਮਾਂ ਡੀ.ਏ.ਪੀ ਸਮੇਤ ਹੋਰ ਖਾਦਾਂ ਨਾਲ ਖਾਦਾਂ ਦੇ ਗੈਰ-ਕਾਨੂੰਨੀ ਭੰਡਾਰਨ, ਕਾਲਾਬਾਜ਼ਾਰੀ ਅਤੇ

Read More
Punjab Religion

ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿੱਖ ਪੰਥ ਦੇ ਨਾਂ ਖ਼ਾਸ ਸੰਦੇਸ਼! ਅਕਾਲੀ ਦਲ ਨੂੰ ਵੀ ਮੁੜ ਆਪਣੇ ਮੂਲ ਨਾਲ ਜੁੜਣ ਤੇ ਡੂੰਘੇ ਆਤਮ ਚਿੰਤਨ ਦੀ ਸਲਾਹ

ਬਿਉਰੋ ਰਿਪੋਰਟ: ਅੱਜ ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿੱਖ ਪੰਥ ਦੇ ਨਾਂ ਸੰਦੇਸ਼ ਜਾਰੀ ਕੀਤਾ ਗਿਆ ਹੈ। ਇਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵਿਸ਼ਵ ਭਰ ਦੇ ਘੁਰੂ-ਘਰਾਂ ਦੀਆਂ ਸਮੂਹ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ, ਸਿੱਖ ਸੰਸਥਾਵਾਂ ਸਿੱਖ ਨੌਜਵਾਨਾਂ, ਪੰਥ ਦਰਦੀ ਸੂਝਵਾਨਾਂ ਵਿਦਵਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵਿਵੇਕ ਬੁੱਧੀ

Read More