ਹਰਿਆਣਾ ਨੂੰ ਜ਼ਮੀਨ ਦੇਣ ਦੇ ਮਾਮਲੇ ’ਚ ਬੋਲੇ ਰਾਜਪਾਲ – ‘ਚੰਡੀਗੜ੍ਹ ’ਚ ਅਲਾਟ ਨਹੀਂ ਹੋਈ ਜ਼ਮੀਨ’
- by Preet Kaur
- November 17, 2024
- 0 Comments
ਬਿਉਰੋ ਰਿਪੋਰਟ: ਹਰਿਆਣਾ ਦੀ ਨਵੀਂ ਵਿਧਾਨ ਸਭਾ ਇਮਾਰਤ ਲਈ ਚੰਡੀਗੜ੍ਹ ਵਿੱਚ ਜ਼ਮੀਨ ਦੇਣ ਨੂੰ ਲੈ ਕੇ ਚੱਲ ਰਹੇ ਵਿਵਾਦ ਵਿੱਚ ਅੱਜ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦਾ ਬਿਆਨ ਸਾਹਮਣੇ ਆਇਆ ਹੈ। ਇਸ ਸਬੰਧੀ ਰਾਜਪਾਲ ਨੇ ਕਿਹਾ ਹੈ ਕਿ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਲਈ ਕੋਈ ਜ਼ਮੀਨ ਅਲਾਟ ਨਹੀਂ ਕੀਤੀ ਗਈ
ਬਾਦਲ ਦੇ ਪ੍ਰਧਾਨਗੀ ਛੱਡਦਿਆਂ ਅਸਤੀਫ਼ੇ ਸ਼ੁਰੂ! ਲੁਧਿਆਣਾ ਅਕਾਲੀ ਦਲ ਮੁਖੀ ਨੇ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ
- by Preet Kaur
- November 17, 2024
- 0 Comments
ਬਿਉਰੋ ਰਿਪੋਰਟ: ਲੁਧਿਆਣਾ ਜ਼ਿਲ੍ਹਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਭਿੰਦਾ ਨੇ ਇਹ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਤੋਂ ਬਾਅਦ ਲਿਆ ਹੈ। ਇਸ ਫੈਸਲੇ ਤੋਂ ਬਾਅਦ ਪਾਰਟੀ ਵਰਕਰਾਂ ਵਿੱਚ ਵੀ ਨਿਰਾਸ਼ਾ ਪਾਈ ਜਾ ਰਹੀ ਹੈ। ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਭਿੰਦਾ ਨੇ
ਗਰਮ ਪਾਣੀ ਪਿੱਛੇ ਵੱਡੇ ਭਰਾ ਨੇ ਛੋਟੇ ਦਾ ਕੀਤਾ ਕਤਲ! ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ
- by Preet Kaur
- November 17, 2024
- 0 Comments
ਬਿਉਰੋ ਰਿਪੋਰਟ: ਫਰੀਦਕੋਟ ਦੇ ਕਸਬਾ ਜੈਤੋ ’ਚ ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਏ ਮਾਮੂਲੀ ਝਗੜੇ ਕਾਰਨ ਵੱਡੇ ਭਰਾ ਨੇ ਆਪਣੇ ਛੋਟੇ ਭਰਾ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ 23 ਸਾਲਾ ਕੁਲਦੀਪ ਸਿੰਘ ਉਰਫ਼ ਗਗਨ ਵਜੋਂ ਹੋਈ ਹੈ। ਸੂਚਨਾ ਤੋਂ ਬਾਅਦ ਥਾਣਾ ਜੈਤੋ ਦੀ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ
ਗੈਰ ਕਾਨੂੰਨੀ ਤੌਰ ’ਤੇ ਰਹਿ ਰਹੇ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਕੈਨੇਡਾ
- by Gurpreet Singh
- November 17, 2024
- 0 Comments
ਕੈਨੇਡਾ ਦੇ ਇਮੀਗ੍ਰੇ਼ਸ਼ਨ ਮੰਤਰੀ ਮਾਰਕ ਮਿੱਲਰ ਨੇ ਐਲਾਨ ਕੀਤਾ ਹੈ ਕਿ ਕੈਨੇਡਾ ਦੇਸ਼ ਵਿਚ ਗੈਰ ਕਾਨੂੰਨੀ ਤੌਰ ’ਤੇ ਰਹੇ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ। ਇਕ ਸਮਾਗਮ ਵਿਚ ਮਿੱਲਰ ਨੇ ਕਿਹਾ ਕਿ ਹੁਣ ਸਸਤੇ ਮਜ਼ਦੂਰ ਰੱਖਣੇ ਬੀਤੇ ਸਮੇਂ ਦੀ ਗੱਲ ਹੋ ਗਈ ਹੈ। ਰੋਜ਼ਗਾਰਦਾਤਾਵਾਂ ਨੂੰ ਹੁਣ ਮਹਿੰਗੇ ਕਾਮੇ ਰੱਖਣੇ ਪੈਣਗੇ। ਉਹਨਾਂ ਕਿਹਾ ਕਿ ਬੀਤੇ 8 ਸਾਲਾਂ ਤੋਂ
ਤਰਨਤਾਰਨ ‘ਚ ਸਰਪੰਚ ਦਾ ਕਤਲ, ਚੁਣਾਵੀਂ ਰੰਜਿਸ਼ ’ਚ ਵਾਰਦਾਤ ਨੂੰ ਦਿੱਤਾ ਅੰਜਾਮ
- by Gurpreet Singh
- November 17, 2024
- 0 Comments
ਤਰਨਤਾਰਨ ‘ਚ ਮੌਜੂਦਾ ਸਰਪੰਚ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਚੁਣਾਵੀਂ ਰੰਜਿਸ਼ ’ਚ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਥਾਣਾ ਝਬਾਲ ਅਧੀਨ ਆਉਂਦੇ ਪਿੰਡ ਲਾਲੂ ਘੁੰਮਣ ਵਿਖੇ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਪ੍ਰਤਾਪ ਸਿੰਘ (68 ਸਾਲ) ਪੁੱਤਰ ਗਿਆਨ ਸਿੰਘ ਦੀ ਮੋਟਰਸਾਈਕਲ ਸਵਾਰ ਨਕਾਬਪੋਸ਼ ਨੌਜਵਾਨ ਨੇ ਗੋਲ਼ੀ ਮਾਰ ਕੇ ਹੱਤਿਆਂ
ਦਿਲਜੀਤ ਦੋਸਾਂਝ ਦਾ ਵਿਰੋਧੀਆਂ ਨੂੰ ਜਵਾਬ, ਕਿਹਾ- ਵਿਦੇਸ਼ੀ ਜੋ ਮਰਜ਼ੀ ਕਰ ਸਕਦੇ ਹਨ, ਫਿਰ ਆਪਣੇ ਕਲਾਕਾਰਾਂ ‘ਤੇ ਪਾਬੰਦੀ ਕਿਉਂ?
- by Gurpreet Singh
- November 17, 2024
- 0 Comments
ਪੰਜਾਬੀ ਗਾਇਕ ਅਤੇ ਅਭਿਨੇਤਾ ਦਿਲਜੀਤ ਦੋਸਾਂਝ ਨੇ ਸ਼ਨੀਵਾਰ ਨੂੰ ਹੈਦਰਾਬਾਦ ਵਿੱਚ ਹੋਏ ਆਪਣੇ ਸੰਗੀਤ ਸਮਾਰੋਹ ਦੌਰਾਨ ਆਪਣੇ ਗੀਤਾਂ ‘ਤੇ ਲਗਾਈਆਂ ਗਈਆਂ ਪਾਬੰਦੀਆਂ ਨੂੰ ਲੈ ਕੇ ਤੇਲੰਗਾਨਾ ਸਰਕਾਰ ਦੀ ਚੁਟਕੀ ਲਈ। ਉਨ੍ਹਾਂ ਸਟੇਜ ਤੋਂ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਭਾਰਤੀ ਕਲਾਕਾਰਾਂ ਨੂੰ ਆਪਣੇ ਦੇਸ਼ ਵਿੱਚ ਗਾਉਣ ਤੋਂ ਰੋਕਿਆ ਜਾਂਦਾ ਹੈ, ਜਦੋਂ ਕਿ ਅੰਤਰਰਾਸ਼ਟਰੀ ਕਲਾਕਾਰਾਂ ਨੂੰ ਪੂਰੀ
