ਓਲੰਪਿਅਨ ਖਿਡਾਰੀਆਂ ਦਾ CM ਮਾਨ ਨੇ ਕੀਤਾ ਸਨਮਾਨ, ਦਿੱਤੇ ਕਰੋੜਾਂ ਦੇ ਇਨਾਮ
ਮੁਹਾਲੀ : ਪੰਜਾਬ ਸਰਕਾਰ ਵੱਲੋਂ ਪੈਰਿਸ ਓਲੰਪਿਕ 2024 ਵਿੱਚ ਪੰਜਾਬ ਦੇ ਤਮਗਾ ਜੇਤੂਆਂ ਅਤੇ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਨੇ ਪੈਰਿਸ ਓਲੰਪਿਕ 2024 ਵਿੱਚ ਪੰਜਾਬ ਦੇ ਮੈਡਲ ਜੇਤੂਆਂ ਅਤੇ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਕਾਂਸੀ ਦਾ ਤਗਮਾ ਜਿੱਤਣ ਵਾਲੀ ਹਾਕੀ ਟੀਮ ਨੂੰ 1-1