India

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, AAP ਦੇ ਮੰਤਰੀ ਨੇ ਦਿੱਤਾ ਅਸਤੀਫ਼ਾ

ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਦੇ ਮੰਤਰੀ ਅਤੇ ‘ਆਪ’ ਨੇਤਾ ਕੈਲਾਸ਼ ਗਹਿਲੋਤ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਅਸਤੀਫਾ ਦੇ ਦਿੱਤਾ ਹੈ। ਇਸ ਮੌਕੇ ਕੈਲਾਸ਼ ਗਹਿਲੋਤ ਦਾ ਬਿਆਨ ਵੀ

Read More
India

ਹਿਮਾਚਲ ਦੇ ਆਸ਼ਰਮ ‘ਚ ਹੰਗਾਮਾ: 7 ਲੋਕ ਜ਼ਖਮੀ, ਰਾਮਕ੍ਰਿਸ਼ਨ ਮਿਸ਼ਨ-ਬ੍ਰਹਮੋ ਸਮਾਜ ਸਮਰਥਕ ਆਹਮੋ-ਸਾਹਮਣੇ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ‘ਚ ਸਥਿਤ ਰਾਮਕ੍ਰਿਸ਼ਨ ਮਿਸ਼ਨ ਆਸ਼ਰਮ ‘ਚ ਬੀਤੀ ਰਾਤ ਹੰਗਾਮਾ ਹੋ ਗਿਆ। ਇੱਥੇ ਰਾਮਕ੍ਰਿਸ਼ਨ ਮਿਸ਼ਨ ਅਤੇ ਬ੍ਰਹਮੋ ਸਮਾਜ ਦੇ ਪੈਰੋਕਾਰਾਂ ਵਿਚਕਾਰ ਟਕਰਾਅ ਹੋ ਗਿਆ। ਜਾਣਕਾਰੀ ਮੁਤਾਬਕ ਇਸ ਘਟਨਾ ‘ਚ 7 ਲੋਕ ਜ਼ਖਮੀ ਹੋਏ ਹਨ। ਦੱਸ ਦਈਏ ਕਿ ਰਾਮ ਕ੍ਰਿਸ਼ਨ ਮਿਸ਼ਨ ਆਸ਼ਰਮ ਅਤੇ ਬ੍ਰਹਮੋ ਸਮਾਜ ਵਿਚਾਲੇ ਮੰਦਰ ਅਤੇ ਜ਼ਮੀਨ ਨੂੰ ਲੈ ਕੇ

Read More
India International Punjab

ਕਪੂਰਥਲਾ ਦੇ ਵਿਅਕਤੀ ਦੀ ਇਟਲੀ ‘ਚ ਮੌਤ, ਖੇਤਾਂ ਵਿੱਚ ਕੰਮ ਕਰਦੇ ਸਮੇਂ ਟਰੈਕਟਰ ਦੀ ਲਪੇਟ ਵਿੱਚ ਆਇਆ

ਸੁਲਤਾਨਪੁਰ ਲੋਧੀ ਦੇ ਇੱਕ ਵਿਅਕਤੀ ਦੀ ਇਟਲੀ ਵਿੱਚ ਮੌਤ ਹੋ ਗਈ। ਇਟਲੀ ਦੇ ਕੈਮਪਾਨੀਆ ਸੂਬੇ ਦੇ ਸ਼ਹਿਰ ਬੱਤੀ ਪਾਲੀਆ (ਸਾਲੇਰਨੋ) ਦੇ ਨਜ਼ਦੀਕ ਪੈਂਦੇ ਇਬੋਲੀ ਇਲਾਕੇ ਦੇ ਕੈਂਪੋਲੋਗੋ ਵਿਖੇ ਖੇਤਾਂ ਵਿੱਚ ਕੰਮ ਕਰਦੇ ਸਮੇਂ ਟਰੈਕਟਰ ਦੀ ਲਪੇਟ ਵਿੱਚ ਆਉਣ ਨਾਲ ਉਸਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸੁਲਤਾਨਪੁਰ ਲੋਧੀ ਦੇ ਪਿੰਡ ਤਾਸ਼ਪੁਰ ਵਾਸੀ ਮਨਜਿੰਦਰ ਸਿੰਘ

Read More
Punjab

ਮੁਹਾਲੀ ਦੇ ਲਾਲੜੂ ’ਚ ਪੁਲਿਸ ਐਨਕਾਊਂਟਰ, ਇਕ ਲੁਟੇਰੇ ਦੇ ਪੈਰ ਵਿਚ ਲੱਗੀ ਗੋਲੀ

 ਮੁਹਾਲੀ ਦੇ ਲਾਲੜੂ ਵਿਚ ਐਨਕਾਊਂਟਰ ਹੋਇਆ ਹੈ। ਪੁਲਿਸ ਤੇ ਰੌਬਰੀ ਗੈਂਗ ਵਿਚਾਲੇ ਮੁੱਠਭੇੜ ਹੋਈ ਹੈ। ਇਸ ਦੌਰਾਨ ਇਕ ਨੌਜਵਾਨ ਦੇ ਪੈਰ ਵਿਚ ਗੋਲੀ ਵੱਜੀ ਹੈ।ਮੁਠਭੇੜ ਤੋਂ ਬਾਅਦ ਲੁਟੇਰਾ ਸਤਪ੍ਰੀਤ ਸੱਤੀ ਗ੍ਰਿਫਤਾਰ ਕਰ ਲਿਆ ਗਿਆ। ਮੁਲਜ਼ਮ ਗੰਨ ਪੁਆਇੰਟ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੰਦਾ ਸੀ। ਮੁਲਜ਼ਮ ਕੋਲੋਂ ਇਕ ਪਿਸਤੌਲ ਤੇ 5 ਜ਼ਿੰਦਾ ਕਾਰਤੂਸ ਬਰਾਮਦ ਹੋਏ

Read More
India

RBI ਹੈੱਡਕੁਆਰਟਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦੋਸ਼ੀ ਨੇ ਖੁਦ ਨੂੰ ਦੱਸਿਆ ਲਸ਼ਕਰ ਦਾ ਸੀ.ਈ.ਓ.

ਭਾਰਤੀ ਰਿਜ਼ਰਵ ਬੈਂਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਮੁੰਬਈ ਸਥਿਤ ਆਰਬੀਆਈ ਹੈੱਡਕੁਆਰਟਰ ਦੇ ਕਸਤੂਰ ਕੇਅਰ ਨੰਬਰ ਇੱਕ ਦੇ ਇੱਕ ਵਿਅਕਤੀ ਨੇ ਸ਼ਨੀਵਾਰ ਸਵੇਰੇ ਫੋਨ ਕਰਕੇ ਧਮਕੀ ਦਿੱਤੀ ਸੀ। ਦੋਸ਼ੀ ਨੇ ਖੁਦ ਨੂੰ ਲਸ਼ਕਰ-ਏ-ਤੋਇਬਾ ਦਾ ਸੀਈਓ ਦੱਸਿਆ ਸੀ। ਕਾਲ ਵਿੱਚ ਉਸਨੇ ਕਿਹਾ – ਇਲੈਕਟ੍ਰਿਕ ਕਾਰ ਖਰਾਬ ਹੋ ਗਈ ਹੈ। ਪਿਛਲਾ ਦਰਵਾਜ਼ਾ ਬੰਦ

Read More
International

ਚੀਨ ’ਚ ਵਿਦਿਆਰਥੀ ਨੇ ਤੇਜ਼ਧਾਰ ਹਥਿਆਰ ਨਾਲ ਲੋਕਾਂ ਉੱਤੇ ਕੀਤਾ ਹਮਲਾ, 8 ਦੀ ਮੌਤ

ਚੀਨ ਦੇ ਜਿਆਂਗਸੂ ਸੂਬੇ ਦੇ ਯਿਕਸਿੰਗ ਸ਼ਹਿਰ ਦੇ ਇੱਕ ਸਕੂਲ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਵਿਦਿਆਰਥੀ ਨੇ ਚਾਕੂ ਨਾਲ ਹਮਲਾ ਕਰਕੇ 8 ਲੋਕਾਂ ਦੀ ਹੱਤਿਆ ਕਰ ਦਿੱਤੀ। ਸਥਾਨਕ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਵਿਦਿਆਰਥੀ ਵੱਲੋਂ ਕੀਤੇ ਗਏ ਹਮਲੇ ‘ਚ 17 ਲੋਕ ਜ਼ਖਮੀ ਵੀ ਹੋਏ ਹਨ। ਇਹ ਘਟਨਾ ਵੂਸ਼ੀ ਵੋਕੇਸ਼ਨਲ

Read More
Punjab

ਅੰਮ੍ਰਿਤਸਰ ਹਵਾਈ ਅੱਡੇ ‘ਤੇ ਹੰਗਾਮਾ, 6 ਘੰਠੇ ਬਿਠਾ ਕੇ ਅੱਧੀ ਰਾਤ 12 ਵਜੇ ਫਲਾਈਟ ਕੀਤੀ ਰੱਦ

ਅੰਮ੍ਰਿਤਸਰ : ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਰਨਵੇਅ ‘ਤੇ ਖੜੀ ਅੰਮ੍ਰਿਤਸਰ ਤੋਂ ਦੁਬਈ ਜਾਣ ਵਾਲੀ ਏਅਰ ਇੰਡੀਆ (ਏ.ਆਈ.) ਐਕਸਪ੍ਰੈਸ ਦੀ ਫਲਾਈਟ ‘ਚ ਸ਼ਨੀਵਾਰ ਰਾਤ ਨੂੰ ਹੰਗਾਮਾ ਹੋ ਗਿਆ। ਦਰਅਸਲ, ਫਲਾਈਟ IX-191 ਅੱਧੀ ਰਾਤ 12 ਵਜੇ ਰੱਦ ਕਰ ਦਿੱਤੀ ਗਈ ਸੀ। ਇਸ ਫਲਾਈਟ ‘ਚ ਯਾਤਰੀ ਲਗਭਗ 6 ਘੰਟੇ ਤੱਕ ਟੇਕਆਫ ਦਾ ਇੰਤਜ਼ਾਰ ਕਰਦੇ

Read More
International

ਕੈਨੇਡਾ ਦੇ ਟੋਰਾਂਟੋ ‘ਚ ਗੋਲੀਬਾਰੀ, 2 ਗੈਂਗਸਟਰਾਂ ਵਿਚਾਲੇ ਜ਼ਬਰਦਸਤ ਗੋਲੀਬਾਰੀ

ਕੈਨੇਡਾ ਦੀ ਟੋਰਾਂਟੋ ਪੁਲਿਸ ਨੇ ਦੱਸਿਆ ਹੈ ਕਿ ਇਥੇ ਦੋ ਗੈਂਗਾਂ ਵਿਚਾਲੇ ਗੋਲੀਆਂ ਚੱਲੀਆਂ ਹਨ। ਦਰਅਸਲ ਇਹ ਗੋਲੀਬਾਰੀ ਪੰਜਾਬੀ ਗਾਇਕਾਂ ਦੇ ਮੁਹੱਲੇ ਵਿਚ ਹੋਈ ਹੈ। ਇਸ ਦੌਰਾਨ ਪੁਲਿਸ ਨੇ 2 ਅਸਾਲਟ ਰਾਇਫਲਾਂ ਸਣੇ 16 ਹਥਿਆਰ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਪੁਲਿਸ ਨੇ ਇਸੇ ਮਾਮਲੇ ਵਿਚ ਹੁਣ ਤਕ 23 ਜਣਿਆਂ ਨੂੰ ਗ੍ਰਿਫ਼ਤਾਰ ਵੀ ਕੀਤਾ

Read More