Punjab

‘ਤੁਸੀਂ ਤਾਂ ਕਹਿੰਦੇ ਸੀ ਪਿੰਡ ਦਾ ਸਰਪੰਚ BA ਹੋਵੇ!’ ‘ਮੰਤਰੀ ਫਿਰ ਕਿਉਂ 10ਵੀਂ ਪਾਸ ਚੁਣੇ!’

ਬਿਉਰੋ ਰਿਪੋਰਟ – ਪੰਜਾਬ ਵਿੱਚ ਪੰਚਾਇਤੀ ਚੋਣਾਂ (PUNJAB PANCHYAT ELECTION) ਦਾ ਐਲਾਨ ਕਿਸੇ ਵੇਲੇ ਵੀ ਹੋ ਸਕਦਾ ਹੈ। ਅਜਿਹੇ ਵਿੱਚ ਕੈਬਨਿਟ ਵਿੱਚ ਹੋਏ ਫੇਰਬਦਲ (PUNJAB CABINET RESHUFFLE) ਵਿੱਚ ਸਿੱਖਿਆ ਦਾ ਜਿਹੜਾ ਪੈਮਾਨਾ ਰੱਖਿਆ ਗਿਆ ਹੈ ਉਸ ਨੂੰ ਲੈਕੇ ਵਿਰੋਧੀ ਧਿਰ ਸੀਐੱਮ ਮਾਨ ਨੂੰ ਉਨ੍ਹਾਂ ਦੇ ਦਾਅਵੇ ’ਤੇ ਹੀ ਘੇਰ ਲਿਆ ਹੈ। ਬੀਤੇ ਦਿਨੀਂ 5 ਮੰਤਰੀਆਂ

Read More
Punjab

‘ਡੇਂਗੂ’ ਨੂੰ ਕੰਟਰੋਲ ਕਰਨ ਲਈ ਪੰਜਾਬ ਸਰਕਾਰ ਦੀ ਵਿਦਿਆਰਥੀਆਂ ਨੂੰ ਅਨੋਖੀ ਪੇਸ਼ਕਸ਼! ‘ਇਹ ਕੰਮ ਕਰੋ ਵੱਧ ਨੰਬਰ ਮਿਲਣਗੇ!’

ਬਿਉਰੋ ਰਿਪੋਰਟ – ਪੰਜਾਬ ਵਿੱਚ ਡੇਂਗੂ (DENGUE) ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ। ਅਜਿਹੇ ਵਿੱਚ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ (PUNJAB HEALTH MINISTER DR. BALBIR SINGH) ਦਾ ਹੈਰਾਨ ਕਰਨ ਵਾਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਵਿਦਿਆਰਥੀਆਂ ਲਈ ਡੇਂਗੂ ਨੂੰ ਲੈਕੇ ਇੱਕ ਪੇਸ਼ਕਸ਼ ਦਿੱਤੀ ਜਿਸ ਨੂੰ ਲੈਕੇ ਉਨ੍ਹਾਂ ਦਾ ਦਾਅਵਾ ਹੈ ਇਸਦੇ ਚੰਗੇ

Read More
India

ਜੰਮੂ-ਕਸ਼ਮੀਰ ’ਚ ਕੱਲ੍ਹ ਦੂਜੇ ਗੇੜ੍ਹ ਦੀ ਵੋਟਿੰਗ ਤੋਂ ਪਹਿਲਾਂ ਦਰਦਨਾਕ ਖ਼ਬਰ!

ਬਿਉਰੋ ਰਿਪੋਰਟ – ਜੰਮੂ-ਕਸ਼ਮੀਰ ਵਿੱਚ 25 ਸਤੰਬਰ ਨੂੰ ਦੂਜੇ ਗੇੜ੍ਹ ਦੀ ਚੋਣ ਹੋਣੀ ਹੈ ਇਸ ਦੌਰਾਨ ਪੋਲਿੰਗ ਪਾਰਟੀ ਨੂੰ ਲੈ ਕੇ ਇੱਕ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦੇ ਗੁਲਾਬਗੜ੍ਹ ਖੇਤਰ ਵਿੱਚ ਟਕਸਾਨ ਨੇੜੇ ਚੋਣ ਡਿਊਟੀ ਵਾਹਨ ਹਾਦਸੇ ਦਾ ਸ਼ਿਕਾਰ ਹੋ ਗਿਆ। ਜਿਸ ਦੀ ਵਜ੍ਹਾ ਕਰਕੇ 2 ਲੋਕਾਂ ਦੀ ਮੌਤ ਹੋ ਗਈ

Read More
Punjab

ਹਾਈਕੋਰਟ ਨੇ ਅੰਮ੍ਰਿਤਸਰ ਦੀ ਨਿਚਲੀ ਅਦਾਲਤ ਨੂੰ ਲਗਾਈ ਤਗੜੀ ਫਟਕਾਰ! ‘ਦੇਰੀ ਨਿਆਂਇਕ ਜ਼ਿੰਮੇਵਾਰੀ ਦੀ ਅਣਦੇਖੀ ਦੇ ਬਰਾਬਰ!’

ਬਿਉਰੋ ਰਿਪੋਰਟ – ਪੰਜਾਬ ਤੇ ਹਰਿਆਣਾ ਹਾਈਕੋਰਟ (PUNJAB & HARYANA HIGH COURT) ਨੇ ਅੰਮ੍ਰਿਤਸਰ ਦੀ ਨਿੱਚਲੀ ਅਦਾਲਤ ਨੂੰ ਜ਼ਬਰਜਨਾਹ (RAPE CASE) ਦੇ ਇੱਕ ਮਾਮਲੇ ਵਿੱਚ ਤਗੜੀ ਫਟਕਾਰ ਲਗਾਈ ਹੈ। ਹਾਈਕੋਰਟ ਹੇਠਲੀ ਅਦਾਲਤ ਦੇ ਜੱਜ ਤੋਂ ਪੀੜਤਾ ਅਤੇ ਉਸ ਦੀ ਮਾਂ ਦੀ ਗਵਹੀ ਨੂੰ ਤਕਰੀਬਨ 5 ਹਫ਼ਤਿਆਂ ਤੱਕ ਮੁਲਤਵੀ ਕਰਨ ’ਤੇ ਨਰਾਜ਼ ਸੀ। ਜਸਟਿਸ ਸੁਮਿਤ ਗੋਇਲ

Read More
India Punjab

ਲਾਰੈਂਸ ਦੇ ਜੇਲ੍ਹ ਇੰਟਰਵਿਊ ਨੂੰ ਲੈਕੇ ਹਾਈਕੋਰਟ ਦਾ ਵੱਡਾ ਐਕਸ਼ਨ! 4 ਅਫਸਰਾਂ ‘ਤੇ ਡਿੱਗੇਗੀ ਗਾਜ

ਬਿਉਰੋ ਰਿਪੋਰਟ – ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ (LAWRENCE BISHNOI INTERVIEW) ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਨੇ ਕਰੜਾ ਰੁੱਖ ਅਖਤਿਆਰ ਕਰ ਲਿਆ ਹੈ। ਹਾਈਕੋਰਟ ਵੱਲੋਂ ਗੈਂਗਸਟਰ ਦੇ ਇੰਟਰਵਿਊ ਨੂੰ ਲੈਕੇ ਪੁੱਛੇ ਗਏ ਸਵਾਲਾਂ ਦਾ ਜਵਾਬ ਪੰਜਾਬ ਸਰਕਾਰ ਨੇ ਜਵਾਬ ਦਾਖ਼ਲ ਕਰ ਦਿੱਤਾ ਹੈ। ਸਰਕਾਰ ਨੇ ਕਿਹਾ ਤਤਕਾਲੀ SSP, SP, DSP ਅਤੇ CIA ਇੰਚਾਰਜ ਨੂੰ

Read More
Punjab Religion

ਜਥੇ ਟੋਹੜਾ ਦੀ ਸ਼ਤਾਬਦੀ ਮੌਕੇ ਅਕਾਲੀ ਦਲ ਦੇ ਬਾਗ਼ੀ ਧੜੇ ਵੱਲੋਂ 5 ਵੱਡੇ ਐਲਾਨ! ਜਥੇਦਾਰਾਂ ਦੀ ਨਿਯੁਕਤੀ ਨੂੰ ਲੈ ਕੇ ਵੱਡਾ ਫੈਸਲਾ

ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): ਮੰਗਲਵਾਰ 24 ਸਤੰਬਰ 2024 ਨੂੰ ਸਵਰਗੀ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਜਨਮ ਸ਼ਤਾਬਦੀ ਮੌਕੇ ਪਿੰਡ ਟੋਹੜਾ ਦੀ ਅਨਾਜ ਮੰਡੀ ਵਿੱਚ ਵੱਡਾ ਇਕੱਠਾ ਹੋਇਆ। ਇਸ ਮੌਕੇ ਅਸਲ ਵਿੱਚ ਦੋ ਇਕੱਠ ਕੀਤੇ ਗਏ, ਇੱਕ SGPC ਵੱਲੋਂ ਮੰਚ ਸਜਾਇਆ ਗਿਆ ਸੀ ਤੇ ਦੂਜਾ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਪ੍ਰੋਗਰਾਮ ਉਲੀਕਿਆ

Read More
Punjab

‘ਮੁਫ਼ਤ ਬਿਜਲੀ’ ਦੀ ਸਹੂਲਤ ਦਾ ਸਰਕਾਰ ਨੂੰ ਵੱਡਾ ਝਟਕਾ! ਖਪਤਕਾਰਾਂ ਨੇ ਇੱਕੋ ਘਰ ’ਚ ਲਵਾਏ ਦੋ-ਦੋ ਮੀਟਰ, ਕੁੱਲ ਗਿਣਤੀ ਜਾਣ ਉੱਡ ਜਾਣਗੇ ਹੋਸ਼

ਬਿਉਰੋ ਰਿਪੋਰਟ: ਪੰਜਾਬ ਸਰਕਾਰ ਵੱਲੋਂ ਜਨਤਾ ਨੂੰ ਦਿੱਤੀ ਜਾ ਰਹੀ ਮੁਫ਼ਤ ਬਿਜਲੀ ਦੀ ਸਹੂਲਤ ਦਾ ਸਰਕਾਰ ਨੂੰ ਵੱਡਾ ਖ਼ਾਮਿਆਜ਼ਾ ਭੁਗਤਣਾ ਪੈ ਸਕਦਾ ਹੈ। ਦਰਅਸਲ ਇਸ ਬਾਰੇ ਇੱਕ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ, ਜੋ ਹੈਰਾਨ ਕਰਨ ਵਾਲੀ ਹੈ ਤੇ ਜਿਸ ਨਾਲ ਬਿਜਲੀ ਵਿਭਾਗ ਨੂੰ ਵੱਡਾ ਨੁਕਸਾਨ ਝੱਲਣਾ ਪੈ ਸਕਦਾ ਹੈ। ਦਰਅਸਲ ਪੰਜਾਬੀ ਜ਼ੀਰੋ ਬਿੱਲ ਦਾ ਫਾਇਦਾ

Read More