India

ਗੁਜਰਾਤ ਦੇ ਕਈ ਇਲਾਕਿਆਂ ‘ਚ ਭੂਚਾਲ ਦੇ ਝਟਕੇ, ਦੇਰ ਰਾਤ ਫੈਲੀ ਦਹਿਸ਼ਤ…ਲੋਕ ਘਰਾਂ ‘ਚੋਂ ਬਾਹਰ ਨਿਕਲੇ

ਗੁਜਰਾਤ ‘ਚ ਸ਼ੁੱਕਰਵਾਰ ਦੇਰ ਰਾਤ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਆਉਂਦੇ ਹੀ ਲੋਕਾਂ ‘ਚ ਦਹਿਸ਼ਤ ਫੈਲ ਗਈ ਅਤੇ ਹਰ ਕੋਈ ਆਪਣੇ ਘਰਾਂ ਤੋਂ ਬਾਹਰ ਆ ਗਿਆ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਇਹ ਭੂਚਾਲ ਰਾਤ 10.15 ਵਜੇ ਆਇਆ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.2 ਮਾਪੀ ਗਈ। ਭੂਚਾਲ ਦਾ ਕੇਂਦਰ ਮਹਿਸਾਣਾ ਜ਼ਿਲ੍ਹੇ

Read More
Punjab

ਮੁੱਖ ਮੰਤਰੀ ਧਮਕ ਬੇਸ ਨੂੰ ਕੁੱਟਣ ਵਾਲੇ ਪੁਲਿਸ ਮੁਲਾਜਮਾਂ ਨੇ ਮੰਗੀ ਮਾਫ਼ੀ, ਵੱਖ ਵੱਖ ਜਥੇਬੰਦੀਆਂ ਨੇ ਇਸ ਮੁੱਦੇ ਨੂੰ ਸਮਾਪਤ ਕਰਨ ਦੀ ਕੀਤੀ ਅਪੀਲ

ਤਰਨ ਤਾਰਨ : ਬੀਤੇ ਦਿਨੀਂ ਧਰਮਪ੍ਰੀਤ ਸਿੰਘ ਉਰਫ ਮੁੱਖ ਮੰਤਰੀ (Dharampreet Singh alias mukhmantri) ਧਮਕ ਬੇਸ ਨੂੰ ਕੁੱਟਣ ਦੀ ਵੀਡੀਓ ਵਾਇਰਲ ਹੋ ਰਹੀ ਸੀ। ਜਿਸ ਵਿੱਚ ਪੁਲਿਸ ਮੁਲਾਜ਼ਮ ‘ਮੁੱਖ ਮੰਤਰੀ’ ਦੀ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰਕੇ ਲਾਈਨ ਹਾਜ਼ਰ ਕਰ

Read More
International

ਐਕਸ਼ਨ ‘ਚ ਡੋਨਾਲਡ ਟਰੰਪ, ਰਾਅ ਦੇ ਸਾਬਕਾ ਅਧਿਕਾਰੀ ਖ਼ਿਲਾਫ਼ ਕੇਸ ਦਰਜ ਕਰਨ ਵਾਲਾ ਜ਼ਿਲ੍ਹਾ ਅਟਾਰਨੀ ਬਦਲਿਆ

ਅਮਰੀਕੀ ਰਾਸ਼ਟਰਪਤੀ ਚੋਣ ਜਿੱਤਣ ਤੋਂ ਬਾਅਦ ਡੋਨਾਲਡ ਟਰੰਪ ਐਕਸ਼ਨ ਮੋਡ ਵਿਚ ਆ ਗਏ ਹਨ।  ਡੋਨਲਡ ਟਰੰਪ ਨੇ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਘੜਨ ਦੇ ਦੋਸ਼ ਹੇਠ ਭਾਰਤੀ ਖ਼ੁਫ਼ੀਆ ਏਜੰਸੀ ਰਾਅ ਦੇ ਸਾਬਕਾ ਅਧਿਕਾਰੀ ਵਿਕਾਸ ਯਾਦਵ ਖ਼ਿਲਾਫ਼ ਕੇਸ ਦਰਜ ਕਰਨ ਵਾਲੇ ਜ਼ਿਲ੍ਹਾ ਅਟਾਰਨੀ ਨੂੰ ਬਦਲਣ ਦਾ ਫ਼ੈਸਲਾ ਕੀਤਾ ਹੈ। ਟਰੰਪ ਨੇ ਵੀਰਵਾਰ ਨੂੰ ਐਲਾਨ

Read More
India

ਝਾਂਸੀ ਮੈਡੀਕਲ ਕਾਲਜ: ਅਖਿਲੇਸ਼ ਯਾਦਵ ਨੇ ਸਰਕਾਰ ਤੋਂ ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੇਣ ਦੀ ਕੀਤੀ ਮੰਦ

ਝਾਂਸੀ ਦੇ ਮੈਡੀਕਲ ਕਾਲਜ ‘ਚ ਅੱਗ ਲੱਗਣ ਕਾਰਨ 10 ਬੱਚਿਆਂ ਦੀ ਮੌਤ ‘ਤੇ ਯੂਪੀ ਦੀ ਮੁੱਖ ਵਿਰੋਧੀ ਪਾਰਟੀ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਅਖਿਲੇਸ਼ ਨੇ ਐਕਸ ‘ਤੇ ਇਕ ਪੋਸਟ ‘ਚ ਲਿਖਿਆ, ”ਝਾਂਸੀ ਮੈਡੀਕਲ ਕਾਲਜ ‘ਚ ਅੱਗ ਲੱਗਣ ਕਾਰਨ 10 ਬੱਚਿਆਂ ਦੀ ਮੌਤ ਅਤੇ ਕਈ ਬੱਚਿਆਂ ਦੇ ਜ਼ਖਮੀ ਹੋਣ ਦੀ

Read More
India

ਝਾਂਸੀ ਦੇ ਮੈਡੀਕਲ ਕਾਲਜ ‘ਚ 10 ਨਵਜੰਮੇ ਬੱਚੇ ਜ਼ਿੰਦਾ ਸੜੇ, ਨਿਊ ਬੌਰਨ ਕੇਅਰ ਯੂਨਿਟ ‘ਚ ਲੱਗੀ ਅੱਗ

ਝਾਂਸੀ : ਮਹਾਰਾਣੀ ਲਕਸ਼ਮੀਬਾਈ ਸਰਕਾਰੀ ਮੈਡੀਕਲ ਕਾਲਜ, ਝਾਂਸੀ ਵਿੱਚ ਸਪੈਸ਼ਲ ਨਿਊ ਬੌਰਨ ਕੇਅਰ ਯੂਨਿਟ (SNCU) ਵਿੱਚ ਸ਼ੁੱਕਰਵਾਰ ਰਾਤ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ‘ਚ 10 ਬੱਚਿਆਂ ਦੀ ਮੌਤ ਹੋ ਗਈ। ਵਾਰਡ ਦੀ ਖਿੜਕੀ ਤੋੜ ਕੇ 39 ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਘਟਨਾ ਰਾਤ ਕਰੀਬ 10:30 ਵਜੇ ਦੀ ਹੈ। ਆਕਸੀਜਨ ਕੰਸੈਂਟਰੇਟਰ ‘ਚ

Read More
India

ਦਿੱਲੀ ਵਿੱਚ AQI-440 ਪਾਰ, ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ, 6ਵੀਂ ਜਮਾਤ ਤੋਂ ਮਾਸਕ ਲਾਜ਼ਮੀ

 ਦਿੱਲੀ : ਸ਼ਨੀਵਾਰ ਸਵੇਰੇ ਵੀ ਦਿੱਲੀ ‘ਚ ਪ੍ਰਦੂਸ਼ਣ ਬਹੁਤ ਖਤਰਨਾਕ ਪੱਧਰ ‘ਤੇ ਦਰਜ ਕੀਤਾ ਗਿਆ। ਸਵੇਰੇ 7 ਵਜੇ ਦਿੱਲੀ ਦੇ 10 ਤੋਂ ਵੱਧ ਸਟੇਸ਼ਨਾਂ ‘ਤੇ AQI 400+ ਰਿਕਾਰਡ ਕੀਤਾ ਗਿਆ। ਜਹਾਂਗੀਰਪੁਰੀ ‘ਚ AQI 445 ਦੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਿਆ। ਪ੍ਰਦੂਸ਼ਣ ਦੇ ਮੱਦੇਨਜ਼ਰ ਮੁੱਖ ਮੰਤਰੀ ਆਤਿਸ਼ੀ ਨੇ ਸਰਕਾਰੀ ਦਫ਼ਤਰਾਂ ਲਈ ਨਵੇਂ ਸਮੇਂ ਦਾ

Read More
India

ਹਰਿਆਣਾ-ਪੰਜਾਬ ਵਿੱਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ ਰੈੱਡ ਜ਼ੋਨ ਵਿੱਚ, ਮੁਰਥਲ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਹਰਿਆਣਾ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਹਿਸਾਰ, ਨਾਥੂਸਰੀ ਚੌਪਾਟਾ, ਏਲਨਾਬਾਦ, ਫਤਿਹਾਬਾਦ, ਰਣੀਆ, ਕੈਥਲ, ਨਰਵਾਣਾ, ਨਾਸਰਸਾ, ਟੋਹਾਣਾ, ਕਲਾਇਤ, ਰਤੀਆ, ਡੱਬਵਾਲੀ, ਗੁਹਲਾ, ਪਿਹੋਵਾ, ਅੰਬਾਲਾ, ਕਾਲਕਾ, ਪੰਚਕੂਲਾ ਵਿੱਚ ਸੰਘਣੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਨ੍ਹਾਂ ਖੇਤਰਾਂ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦੀ ਸੰਭਾਵਨਾ ਹੈ।

Read More
Punjab

ਪੰਜਾਬ ਤੇ ਛਾਈ ਧੁੰਦ ਦੀ ਚਾਦਰ, 18 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ

ਮੁਹਾਲੀ : ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ‘ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਰਾਤ ਦੇ ਤਾਪਮਾਨ ਵਿੱਚ ਗਿਰਾਵਟ ਦੇ ਨਾਲ, ਦਿਨ ਦਾ ਤਾਪਮਾਨ ਆਮ ਨਾਲੋਂ ਠੰਢਾ ਰਹਿੰਦਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਇਹ ਬਦਲਾਅ ਜਾਰੀ ਰਹਿਣਗੇ। ਇਸ ਦੇ ਨਾਲ ਹੀ ਪੰਜਾਬ-ਚੰਡੀਗੜ੍ਹ ‘ਚ 17 ਨਵੰਬਰ ਤੱਕ

Read More
India

ਹੁਣ ਸਿਰਫ 2 ਸਾਲਾਂ ’ਚ ਹੋਏਗੀ ਗ੍ਰੈਜੂਏਸ਼ਨ! UGC ਲਿਆ ਸਕਦੀ ਨਵੀਂ ਨੀਤੀ; ਕਮਜ਼ੋਰ ਵਿਦਿਆਰਥੀ 5 ਸਾਲ ਤੱਕ ਵਧਾ ਸਕਦੇ ਮਿਆਦ

ਬਿਉਰੋ ਰਿਪੋਰਟ: ਅਗਲੇ ਅਕਾਦਮਿਕ ਸਾਲ ਤੋਂ ਵਿਦਿਆਰਥੀ ਗ੍ਰੈਜੂਏਸ਼ਨ ਲਈ ਕੋਰਸ ਦੀ ਮਿਆਦ ਵਧਾਉਣ ਜਾਂ ਘਟਾਉਣ ਦੇ ਯੋਗ ਹੋਣਗੇ। ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) 2025-26 ਅਕਾਦਮਿਕ ਸਾਲ ਤੋਂ ਗ੍ਰੈਜੂਏਸ਼ਨ ਡਿਗਰੀਆਂ ਨੂੰ ਪੂਰਾ ਕਰਨ ਲਈ ਇੱਕ ਨਵੀਂ ਲਚਕਦਾਰ ਪਹੁੰਚ ’ਤੇ ਕੰਮ ਕਰ ਰਿਹਾ ਹੈ। ਇਸ ਦੇ ਤਹਿਤ ਵਿਦਿਆਰਥੀ ਗ੍ਰੈਜੂਏਸ਼ਨ ਦੀ ਡਿਗਰੀ ਨੂੰ ਘੱਟ ਕਰ ਸਕਣਗੇ ਜਿਸ ਨੂੰ 2

Read More
India Punjab

ਰਾਜਧਾਨੀ ਨੂੰ ਲੈ ਕੇ ਹਰਿਆਣਾ-ਪੰਜਾਬ ’ਚ ਵਧਿਆ ਵਿਵਾਦ! ਹਰਿਆਣਾ CM ਨੇ ਚੰਡੀਗੜ੍ਹ ’ਤੇ ਜਤਾਇਆ ਹੱਕ

ਬਿਉਰੋ ਰਿਪੋਰਟ: ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਦੀ ਉਸਾਰੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਆਹਮੋ-ਸਾਹਮਣੇ ਹਨ। ਅੱਜ ਇਸ ਮੁੱਦੇ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਹੈ। ਇਸ

Read More