Punjab

ਸ਼ੱਕੀ ਕੋਲ ਧਮਾ ਕਾਖੇਜ਼ ਸਮੱਗਰੀ ਹੋਣ ਦਾ ਖ਼ਦ ਸ਼ਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੁਧਿਆਣਾ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਮੁੱਢਲੀ ਜਾਣਕਾਰੀ ਅਨੁਸਾਰ ਧਮਾ ਕੇ ਦਾ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਅਤੇ ਨਾ ਹੀ ਮ੍ਰਿ ਤਕ ਦੀ ਸ਼ਨਾਖਤ ਹੋ ਸਕੀ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਸਾਹਮਣੇ ਆਇਆ ਹੈ ਕਿ ਸ਼ੱਕੀ ਸ਼ਖਸ ਆਪਣੇ ਨਾਲ ਧਮਾ ਕਾਖੇਜ਼ ਸਮੱਗਰੀ ਲਈ ਫਿਰਦਾ ਸੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਚਾਰ ਜ਼ਖ਼ ਮੀਆਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਉਨ੍ਹਾਂ ਨੇ ਕਿਹਾ ਕਿ ਲੁਧਿਆਣਾ ਪੁਲਿਸ ਹੋਰ ਸੰਭਾਵਿਤ ਘਟ ਨਾਵਾਂ ਨੂੰ ਸਾਬੋਤਾਜ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।