‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਅਮਰੀਕਾ ਦੇ ਕੈਲੀਫੋਰਨੀਆਂ ਵਿੱਚ ਗੋਲੀਬਾਰੀ ਦੀ ਘਟਨਾ ਵਾਪਰਨ ਕਾਰਨ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਨ੍ਹਾਂ ਵਿਚ ਇਕ ਪੰਜਾਬ ਨੌਜਵਾਨ ਵੀ ਸ਼ਾਮਿਲ ਹੈ ਜੋ ਅੰਮ੍ਰਿਤਸਰ ਦੇ ਗਗੜਵਾਲ ਦਾ ਰਹਿਣ ਵਾਲਾ ਸੀ। ਇਸ ਨੌਜਵਾਨ ਦੀ ਪਛਾਣ ਤਪਤੇਜ ਸਿੰਘ ਗਿੱਲ ਵਜੋਂ ਹੋਈ ਹੈ। ਇਸ ਨੌਜਵਾਨ ਦੇ ਦੋ ਬੱਚੇ। ਇਸ ਘਟਨਾ ਦਾ ਦੋਸ਼ੀ ਹਮਲਾਵਰ ਵੀ ਮਾਰਿਆ ਗਿਆ ਹੈ।
Breaking News-ਅਮਰੀਕਾ ਵਿੱਚ ਗੋਲੀਬਾਰੀ, ਅੰਮ੍ਰਿਤਸਰ ਦੇ ਪਿੰਡ ਵਿੱਚ ਪਸਰਿਆ ਸੋਗ
