‘ਦ ਖਾਲਸ ਬਿਊਰੋ:-   ਕਾਲਜਾਂ ਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਲਈ ਖਾਸ ਖਬਰ, ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਵੱਡਾ ਐਲਾਨ ਕਿਹਾ ਕਿ ਹੁਣ ਆਖਰੀ ਸਮੈਸਟਰ ਵਾਲਿਆਂ ਨੂੰ ਪ੍ਰਮੋਟ ਕੀਤਾ ਜਾਵੇਗਾ। ਪਿਛਲੇ ਨੰਬਰਾਂ ਦੇ ਆਧਾਰ ‘ਤੇ ਪਾਸ ਕੀਤਾ ਜਾਵੇਗਾ, ਵਿਦਿਆਰਥੀਆਂ ਨੂੰ ਨਹੀਂ ਦੇਣੀ ਪਵੇਗੀ ਪ੍ਰੀਖਿਆ।

 

ਇਸ ਤੋਂ ਇਲਾਵਾਂ ਉਹਨਾਂ ਕਿਹਾ ਕਿ ਬਾਕੀ ਦੀ ਸਾਰੀ ਜਾਣਕਾਰੀ ਪੰਜਾਬ ਸਿੱਖਿਆ ਵਿਭਾਗ ਵੱਲੋਂ ਕੱਲ ਨੂੰ ਅਖਬਾਰ ਵਿੱਚ ਦੇ ਦਿੱਤੀ ਜਾਵੇਗੀ।