The Khalas Tv Blog Punjab ਮੰਤਰੀ ਮੰਡਲ ਦੀ ਮੀਟਿੰਗ ਅੱਜ
Punjab

ਮੰਤਰੀ ਮੰਡਲ ਦੀ ਮੀਟਿੰਗ ਅੱਜ

‘ਦ ਖ਼ਾਲਸ ਬਿਊਰੋ :- ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਬਾਅਦ ਦੁਪਹਿਰ ਸੱਦੀ ਗਈ ਹੈ। ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਮੀਟਿੰਗ ਵਿੱਚ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਨੂੰ ਪ੍ਰਵਾਨਗੀ ਦੇਣ ਤੋਂ ਬਿਨਾਂ ਅਸੈਂਬਲੀ ਵਿੱਚ ਪੇਸ਼ ਕੀਤੇ ਜਾਣ ਵਾਲੇ ਬਿੱਲਾਂ ‘ਤੇ ਚਰਚਾ ਹੋਵੇਗੀ।

Exit mobile version