The Khalas Tv Blog International ਕੈਨੇਡਾ ‘ਚ ਜ਼ਬਰੀ ਟੀਕਾਕਰਨ ਨੇ ਸੜਕਾਂ ‘ਤੇ ਲਿਆਂਦੇ ਲੋਕ
International

ਕੈਨੇਡਾ ‘ਚ ਜ਼ਬਰੀ ਟੀਕਾਕਰਨ ਨੇ ਸੜਕਾਂ ‘ਤੇ ਲਿਆਂਦੇ ਲੋਕ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਨੇਡਾ ਦੀ ਰਾਜਧਾਨੀ ਓਟਵਾ ਵਿੱਚ ਹਜ਼ਾਰਾਂ ਲੋਕਾਂ ਨੇ ਕਰੋਨਾ ਵਿਰੋਧੀ ਟੀਕਿਆਂ ਨੂੰ ਲਾਜ਼ਮੀ ਕਰਨ ਅਤੇ ਕੋਵਿਡ-19 ਪਾਬੰਦੀਆਂ ਦਾ ਵਿਰੋਧ ਕੀਤਾ ਹੈ। ਕੁੱਝ ਪ੍ਰਦ ਰਸ਼ਨਕਾਰੀਆਂ ਨੇ ਕੋਵਿਡ ਪਾਬੰਦੀਆਂ ਦੀ ਤੁਲਨਾ ਫਾਸੀਵਾਦ ਨਾਲ ਕੀਤੀ ਅਤੇ ਕੈਨੇਡੀਅਨ ਝੰਡੇ ਦੇ ਨਾਲ ਨਾਜ਼ੀ ਚਿੰਨ੍ਹ ਦਾ ਪ੍ਰਦਰਸ਼ਨ ਕੀਤਾ। ਪ੍ਰਦ ਰਸ਼ਨਕਾਰੀਆਂ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਤਿੱਖੀ ਆਲੋਚਨਾ ਕੀਤੀ।

Exit mobile version