‘ਦ ਖ਼ਾਲਸ ਬਿਊਰੋ : ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬੀਆਂ ਨੂੰ ਗੱ ਦਾਰ ਕਹਿਣ ਵਾਲੀ ਟਿੱਪਣੀ ‘ਤੇ ਸਿੱਧੂ ਮੂਸੇਵਾਲਾ ਨੂੰ ਨਿ ਸ਼ਾਨੇ ‘ਤੇ ਲਿਆ ਹੈ। ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੀ ਦਿੱਤੀ ਗਈ ਟਿੱਪਣੀ ਨੂੰ ਸ਼ਰ ਮ ਨਾਕ ਦੱਸਿਆ ਹੈ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਹੈ ਕਿ ਸਾਡੇ ਗੁਰੂ ਸਾਹਿਬ ਨੇ ਸਿਖਾਇਆ ਹੈ ਕਿ ਨਿਮਰਤਾ ਸਭ ਤੋਂ ਵੱਡਾ ਗੁਣ ਹੈ। ਹਾਰ ਨੂੰ ਆ ਤਮ ਨਿਰੀਖਣ ਦੇ ਸਬਕ ਵਜੋਂ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਸਿੱਧੂ ‘ਤੇ ਨਿਸ਼ਾਨਾ ਕੱਸਦੇ ਹੋਏ ਕਿਹਾ ਕਿ ਲੱਗਦਾ ਹੈ ਕਿ ਉਨ੍ਹਾਂ ਨੂੰ ਮਾਨਸਾ ਤੋਂ ਹੋਈ ਹਾਰ ਬਰਦਾ ਸ਼ ਨਹੀਂ ਹੋ ਰਹੀ। ਇਸ ਤਰ੍ਹਾਂ ਦੀਆਂ ਗੱਲਾਂ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਦਿਲੋਂ ਵੋਟਾਂ ਪਾਈਆਂ ਹਨ ਪਰ ਲੋਕਾਂ ਨੂੰ ਗੱਦਾ ਰ ਦੱਸ ਰਹੇ ਹਨ ਜੋ ਕਿ ਬਹੁਤ ਸ਼ਰ ਮ ਨਾਕ ਗੱਲ ਹੈ।

Related Post
India, International, Khaas Lekh, Khalas Tv Special, Video
ਫਰਾਂਸ, ਯੂਰਪ ਤੇ ਭਾਰਤ ਵਿੱਚ ਚੱਲ ਰਹੇ ਪ੍ਰਦਰਸ਼ਨਾਂ ਦਾ
October 24, 2026
