‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕ ਰੋਨਾ ਦੀ ਲਪੇਟ ਵਿੱਚ ਆ ਗਏ ਹਨ । ਉਨ੍ਹਾਂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੀ ਕ ਰੋਨਾ ਟੈਸਟ ਰਿਪੋਰਟ ਵਿੱਚ ਹਲਕੇ ਲੱਛਣ ਆਏ ਹਨ ਅਤੇ ਉਨ੍ਹਾਂ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ

I have tested positive for #Covid with mild symptoms. Have isolated myself and request all those who came in contact with me to get themselves tested.
— Capt.Amarinder Singh (@capt_amarinder) January 12, 2022