‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 4 ਸਤੰਬਰ ਨੂੰ ਸੂਬੇ ‘ਚ ਕੋਵਿਡ-19 ਦੇ ਮਰੀਜ਼ਾਂ ਦੇ ਘਰਾਂ ਦੇ ਬਾਹਰ ਇਕਾਂਤਵਾਸ ਦੇ ਪੋਸਟਰ ਨਾ ਲਗਾਏ ਜਾਣ ਦੇ ਆਦੇਸ਼ ਦਿੱਤੇ ਹਨ। ਕੈਪਟਨ ਨੇ ਖੁਦ ਆਪਣੀ ਸਰਕਾਰ ਵੱਲੋਂ ਲਏ ਗਏ ਇਸ ਫੈਸਲੇ ਨੂੰ ਖਾਰਜ ਕਰ ਦਿੱਤਾ।
Punjab
ਕੈਪਟਨ ਦਾ ਵੱਡਾ ਐਲਾਨ, ਨਹੀਂ ਲਗਣਗੇ ਕੋਵਿਡ-19 ਮਰੀਜ਼ਾਂ ਦੇ ਘਰਾਂ ਦੇ ਬਾਹਰ ਇਕਾਂਤਵਾਸ ਪੋਸਟਰ
- September 4, 2020
