‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਪਦਮ ਸ਼੍ਰੀ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ ਹੈ। ਕੈਪਟਨ ਨੇ ਕਿਹਾ ਕਿ ਤੁਹਾਡਾ ਵਡਮੁੱਲਾ ਯੋਗਦਾਨ ਹਮੇਸ਼ਾ ਹਰ ਕਿਸੇ ਲਈ ਪ੍ਰੇਰਣਾ ਦਾ ਸਰੋਤ ਰਿਹਾ ਹੈ। ਦੇਸ਼ ਨੂੰ ਤੁਹਾਡੇ ‘ਤੇ ਮਾਣ ਹੈ।
ਕੈਪਟਨ ਨੇ ਪਦਮ ਸ਼੍ਰੀ ਪੁਰਸਕਾਰ ਜੇਤੂਆਂ ਨੂੰ ਦਿੱਤੀ ਵਧਾਈ
