ਮੁਤਵਾਜ਼ੀ ਜਥੇਦਾਰ ਹਵਾਰਾ ਨੂੰ ਹਸਪਤਾਲ ਵਿੱਚ ਵੀ ਸੰਗਲਾਂ ਨਾਲ ਨੂੜ ਕੇ ਰੱਖਿਆ
– ਕਮਲਜੀਤ ਸਿੰਘ ਬਨਵੈਤ ‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਜਗਤਾਰ ਸਿੰਘ ਹਵਾਰਾ ਪਿਛਲੇ ਲੰਬੇ ਸਮੇਂ ਤੋਂ ਤਿਹਾੜ ਜੇਲ੍ਹ ਵਿੱਚ ਔਖ ਨਾਲ ਵਕਤ ਗੁਜ਼ਾਰ ਰਹੇ ਹਨ। ਪਿੱਠ ਦੇ ਦਰਦ ਨੇ ਉਨ੍ਹਾਂ ਨੂੰ ਸਾਲਾਂਬੱਧੀ ਪਰੇਸ਼ਾਨ ਕਰੀ ਰੱਖਿਆ ਪਰ ਪ੍ਰਸ਼ਾਸਨ ਨੂੰ ਜਿਵੇਂ ਉਨ੍ਹਾਂ ਦੀ ਤਕਲੀਫ ਦਾ ਅਹਿਸਾਸ ਨਾ ਹੋਵੇ। ਸਿੱਖ