India International

ਜੀ-7 ਦੇਸ਼ਾਂ ਨੇ ਭਾਰਤ ਅਤੇ ਪਾਕਿਸਤਾਨ ਨੂੰ ਕਿਸ ਤਰ੍ਹਾਂ ਦੀ ਕੀਤੀ ਅਪੀਲ ?

ਜੀ-7 ਦੇਸ਼ਾਂ ਨੇ ਭਾਰਤ ਅਤੇ ਪਾਕਿਸਤਾਨ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਇੱਕ ਦੂਜੇ ਨਾਲ ਸਿੱਧੀ ਗੱਲਬਾਤ ਕਰਨ ਲਈ ਕਿਹਾ ਹੈ।ਇਹ ਅਪੀਲ ਅਜਿਹੇ ਸਮੇਂ ਆਈ ਹੈ ਜਦੋਂ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਵਧ ਰਿਹਾ ਹੈ। ਕੈਨੇਡਾ ਵੱਲੋਂ ਜਾਰੀ ਇੱਕ ਬਿਆਨ ਵਿੱਚ, ਕੈਨੇਡਾ, ਫਰਾਂਸ, ਜਰਮਨੀ, ਇਟਲੀ, ਜਾਪਾਨ, ਅਮਰੀਕਾ, ਬ੍ਰਿਟੇਨ ਅਤੇ ਯੂਰਪੀਅਨ ਯੂਨੀਅਨ ਦੇ ਵਿਦੇਸ਼ ਮੰਤਰੀਆਂ ਨੇ 22 ਅਪ੍ਰੈਲ

Read More
India

ਪਾਕਿਸਤਾਨ ਨੇ ਹਰਿਆਣਾ ਵਿੱਚ ਏਅਰਬੇਸ ਨੂੰ ਨਿਸ਼ਾਨਾ ਬਣਾਇਆ: ਫੌਜ ਨੇ ਸਿਰਸਾ ਵਿੱਚ ਮਿਜ਼ਾਈਲ ਨੂੰ ਨਸ਼ਟ ਕੀਤਾ

ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦੇ ਵਿਚਕਾਰ, ਸ਼ੁੱਕਰਵਾਰ-ਸ਼ਨੀਵਾਰ ਰਾਤ ਨੂੰ ਸਿਰਸਾ ਵਿੱਚ ਇੱਕ ਮਿਜ਼ਾਈਲ ਹਮਲਾ ਹੋਇਆ ਜਿਸ ਵਿੱਚ ਏਅਰ ਫੋਰਸ ਸਟੇਸ਼ਨ ਦੇ ਨੇੜੇ ਇੱਕ ਵੱਡਾ ਧਮਾਕਾ ਹੋਇਆ। ਸੀਸੀਟੀਵੀ ਫੁਟੇਜ ਵਿੱਚ ਤੇਜ਼ ਰੌਸ਼ਨੀ ਅਤੇ ਧਮਾਕੇ ਦੀ ਆਵਾਜ਼ ਰਿਕਾਰਡ ਹੋ ਗਈ ਹੈ। ਮੌਕੇ ਤੋਂ ਮਿਜ਼ਾਈਲ ਦੇ ਟੁਕੜੇ ਬਰਾਮਦ ਕੀਤੇ ਗਏ ਹਨ, ਜਦੋਂ ਕਿ ਚੌਧਰੀ ਦੇਵੀ ਲਾਲ

Read More
India International

ਪਾਕਿਸਤਾਨ ਨੇ ਫਾਈਟਰ ਜੇਟ ਅਤੇ ਮਿਸਾਇਲਾਂ ਦਾਗੀਆਂ, ਹਸਪਤਾਲ ਅਤੇ ਸਕੂਲ ਨੂੰ ਨਿਸ਼ਾਨਾ ਬਣਾਇਆ

ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੀਆਂ ਫੌਜੀ ਕਾਰਵਾਈਆਂ ਦੌਰਾਨ ਵਿਦੇਸ਼ ਅਤੇ ਰੱਖਿਆ ਮੰਤਰਾਲਿਆਂ ਨੇ ਪ੍ਰੈਸ ਕਾਨਫਰੰਸ ਕੀਤੀ। ਵਿਕਰਮ ਮਿਸਰੀ ਨੇ ਦੱਸਿਆ ਕਿ ਪਾਕਿਸਤਾਨੀ ਫੌਜ ਨੇ ਕੱਲ੍ਹ ਰਾਤ ਕਾਇਰਤਾਪੂਰਨ ਅਤੇ ਭੜਕਾਊ ਗਤੀਵਿਧੀਆਂ ਕੀਤੀਆਂ, ਜਿਸ ਵਿੱਚ ਭਾਰਤੀ ਸ਼ਹਿਰਾਂ, ਨਾਗਰਿਕ ਬੁਨਿਆਦੀ ਢਾਂਚੇ ਅਤੇ ਫੌਜੀ ਸਥਾਪਨਾਵਾਂ ਨੂੰ ਨਿਸ਼ਾਨਾ ਬਣਾਇਆ ਗਿਆ। ਭਾਰਤੀ ਫੌਜ ਨੇ ਇਸ ਦਾ ਮੂੰਹ-ਤੋੜ ਜਵਾਬ ਦਿੱਤਾ। ਪਾਕਿਸਤਾਨ

Read More
India

ਪਾਕਿ ਗੋਲੀਬਾਰੀ ਵਿੱਚ ਇੱਕ ਜਵਾਨ ਸ਼ਹੀਦ

‘ਆਪ੍ਰੇਸ਼ਨ ਸਿੰਦੂਰ’ ਤੋਂ ਬਾਅਦ, ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਦੀ ਅਸ਼ਾਂਤ ਸਰਹੱਦ ‘ਤੇ ਲਗਾਤਾਰ ਤੀਜੇ ਦਿਨ ਵੀ ਭਾਰੀ ਗੋਲਾਬਾਰੀ ਜਾਰੀ ਰਹੀ, ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਵਿੱਚ ਇੱਕ ਅਗਨੀਵੀਰ ਸਿਪਾਹੀ ਵੀ ਹੈ। ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਪੁਣਛ ਵਿੱਚ ਸਰਹੱਦ ਪਾਰ ਤੋਂ ਹੋਈ ਗੋਲੀਬਾਰੀ ਵਿੱਚ ਆਂਧਰਾ ਪ੍ਰਦੇਸ਼ ਦਾ ਇੱਕ ਸਿਪਾਹੀ ਸਿਪਾਹੀ ਐਮ

Read More
India

ਅੰਬਾਲਾ ’ਚ ਰਾਤ 8 ਵਜੇ ਤੋਂ ਸਵੇਰੇ 6 ਵਜੇ ਤੱਕ ਰਹੇਗਾ ਬਲੈਕਆਊਟ

ਪਾਕਿਸਤਾਨ ਅਤੇ ਭਾਰਤ ਵਿਚਾਲੇ ਵਧਦੇ ਟਕਰਾਅ ਦੇ ਮੱਦੇਨਜ਼ਰ, ਹਰਿਆਣਾ ਦੇ ਅੰਬਾਲਾ ਵਿੱਚ ਅੱਜ ਰਾਤ ਭਰ ਬਲੈਕਆਊਟ ਲਗਾਉਣ ਦੇ ਆਦੇਸ਼ ਦਿੱਤੇ ਗਏ ਹਨ। ਅੰਬਾਲਾ ਦੇ ਏਅਰਬੇਸ ‘ਤੇ ਹਮਲੇ ਦੀ ਸੰਭਾਵਨਾ ਦੇ ਕਾਰਨ ਬਲੈਕਆਊਟ ਦਾ ਆਦੇਸ਼ ਦਿੱਤਾ ਗਿਆ ਹੈ। ਅੰਬਾਲਾ ਡੀਸੀ ਨੇ ਬਲੈਕਆਊਟ ਦੇ ਹੁਕਮ ਜਾਰੀ ਕੀਤੇ, ਜਿਸ ਅਨੁਸਾਰ ਅੱਜ ਰਾਤ 8 ਵਜੇ ਤੋਂ ਸਵੇਰੇ 6 ਵਜੇ

Read More
India Sports

ਹੁਣ ਨਹੀਂ ਹੋਣਗੇ IPL ਦੇ ਮੈਚ, BBCI ਨੇ ਮੁਲਤਵੀ ਕੀਤਾ IPL

ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਕਾਰਨ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਸ਼ੁੱਕਰਵਾਰ ਨੂੰ IPL 2025 ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ। ਬੀਸੀਸੀਆਈ ਨੇ ਇਸ ਮਾਮਲੇ ‘ਤੇ ਕੇਂਦਰ ਸਰਕਾਰ ਨਾਲ ਵੀ ਚਰਚਾ ਕੀਤੀ ਅਤੇ ਫਿਰ ਇਹ ਮਹੱਤਵਪੂਰਨ ਫੈਸਲਾ ਲਿਆ। ਆਈਪੀਐਲ ਦੇ ਮੁਲਤਵੀ ਹੋਣ ਦੀ ਪੁਸ਼ਟੀ ਕਰਦੇ ਹੋਏ, ਬੀਸੀਸੀਆਈ ਅਧਿਕਾਰੀ ਨੇ ਕਿਹਾ, “ਇਹ ਚੰਗਾ ਨਹੀਂ

Read More
India

ਭਾਰਤ-ਪਾਕਿਸਤਾਨ ਤਣਾਅ ਦੇ ਵਿਚਕਾਰ, ਇੰਡੀਅਨ ਆਇਲ ਦਾ ਵੱਡਾ ਬਿਆਨ

ਭਾਰਤ-ਪਾਕਿਸਤਾਨ ਤਣਾਅ ਦੌਰਾਨ ਆਮ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਕੱਲ੍ਹ ਸ਼ਾਮ ਤੋਂ, ਯਾਨੀ 8 ਮਈ ਤੋਂ, ਦੋਵਾਂ ਗੁਆਂਢੀ ਦੇਸ਼ਾਂ ਵਿਚਕਾਰ ਵੱਖ-ਵੱਖ ਥਾਵਾਂ ‘ਤੇ ਕਈ ਤਣਾਅਪੂਰਨ ਘਟਨਾਵਾਂ ਵਾਪਰੀਆਂ ਹਨ। ਇਸ ਤੋਂ ਬਾਅਦ, ਲੋਕ ਆਪਣੇ ਘਰਾਂ ਵਿੱਚ ਜ਼ਰੂਰੀ ਚੀਜ਼ਾਂ ਦਾ ਭੰਡਾਰ ਰੱਖਣ ਦੀ ਕੋਸ਼ਿਸ਼ ਕਰ ਰਹੇ ਹਨ। ਐਮਰਜੈਂਸੀ ਦੇ ਸਮੇਂ ਲਈ ਜ਼ਰੂਰੀ ਚੀਜ਼ਾਂ ਜਿਵੇਂ ਕਿ ਐਲਪੀਜੀ,

Read More
India Punjab

ਫੌਜ ਦੀ ਮਦਦ ਲਈ ਪੰਜਾਬ ਪੁਲਿਸ ਨੇ ਘਟਕ ਟੀਮਾਂ ਕੀਤੀਆਂ ਤਾਇਨਾਤ

ਪੰਜਾਬ ਵਿਚ 553 ਕਿਲੋਮੀਟਰ ਲੰਬੀ ਭਾਰਤ-ਪਾਕਿਸਤਾਨ ਸਰਹੱਦ ’ਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਨਿਗਰਾਨੀ ਵਧਾਉਣ ਅਤੇ ਮਜ਼ਬੂਤ ​​ਦੂਜੀ ਰੱਖਿਆ ਲਾਈਨ ਨੂੰ ਬਣਾਈ ਰੱਖਣ ਲਈ 14 ਵਾਧੂ ਕੰਪਨੀਆਂ ਦੇ ਨਾਲ ਵਿਸ਼ੇਸ਼ ਘਟਕ ਟੀਮਾਂ ਤਾਇਨਾਤ ਕੀਤੀਆਂ ਹਨ। ਪੰਜਾਬੀ tribune ਦੀ ਰਿਪੋਰਟ ਦੇ ਮੁਤਾਬਕ ਇਹ ਪਹਿਲ ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ ਦਿਹਾਤੀ, ਤਰਨਤਾਰਨ, ਫਿਰੋਜ਼ਪੁਰ ਅਤੇ

Read More
India Punjab

ਦੇਸ਼ ਭਰ ਦੇ 24 ਹਵਾਈ ਅੱਡੇ ਬੰਦ, 430 ਉਡਾਣਾਂ ਵੀ ਰੱਦ

ਭਾਰਤ-ਪਾਕਿਸਤਾਨ ਸਰਹੱਦ ‘ਤੇ ਵਧਦੇ ਤਣਾਅ ਦੇ ਮੱਦੇਨਜ਼ਰ, ਭਾਰਤ ਨੇ ਸੁਰੱਖਿਆ ਕਾਰਨਾਂ ਕਰਕੇ ਦੇਸ਼ ਦੇ 24 ਹਵਾਈ ਅੱਡਿਆਂ ਨੂੰ 10 ਮਈ 2025 ਤੱਕ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਵਿੱਚ ਚੰਡੀਗੜ੍ਹ, ਸ੍ਰੀਨਗਰ, ਅੰਮ੍ਰਿਤਸਰ, ਲੁਧਿਆਣਾ, ਬਠਿੰਡਾ, ਪਟਿਆਲਾ, ਜੈਸਲਮੇਰ, ਜੋਧਪੁਰ, ਲੇਹ, ਜੰਮੂ ਅਤੇ ਹੋਰ ਹਵਾਈ ਅੱਡੇ ਸ਼ਾਮਲ ਹਨ। ਇਸ ਦੌਰਾਨ, 430 ਉਡਾਣਾਂ ਵੀ ਰੱਦ ਕੀਤੀਆਂ ਗਈਆਂ ਹਨ,

Read More
India International Punjab Religion

ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਸਰਬੱਤ ਦੇ ਭਲੇ ਦੀ ਅਰਦਾਸ

ਸ੍ਰੀ ਅਨੰਦਪੁਰ ਸਾਹਿਬ : ਦੇਸ਼ ਅੰਦਰ ਜੰਗ ਵਰਗੇ ਬਣੇ ਹਾਲਾਤ ਤੋਂ ਬਾਅਦ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਜਿਸ ਵਿਚ ਵਿਸ਼ੇਸ਼ ਤੌਰ ’ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖ਼ੁਦ ਕੀਤੀ ਦੱਖਣ ਏਸ਼ੀਆ ਅੰਦਰ ਸ਼ਾਂਤੀ ਕਾਇਮ ਰੱਖਣ ਸਬੰਧੀ ਅਰਦਾਸ ਕੀਤੀ। ਜਥੇਦਾਰ ਨੇ ਕਿਹਾ ਕਿ

Read More