India Punjab

ਭਗਵੰਤ ਮਾਨ ਅੱਜ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਮੁਲਾਕਾਤ ਕਰਨਗੇ। ਉਹਨਾਂ ਖੁਦ ਇਹ ਜਾਣਕਾਰੀ ਸਾਂਝੀ ਕੀਤੀ ਹੈ ਤੇ ਦੱਸਿਆ ਹੈ ਕਿ ਉਹ ਦਿੱਲੀ ਜਾ ਰਹੇ ਹਨ ਜਿਥੇ ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਹ ਪੰਜਾਬ ਦੇ

Read More
India

ਝੜ ਪ ਤੋਂ ਬਾਅਦ ਜੇਐਨਯੂ ਯੂਨੀਵਰਸਿਟੀ ਨੇ ਜਾਰੀ ਕੀਤਾ ਨੋਟਿਸ

‘ਦ ਖਾਲਸ ਬਿਉਰੋ:ਐਤਵਾਰ ਨੂੰ ਜਵਾਹਰ ਲਾਲ ਯੂਨੀਵਰਸਿਟੀ ‘ਚ ਹੋਈ ਝ ੜਪ ਨੂੰ ਲੈ ਕੇ ਯੂਨੀਵਰਸਿਟੀ ਪ੍ਰਸ਼ਾਸਨ ਨੇ ਬਿਆਨ ਜਾਰੀ ਕੀਤਾ ਹੈ। ਜਿਸ ਵਿੱਚ ਇਹ ਕਿਹਾ ਗਿਆ ਹੈ ਕਿ ਕੈਂਪਸ ਵਿੱਚ ਹਿੰ ਸਾ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਵਿਦਿਆਰਥੀਆਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਘਟਨਾ

Read More
India International Punjab

ਕੈਨੇਡਾ ‘ਚ ਕੀਰਤਨ ਕਰਨ ਗਏ ਸ਼੍ਰੋਮਣੀ ਕਮੇਟੀ ਦੇ ਤਿੰਨ ਰਾਗੀ ਲਾਪਤਾ

‘ਦ ਖ਼ਾਲਸ ਬਿਊਰੋ : ਕੈਨੇਡਾ ਦੇ ਇਕ ਗੁਰਦੁਆਰਾ ਸਾਹਿਬ ਵਿਚ ਕੀਰਤਨ ਕਰਨ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਿੰਨ ਮੁਲਾਜ਼ਮ ਕੈਨੇਡਾ ਪੁੱਜਣ ਦੇ ਕੁਝ ਸਮੇਂ ਬਾਅਦ ਹੀ ਸਮਾਨ ਸਮੇਤ ਲਾਪਤਾ ਹੋ ਗਏ ਜਿਸ ਮਗਰੋਂ ਸਥਾਨਕ ਗੁਰਦੁਆਰਾ ਕਮੇਟੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।ਇਹਨਾਂ ਤਿੰਨਾਂ ਨੂੰ ਸਿੱਖ ਸਪਿਰਚੁਅਲ ਸੈਂਟਰ ਨਾਂ ਦੇ ਗੁਰਦੁਆਰਾ ਸਾਹਿਬ ਦੀ ਕਮੇਟੀ

Read More
India

ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਇੱਕ ਵਾਰ ਫ਼ੇਰ ਤੋਂ ਚਰਚਾ ‘ਚ  

‘ਦ ਖਾਲਸ ਬਿਉਰੋ:ਦਿੱਲੀ ਵਿੱਚ ਸਥਿਤ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਇੱਕ ਵਾਰ ਫ਼ੇਰ ਤੋਂ ਚਰਚਾ ਵਿੱਚ  ਹੈ। ਕਿਉਂਕਿ ਇਥੇ  ਹੋਸਟਲ ਵਿੱਚ ਮਾਸਾਹਾਰੀ ਖਾਣਾ ਖਾਣ ਤੋਂ ਰੋਕਣ ਨੂੰ ਲੈ ਕੇ ਦੋ ਵਿਦਿਆਰਥੀ ਧਿਰਾਂ ਵਿੱਚ ਲੜਾਈ ਹੋ ਗਈ ,ਜਿਸ ਕਾਰਣ ਛੇ ਵਿਦਿਆਰਥੀ ਜ਼ਖਮੀ ਹੋ ਗਏ ਨੇ ।ਭਾਰਤੀ ਜਨਤਾ ਪਾਰਟੀ ਦੀ ਵਿਦਿਆਰਥੀ ਜਥੇਬੰਦੀ ਏਬੀਵੀਪੀ ਦਾ  ਦੋਸ਼ ਸੀ ਕਿ ਉਹਨਾਂ

Read More
India Punjab

ਨਵੇਂ ਆਹੁਦੇਦਾਰਾਂ ਦੀ ਟੀਮ ਰਾਹੁਲ ਨੂੰ ਮਿਲਣ ਪਹੁੰਚੀ ਦਿੱਲੀ

‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਉਪ ਨੇਤਾ ਡਾਕਟਰ ਰਾਜ ਕੁਮਾਰ ਚੱਬੇਵਾਲ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲਣ ਲਈ ਉਹਨਾਂ ਦੀ 12 ਤੁਗਲਕ ਲੇਨ ਪਹੁੰਚੇ ਹਨ।

Read More
India

ਦਿੱਲੀ ਵਿੱਚ ਅੱਜ ਕਾਂਗਰਸ ਅਨੁਸ਼ਾਸਨ ਕਮੇਟੀ ਦੀ ਬੈਠਕ

‘ਦ ਖਾਲਸ ਬਿਉਰੋ:ਦਿੱਲੀ ਵਿੱਚ ਕਾਂਗਰਸ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਅੱਜ ਬੈਠਕ ਹੋਣ ਜਾ ਰਹੀ ਹੈ,ਜਿਸ ਵਿੱਚ ਅਲਗ-ਅਲਗ ਸੂਬਿਆਂ ਦੇ ਕੁੱਝ ਲੀਡਰਾਂ ਦੀਆਂ ਸ਼ਿਕਾਇਤਾਂ ‘ਤੇ ਚਰਚਾ ਕੀਤੀ ਜਾਵੇਗੀ।  ਇਹਨਾਂ ਲੀਡਰਾਂ ਵਿੱਚ ਪੰਜਾਬ ਦੇ ਆਗੂ ਸੁਨੀਲ ਜਾਖੜ ਵੀ ਸ਼ਾਮਲ ਹਨ ਤੇ ਉਹਨਾਂ ਤੋਂ ਇਲਾਵਾ ਕੇਰਲਾ ਦੇ ਆਗੂ ਕੇ ਵੀ ਥਾਮਸ ਤੇ ਮਿਜ਼ੋਰਮ ਦੇ ਕੁਝ ਪਾਰਟੀ

Read More
India Punjab

ਰਾਹੁਲ ਗਾਂਧੀ ਅੱਜ ਕਰਨਗੇ ਪੰਜਾਬ ਕਾਂਗਰਸ ਦੀ ਨਵੀਂ ਟੀਮ ਨਾਲ ਮੁਲਾਕਾਤ

‘ਦ ਖ਼ਾਲਸ ਬਿਊਰੋ : ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਅੱਜ ਪੰਜਾਬ ਕਾਂਗਰਸ ਦੀ ਨਵੀਂ ਚੁਣੀ ਟੀਮ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ ਅੱਜ ਸਵੇਰੇ 10:30 ਵਜੇ ਦਿੱਲੀ ‘ਚ ਹੋਵੇਗੀ। ਇਸ ਮੀਟਿੰਗ ਵਿੱਚ ਪੰਜਾਬ ਪ੍ਰਦੇਸ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ

Read More
India

ਕਿਸਾਨ ਜਿੰਨ੍ਹਾ ਮਜਬੂਤ ਹੋਵੇਗਾ ਦੇਸ਼ ਉਨ੍ਹਾਂ ਹੀ ਖੁਸ਼ਹਾਲ ਹੋਵੇਗਾ : PM ਮੋਦੀ

‘ਦ ਖ਼ਾਲਸ ਬਿਊਰੋ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਜਨਤਾ ਨੂੰ ਸੰਬੋਧਨ ਕਰਦੇ ਹੋਏ ਅੱਜ ਕਿਹਾ ਕਿ ਦੇਸ਼ ਦਾ ਕਿਸਾਨ ਜਿੰਨਾ ਮਜ਼ਬੂਤ ​​ਹੋਵੇਗਾ, ਨਵਾਂ ਭਾਰਤ ਓਨਾ ਹੀ ਖੁਸ਼ਹਾਲ ਹੋਵੇਗਾ। ਉਨ੍ਹਾਂ ਨੇ  ਕਿਹਾ ਕਿ ‘ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ’ ਅਤੇ ਖੇਤੀ ਖੇਤਰ ਨਾਲ ਸਬੰਧਤ ਹੋਰ ਯੋਜਨਾਵਾਂ ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ਤਾਕਤ

Read More
India

ਲੇਹ ‘ਚ ਉਸਾਰੀ ਅਧੀਨ ਪੁਲ ਡਿੱਗਣ ਨਾਲ ਚਾਰ ਦੀ ਮੌੌ ਤ, ਦੋ ਜ਼ ਖ਼ਮੀ

‘ਦ ਖ਼ਾਲਸ ਬਿਊਰੋ : ਲੱਦਾਖ ਦੇ ਲੇਹ ਜ਼ਿਲ੍ਹੇ ਦੇ ਅਧੀਨ ਨੁਬਰਾ ਸਬ-ਡਿਵੀਜ਼ਨ ਵਿੱਚ ਉਸਾਰੀ ਅਧੀਨ ਪੁਲ ਡਿੱਗਣ ਕਾਰਨ ਚਾਰ ਵਿਅਕਤੀਆਂ ਦੀ ਮੌ ਤ ਹੋ ਗਈ ਹੈ ਅਤੋ ਦੋ ਗੰਭੀਰ ਜ਼ਖ਼ ਮੀ ਹੋ ਗਏ ਹਨ। ਦੋ ਜ਼ ਖ਼ਮੀ ਮਜ਼ਦੂਰਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦੋਵਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਫਸੇ ਲੋਕਾਂ

Read More
India

ਸੁਰੱਖਿਆ ਬਲਾਂ ਅਤੇ ਅੱਤ ਵਾ ਦੀਆਂ ਵਿਚਾਲੇ ਮੁੱ ਠ ਭੇ ੜ, ਇੱਕ ਅੱਤ ਵਾ ਦੀ ਢੇਰ

‘ਦ ਖ਼ਾਲਸ ਬਿਊਰੋ : ਸ਼੍ਰੀਨਗਰ ਦੇ ਬਿਸ਼ੰਬਰ ਨਗਰ ‘ਚ ਅੱਤ ਵਾ ਦੀਆਂ ਨਾਲ ਚੱਲ ਰਹੇ ਮੁਕਾ ਬਲੇ ‘ਚ ਸੁਰੱਖਿਆ ਬਲਾਂ ਨੇ ਇਕ ਅੱਤ ਵਾਦੀ ਨੂੰ ਮਾ ਰ ਦਿੱਤਾ ਹੈ, ਜਦਕਿ ਬਾਕੀ ਅੱ ਤ ਵਾਦੀਆਂ ਨਾਲ ਮੁਕਾ ਬਲਾ ਜਾਰੀ ਹੈ। ਪੁਲੀਸ ਅਧਿਕਾਰੀ ਮੁਤਾਬਿਕ ਬਿਸ਼ੰਬਰ ਨਗਰ ‘ਚ ਅਤਿ ਵਾ ਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ‘ਤੇ ਸੁਰੱਖਿਆ

Read More