ਪੰਜਾਬ ‘ਚ ਅਗਲੇ ਚਾਰ ਦਿਨਾਂ ਤੱਕ ਭਾਰੀ ਮੀਂਹ ਦੀ ਚਿਤਾਵਨੀ, ਯੇਲੋ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ
Punjab Weather Update:ਮੌਸਮ ਵਿਭਾਗ ਮੁਤਾਬਕ ਇਸ ਦੌਰਾਨ ਤਾਪਮਾਨ 'ਚ ਚਾਰ ਤੋਂ ਪੰਜ ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।
Punjab Weather Update:ਮੌਸਮ ਵਿਭਾਗ ਮੁਤਾਬਕ ਇਸ ਦੌਰਾਨ ਤਾਪਮਾਨ 'ਚ ਚਾਰ ਤੋਂ ਪੰਜ ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।
ਉੜੀਸਾ ਦੇ ਗੰਜਮ ਜ਼ਿਲ੍ਹੇ ਦੀ ਦਿਗਪਹਾੰਡੀ ਪੁਲਿਸ ਸੀਮਾ ਅਧੀਨ ਖੇਮੁੰਡੀ ਕਾਲਜ ਨੇੜੇ ਦੇਰ ਰਾਤ ਵਾਪਰੇ ਇੱਕ ਦਰਦਨਾਕ ਬੱਸ ਹਾਦਸੇ ਵਿੱਚ 10 ਲੋਕਾਂ ਦੀ ਮੌਤ ਹੋ ਗਈ ਅਤੇ 20 ਜ਼ਖ਼ਮੀ ਹੋ ਗਏ। ਖ਼ਬਰਾਂ ਮੁਤਾਬਕ ਰਾਏਗੜਾ ਤੋਂ ਭੁਵਨੇਸ਼ਵਰ ਜਾ ਰਹੀ ਵਿਆਹ ਪਾਰਟੀ ਦੀ ਬੱਸ ਦੀਗਪਹਾੰਡੀ ਦੇ ਖੇਮੁੰਡੀ ਕਾਲਜ ਨੇੜੇ ਸਰਕਾਰੀ ਬੱਸ ਨਾਲ ਟਕਰਾ ਗਈ। ਘਟਨਾ ਤੋਂ ਤੁਰੰਤ
ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਨੇ ਹੜਕੰਪ ਮਚਾ ਦਿੱਤਾ ਹੈ। ਪਿਛਲੇ 24 ਘੰਟਿਆਂ ਵਿੱਚ ਮੀਂਹ ਨੇ ਤਬਾਹੀ ਮਚਾਈ ਹੋਈ ਹੈ। 24 ਘੰਟਿਆਂ ‘ਚ 3 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਘਰਾਂ ਅਤੇ ਵਾਹਨਾਂ ਦਾ ਵੀ ਕਾਫ਼ੀ ਨੁਕਸਾਨ ਹੋਇਆ ਹੈ। ਸੋਲਨ ਦੇ ਅਰਕੀ, ਸ਼ਿਮਲਾ ਦੇ ਰਾਮਪੁਰ ਅਤੇ ਹਮੀਰਪੁਰ ਵਿੱਚ ਬੱਦਲ ਫਟਣ ਕਾਰਨ ਭਾਰੀ ਨੁਕਸਾਨ ਹੋਇਆ
ਦਿੱਲੀ ਤੇ ਮੁੰਬਈ ਵਿੱਚ ਮੌਨਸੂਨ ਨੇ ਦਸਤਕ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਦਿੱਲੀ ਵਿਚ ਮੌਨਸੂਨ ਮਿੱਥੇ ਸਮੇਂ ਨਾਲੋਂ ਦੋ ਦਿਨ ਪਹਿਲਾਂ ਜਦੋਂਕਿ ਦੇਸ਼ ਦੀ ਵਿੱਤੀ ਰਾਜਧਾਨੀ ਵਿਚ ਦੋ ਹਫਤਿਆਂ ਦੀ ਦੇਰੀ ਨਾਲ ਪਹੁੰਚਿਆ ਹੈ। ਵਿਭਾਗ ਦੇ ਅਧਿਕਾਰੀ ਮੁਤਾਬਕ ਮੌਨਸੂਨ ਦੀ ਸ਼ੁਰੂਆਤ ਮੱਠੀ ਰਹੀ, ਪਰ ਹੁਣ ਇਸ ਵਿੱਚ ਤੇਜ਼ੀ ਆ ਰਹੀ ਹੈ ਤੇ ਇਹ ਮਹਾਰਾਸ਼ਟਰ,
ਬਿਹਾਰ ਦੇ ਵੈਸ਼ਾਲੀ ਜ਼ਿਲੇ ‘ਚ ਇਕ ਦੁੱਧ ਦੀ ਫੈਕਟਰੀ ‘ਚ ਅਮੋਨੀਆ ਗੈਸ ਲੀਕ ਹੋਣ ਕਾਰਨ ਦਰਜਨਾਂ ਲੋਕ ਇਸ ਦੀ ਲਪੇਟ ‘ਚ ਆ ਗਏ। ਇਹ ਘਟਨਾ ਸ਼ਨੀਵਾਰ ਰਾਤ ਕਰੀਬ 9:45 ਵਜੇ ਰਾਜ ਡੇਅਰੀ ਨਾਮਕ ਫੈਕਟਰੀ ਵਿੱਚ ਵਾਪਰੀ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਮ ਅਤੇ ਐਸਪੀ ਸਮੇਤ ਪ੍ਰਸ਼ਾਸਨ ਦੀ ਪੂਰੀ ਟੀਮ ਮੌਕੇ ‘ਤੇ ਪਹੁੰਚ ਗਈ। ਦੱਸਿਆ ਜਾ
ਪੱਛਮੀ ਬੰਗਾਲ ਦੇ ਬਾਂਕੁਰਾ ਨੇੜੇ ਐਤਵਾਰ ਤੜਕੇ ਦੋ ਮਾਲ ਗੱਡੀਆਂ ਇੱਕ ਦੂਜੇ ਨਾਲ ਟਕਰਾ ਗਈਆਂ, ਜਿਸ ਕਾਰਨ ਕਈ ਡੱਬੇ ਪਟੜੀ ਤੋਂ ਉਤਰ ਗਏ। ਇਹ ਘਟਨਾ ਓਂਡਾ ਸਟੇਸ਼ਨ ‘ਤੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਐਤਵਾਰ ਸਵੇਰੇ 4 ਵਜੇ ਦੇ ਕਰੀਬ ਬਾਂਕੁਰਾ ਨੇੜੇ ਦੋ ਟਰੇਨਾਂ ਦੀ ਟੱਕਰ ਤੋਂ ਬਾਅਦ ਦੋ ਮਾਲ ਗੱਡੀਆਂ ਦੇ ਕਈ ਡੱਬੇ ਪਟੜੀ
ਦਿੱਲੀ : ਏਸ਼ਿਆਈ ਖੇਡਾਂ ਦੇ ਟਰਾਇਲਾਂ ਤੋਂ ਛੋਟ ਮੰਗਣ ਸਬੰਧੀ ਨਾਲ ਦੇ ਪਹਿਲਵਾਨਾਂ ਦੇ ਵਿਰੋਧ ਦਾ ਸਾਹਮਣਾ ਕਰ ਰਹੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੇ ਆਈਓਏ ਤੋਂ ਅਜਿਹੀ ਮੰਗ ਕਰਨ ਦਾ ਖੰਡਨ ਕੀਤਾ। ਉਨ੍ਹਾਂ ਨੇ ਕਿਹਾ ਕਿ ਜੇ ਇਹ ਗੱਲ ਸਾਬਿਤ ਹੋ ਜਾਂਦੀ ਹੈ ਤਾਂ ਉਹ ਕੁਸ਼ਤੀ ਛੱਡ ਦੇਣਗੇ। ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸਾਬਕਾ ਪ੍ਰਧਾਨ ਦੇ ਖਿਲਾਫ
ਪੰਜਾਬ ਵਿੱਚ ਟਰੈਵਲ ਏਜੰਟਾਂ ਵੱਲੋਂ ਧੋਖਾਧੜੀ ਕਰਕੇ ਕੈਨੇਡਾ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਖ਼ਤਰਾ ਪੂਰੀ ਤਰ੍ਹਾਂ ਟਲਿਆ ਨਹੀਂ ਹੈ। ਇਸ ਕਾਰਨ ਕੈਨੇਡਾ ‘ਚ ਫਸੇ ਪੰਜਾਬੀ ਵਿਦਿਆਰਥੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਮਦਦ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਮੁਲਜ਼ਮ ਏਜੰਟ ਬ੍ਰਿਜੇਸ਼ ਮਿਸ਼ਰਾ ਨੂੰ ਵੀ ਗ੍ਰਿਫ਼ਤਾਰ ਕਰ
ਬਿਹਾਰ ਵਿੱਚ ਪੁਲਾਂ ਦੇ ਡਿੱਗਣ ਅਤੇ ਡੁੱਬਣ ਦਾ ਸਿਲਸਿਲਾ ਜਾਰੀ ਹੈ। ਹੁਣ ਨੈਸ਼ਨਲ ਹਾਈਵੇਅ ਨੰਬਰ 327 ਈ ‘ਤੇ ਠਾਕੁਗੰਜ ਤੋਂ ਬਹਾਦੁਰਗੰਜ ਵਿਚਕਾਰ ਮੇਚੀ ਨਦੀ ‘ਤੇ ਬਣ ਰਹੇ ਪੁਲ ਦੀ ਨੀਂਹ ਅਚਾਨਕ ਧੱਸ ਗਈ ਹੈ। ਇਸ ਤੋਂ ਬਾਅਦ ਕਿਸ਼ਨਗੰਜ-ਸਿਲੀਗੁੜੀ-ਅਰਰੀਆ ਮਾਰਗ ‘ਤੇ ਆਵਾਜਾਈ ਠੱਪ ਹੋ ਗਈ। ਗੌਰੀ ਚੌਕ ‘ਤੇ ਬਣੇ ਇਸ ਪੁਲ ਦੇ ਪਹਿਲੀ ਬਰਸਾਤ ‘ਚ ਹੀ
ਦਿੱਲੀ : ਤਕਨੀਕੀ ਕੰਪਨੀ ਐਪਲ ਜਲਦ ਹੀ ਭਾਰਤ ‘ਚ ਆਪਣਾ ਪਹਿਲਾ ਕ੍ਰੈਡਿਟ ਕਾਰਡ ‘ਐਪਲ ਕਾਰਡ’ ਲਾਂਚ ਕਰੇਗੀ। ਮਨੀਕੰਟਰੋਲ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਐਪਲ ਭਾਰਤ ਵਿੱਚ ਆਪਣਾ ਕ੍ਰੈਡਿਟ ਕਾਰਡ ਪੇਸ਼ ਕਰਨ ਲਈ HDFC ਬੈਂਕ ਨਾਲ ਸਾਂਝੇਦਾਰੀ ਕਰਨ ਦੀ ਯੋਜਨਾ ਬਣਾ ਰਿਹਾ ਹੈ। ਇਹ ਕੰਪਨੀ ਦਾ ਕੋ-ਬ੍ਰਾਂਡਿਡ ਕ੍ਰੈਡਿਟ ਕਾਰਡ ਹੋਵੇਗਾ। ਹਾਲਾਂਕਿ ਅਜੇ ਤੱਕ ਐਪਲ