ਮੋਟਰਸਾਈਕਲ ਦੇ ਪਿੱਛੇ ਬੈਠੀ ਅਮਨਜੋਤ ਨਾਲ ਵਾਪਰਿਆ ਭਾਣਾ, ਜਾਂਦੇ ਜਾਂਦੇ ਤਿੰਨ ਦੀ ਜ਼ਿੰਦਗੀ ਬਚਾ ਗਈ…
PGI Chandigarh,-ਸਿਰ ਦੀ ਸੱਟ ਕਾਰਨ ਜਾਨ ਗੁਆਉਣ ਵਾਲੀ ਅਮਨਜੋਤ ਦੇ ਦਾਨ ਕੀਤੇ ਅੰਗਾਂ ਨਾਲ ਤਿੰਨਾਂ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਜਿਉਣ ਦਾ ਮੌਕਾ ਦਿੱਤਾ ਹੈ।
PGI Chandigarh,-ਸਿਰ ਦੀ ਸੱਟ ਕਾਰਨ ਜਾਨ ਗੁਆਉਣ ਵਾਲੀ ਅਮਨਜੋਤ ਦੇ ਦਾਨ ਕੀਤੇ ਅੰਗਾਂ ਨਾਲ ਤਿੰਨਾਂ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਜਿਉਣ ਦਾ ਮੌਕਾ ਦਿੱਤਾ ਹੈ।
ਬਾਲੀਵੁੱਡ ਅਦਾਕਾਰ ਅਤੇ ਗੁਰਦਾਸਪੁਰ ਤੋਂ ਗੁਰਦਾਸਪੁਰ ਦੇ ਐੱਮ.ਪੀ. ਸੰਨੀ ਦਿਓਲ ਦੇ ਬੇਟੇ ਕਰਨ ਦਿਓਲ ਦੀ ਮੰਗਣੀ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਰਨ ਦਿਓਲ ਜੂਨ ‘ਚ ਆਪਣੀ ਗਰਲਫ੍ਰੈਂਡ ਨਾਲ ਵਿਆਹ ਕਰਨ ਜਾ ਰਹੇ ਹਨ। ਕਰਨ ਦੀ ਗਰਲਫ੍ਰੈਂਡ ਬਾਰੇ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪਿੰਕਵਿਲਾ ਦੀ ਰਿਪੋਰਟ ਮੁਤਾਬਕ ਕਰਨ ਦਿਓਲ ਨੇ ਆਪਣੇ ਦਾਦਾ-ਦਾਦੀ
ਦਿੱਲੀ : ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਨੂੰ ਜਿਨਸੀ ਸ਼ੋਸ਼ਣ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਜੰਤਰ ਮੰਤਰ ‘ਤੇ ਧਰਨਾ ਲਾਈ ਬੈਠੇ ਪਹਿਲਵਾਨਾਂ ਤੇ ਪੁਲਿਸ ਵਿਚਾਲੇ ਦੇਰ ਰਾਤ ਝੜਪ ਹੋ ਗਈ। ਵੁਮੈਨ ਰੈਸਲਰ ਵਿਨੇਸ਼ ਫੋਗਾਟ ਨੇ ਦੋਸ਼ ਲਾਇਆ ਕਿ ਪੁਲਿਸ ਨੇ ਉਹਨਾਂ ਨਾਲ ਧੱਕਾ-ਮੁੱਕੀ ਕੀਤੀ ਹੈ,ਜਿਸ ਵਿਚ ਦੋ ਵੁਮੈਨ ਰੈਸਲਰ ਜ਼ਖ਼ਮੀ
ਬਠਿੰਡਾ : ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਪੰਜ ਵਾਰ ਰਹੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਹੈ। ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਭੋਗ ਸ੍ਰੀ ਅਖੰਡ ਪਾਠ ਸਾਹਿਬ ਅਤੇ ਅੰਤਿਮ ਅਰਦਾਸ ਉਨ੍ਹਾਂ ਦੇ ਪਿੰਡ ਬਾਦਲ ਵਿਖੇ ਰੱਖੀ ਗਈ ਹੈ। ਉੱਥੇ ਹੀ
ਰਾਏਪੁਰ : ਛੱਤੀਸਗੜ੍ਹ ਦੇ ਬਾਲੋਦ ਜ਼ਿਲ੍ਹੇ ਵਿੱਚ ਬੁੱਧਵਾਰ ਰਾਤ ਨੂੰ ਇੱਕ ਭਿਆਨਕ ਸੜਕ ਹਾਦਸੇ ਵਿੱਚ 10 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਬਲੋਦ ਜ਼ਿਲ੍ਹੇ ਦੇ ਜਗਤਰਾ ਨੇੜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਸਾਰੇ ਮ੍ਰਿਤਕ ਇੱਕ ਹੀ ਪਰਿਵਾਰ ਦੇ ਮੈਂਬਰ ਸਨ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਬਲੋਦ ਦੇ ਪੁਲਿਸ ਸੁਪਰਡੈਂਟ (ਐਸਪੀ) ਜਤਿੰਦਰ ਕੁਮਾਰ ਯਾਦਵ
ਚੰਡੀਗੜ੍ਹ : ਆਪ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੇ ਪੰਜਾਬ ਸਰਕਾਰ ਦੇ ਵਿਰੋਧ ‘ਚ ਦਿੱਤੇ ਗਏ ਬਿਆਨ ‘ਤੇ ਪਲਟਵਾਰ ਕੀਤਾ ਹੈ ਕਿ ਪੰਜਾਬ ਦੀ ਆਪ ਸਰਕਾਰ ਦੇ ਜਿਸ ਵੀ ਮੰਤਰੀ ‘ਤੇ ਸਵਾਲ ਖੜੇ ਹੋਏ ਹਨ,ਉਸ ‘ਤੇ ਕਾਰਵਾਈ ਹੋਈ ਹੈ ਤੇ ਬਰਖ਼ਾਸਤ ਕੀਤਾ ਗਿਆ ਹੈ। ਕੰਗ ਨੇ ਕੇਂਦਰੀ ਮੰਤਰੀ ਅੱਗੇ ਸਵਾਲ
ਜਲੰਧਰ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਜਲੰਧਰ ਵਿੱਖੇ ਕੀਤੀ ਇੱਕ ਪ੍ਰੈਸ ਕਾਨਫਰੰਸ ਦੇ ਦੌਰਾਨ ਪੰਜਾਬ ਦੀ ਆਪ ਸਰਕਾਰ ‘ਤੇ ਨਿਸ਼ਾਨੇ ਲਾਏ ਹਨ। ਉਹਨਾਂ ਕਿਹਾ ਹੈ ਕਿ ਆਪ ਦੇ ਮੰਤਰੀਆਂ ਦੀਆਂ ਜਿਸ ਤਰਾਂ ਦੀਆਂ ਵੀਡੀਓ ਸਾਹਮਣੇ ਆਈਆਂ ਹਨ,ਬੜੇ ਹੀ ਸ਼ਰਮ ਦੀ ਗੱਲ ਹੈ। ਉਹਨਾਂ ਆਪ ਦੇ ਮੰਤਰੀਆਂ ‘ਤੇ ਪੈਸੇ ਖਾਣ ਦਾ ਇਲਜ਼ਾਮ ਲਗਾਇਆ ਹੈ ਤੇ
ਕੰਝਾਵਲਾ ਵਾਲੀ ਕਹਾਣੀ ਮੁੜ ਤੋਂ ਰਾਜਧਾਨੀ ਵਿੱਚ ਦੌਹਰਾਈ ਗਈ
ਦਿੱਲੀ : ਭਾਰਤੀ ਓਲੰਪਿਕ ਸੰਘ ਦੀ ਪ੍ਰਧਾਨ ਪੀਟੀ ਊਸ਼ਾ ਅੱਜ ਰਾਸ਼ਟਰੀ ਰਾਜਧਾਨੀ ਦੇ ਜੰਤਰ-ਮੰਤਰ ‘ਤੇ ਪਹੁੰਚੀ, ਜਿਥੇ ਭਲਵਾਨ 11 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਸਾਬਕਾ ਕੌਮਾਂਤਰੀ ਅਥਲੀਟ ਪੀਟੀ ਊਸ਼ਾ ਨੇ ਸਾਕਸ਼ੀ ਮਲਿਕ, ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਉਨ੍ਹਾਂ ਭਲਵਾਨਾਂ ਨੂੰ ਸਮਰਥਨ ਦਾ ਭਰੋਸਾ ਦਿੱਤਾ। ਇਸ ਤੋਂ ਪਹਿਲਾਂ ਊਸ਼ਾ ਨੇ
ਭਾਰਤ ਦੁਨੀਆ ਦੇ ਉਨ੍ਹਾਂ 14 ਦੇਸ਼ਾਂ ਵਿੱਚੋਂ ਇੱਕ ਹੈ, ਜੋ ਬੱਚਿਆਂ ਨੂੰ ਅਗਵਾ ਕਰਨ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਵੱਖ ਕਰਨ ਨਾਲ ਸਬੰਧਤ ਕਿਸੇ ਵੀ ਅੰਤਰਰਾਸ਼ਟਰੀ ਪ੍ਰੋਟੋਕੋਲ(ਨਿਯਮ) ਦੀ ਪਾਲਣਾ ਨਹੀਂ ਕਰਦੇ ਹਨ। ਇੱਕ ਅਮਰੀਕੀ ਰਿਪੋਰਟ ਵਿੱਚ ਇਹ ਦਾਅਵਾ ਕੀਤਾ ਗਿਆ ਹੈ। ਸਾਲ 2023 ਲਈ ਵਿਦੇਸ਼ ਵਿਭਾਗ ਦੀ ਸਾਲਾਨਾ ਰਿਪੋਰਟ ਅਮਰੀਕੀ ਸੰਸਦ ‘ਚ ਪੇਸ਼ ਕੀਤੀ ਗਈ।