ਆਟੋ ‘ਤੇ ਪਲਟਿਆ ਟਰੱਕ, ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਜੀਵਨ ਲੀਲ੍ਹਾ ਸਮਾਪਤ..
Motihari Road Accident: ਇਸ ਆਟੋ ਵਿੱਚ ਡਰਾਈਵਰ ਸਮੇਤ 10 ਲੋਕ ਸਵਾਰ ਦੱਸੇ ਜਾ ਰਹੇ ਹਨ। ਟਰੱਕ ਦੀ ਲਪੇਟ 'ਚ ਆਉਣ ਤੋਂ ਬਾਅਦ ਡਰਾਈਵਰ ਨੇ ਆਟੋ 'ਚੋਂ ਛਾਲ ਮਾਰ ਦਿੱਤੀ, ਜਦਕਿ ਤਿੰਨ ਵਿਅਕਤੀ ਮੌਕੇ 'ਤੇ ਡਿੱਗ ਗਏ, ਜਿਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ।