India Punjab

ਹੜ੍ਹਾਂ ਵਿਚਾਲੇ CM ਭਗਵੰਤ ਮਾਨ ਨੇ PM ਨਰਿੰਦਰ ਮੋਦੀ ਨੂੰ ਲਿਖੀ ਚਿੱਠੀ

ਪੰਜਾਬ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਕੇਂਦਰ ਸਰਕਾਰ ਤੋਂ 60,000 ਕਰੋੜ ਰੁਪਏ ਦੇ ਬਕਾਇਆ ਫੰਡ ਜਾਰੀ ਕਰਨ ਦੀ ਅਪੀਲ ਕੀਤੀ ਹੈ। ਇਸ ਸੰਕਟਮਈ ਸਮੇਂ ਵਿੱਚ ਰਾਹਤ ਅਤੇ ਬਚਾਅ ਕਾਰਜਾਂ ਲਈ ਇਹ ਫੰਡ ਜ਼ਰੂਰੀ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਭ

Read More
India

ਸੜਕ ਕਿਨਾਰੇ ਮਿਲੀ ਇਸ ਲੀਡਰ ਲਾਪਤਾ ਪੁੱਤਰ ਦੀ ਲਾਸ਼, ਪਰਿਵਾਰ ਵਾਲਿਆਂ ਨੇ ਜਤਾਇਆ ਕਤਲ ਦਾ ਸ਼ੱਕ

ਬਿਹਾਰ ਚ ਵਿਧਾਨ ਸਭਾ ਚੋਣਾਂ ਦਾ ਪ੍ਰਚਾਰ ਚੱਲ ਰਿਹਾ ਹੈ ਅਤੇ ਇਸੇ ਦੇ ਦਰਮਿਆਨ ਇੱਕ ਵੱਡੇ ਲੀਡਰ ਦੇ ਮੁੰਡੇ ਨੂੰ ਮੁਕਾ ਦਿੱਤਾ ਗਿਆ ਹੈ। ਦਰਅਸਲ ਪੁਲਿਸ ਨੇ ਸਮਸਟੀਪੁਰ ਜ਼ਿਲ੍ਹੇ ਦੇ ਸਰਾਏਰੰਜਨ ਪੁਲਿਸ ਸਟੇਸ਼ਨ ਦੇ ਸਰਾਏ ਪੁਲ ਨੇੜੇ ਸੜਕ ਕਿਨਾਰੇ ਇੱਕ ਝਾੜੀ ਤੋਂ ਆਰਜੇਡੀ ਨੇਤਾ ਦੇ ਪੁੱਤਰ ਦੀ ਮ੍ਰਿਤਕ ਦੇਹ ਬਰਾਮਦ ਕੀਤੀ ਹੈ। ਉਸਦੀ ਪਛਾਣ ਆਰਜੇਡੀ

Read More
India

ਕਰਿਆਨਾ ਵਪਾਰੀ ਨੂੰ1 ਅਰਬ ਰੁਪਏ ਦੀ ਟੈਕਸ ਚੋਰੀ ਦਾ ਨੋਟਿਸ

UP ਦੇ ਬੁਲੰਦਸ਼ਹਿਰ ਦੇ ਇਕ ਮਾਮੂਲੀ ਕਰਿਆਨਾ ਵਪਾਰੀ ਨੂੰ ਇਨਕਮ ਟੈਕਸ ਵਿਭਾਗ ਨੇ 141 ਕਰੋੜ ਰੁਪਏ ਤੋਂ ਵੱਧ ਦੀ ਵਿਕਰੀ ’ਤੇ ਟੈਕਸ ਚੋਰੀ ਦਾ ਨੋਟਿਸ ਭੇਜਿਆ ਹੈ। ਨੋਟਿਸ ਮਿਲਣ ਤੋਂ ਬਾਅਦ ਦੁਕਾਨਦਾਰ ਤੇ ਉਸ ਦਾ ਪਰਿਵਾਰ ਡੂੰਘੇ ਸਦਮੇ ’ਚ ਹਨ। ਐੱਸਐੱਸਪੀ ਦੇ ਹੁਕਮ ’ਤੇ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Read More
India Punjab

ਜੀਂਦ ਤੋਂ ਵੀ ਪੰਜਾਬ ਦੇ ਹੜ੍ਹ ਪੀੜਤਾਂ ਨੂੰ ਦਿੱਤੀ ਜਾਵੇਗੀ ਮਦਦ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹਾਂ ਤੋਂ ਬਾਅਦ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਹਰਿਆਣਾ ਦੇ ਜੀਂਦ ਦੇ ਲੋਕਾਂ ਨੇ ਵੀ ਹੜ੍ਹ ਆਫ਼ਤ ਵਿੱਚ ਫਸੇ ਲੋਕਾਂ ਦੀ ਮਦਦ ਲਈ ਆਪਣੇ ਹੱਥ ਵਧਾਏ ਹਨ। ਜੀਂਦ ਦੇ ਪੰਜਾਬ ਦੀ ਸਰਹੱਦ ਨਾਲ ਲੱਗਦੇ ਉਝਾਨਾ ਪਿੰਡ ਦੇ ਲੋਕਾਂ ਵੱਲੋਂ ਕਣਕ ਇਕੱਠੀ ਕੀਤੀ ਜਾ ਰਹੀ ਹੈ। ਪਿੰਡ ਵਾਸੀਆਂ ਵੱਲੋਂ

Read More
India

ਜੰਮੂ-ਕਸ਼ਮੀਰ ਦੇ ਰਿਆਸੀ ਵਿੱਚ ਲੈਂਡਸਲਾਈਡ, 7 ਦੇਹਾਂ ਬਰਾਮਦ, ਰਾਮਬਨ ਵਿੱਚ ਬੱਦਲ ਫਟਣ ਨਾਲ 4 ਦੀ ਮੌਤ

ਬਿਊਰੋ ਰਿਪੋਰਟ (30 ਅਗਸਤ 2025): ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦੇ ਬਦਰ ਪਿੰਡ ਵਿੱਚ ਸ਼ਨੀਵਾਰ ਸਵੇਰੇ ਲੈਂਡਸਲਾਈਡ ਹੋਈ। ਮਲਬੇ ਵਿਚੋਂ ਹੁਣ ਤੱਕ 7 ਸ਼ਵ ਬਰਾਮਦ ਕੀਤੇ ਜਾ ਚੁੱਕੇ ਹਨ। ਇੱਥੇ ਹੋਰ ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ ਹੈ। ਰੈਸਕਿਊ ਟੀਮਾਂ ਵੱਲੋਂ ਬਚਾਅ ਕਾਰਵਾਈ ਜਾਰੀ ਹੈ। ਰਾਮਬਨ ਦੇ ਰਾਜਗੜ੍ਹ ਵਿੱਚ ਬੱਦਲ ਫਟਣ ਨਾਲ 4 ਲੋਕਾਂ ਦੀ ਮੌਤ

Read More
India Punjab

ਪੰਜਾਬ ਦੇ 8 ਜ਼ਿਲ੍ਹਿਆਂ ’ਚ ਹੜ੍ਹ- 47 ਟ੍ਰੇਨਾਂ ਰੱਦ, ਹੁਣ ਤੱਕ 23 ਮੌਤਾਂ, 11,330 ਲੋਕਾਂ ਦਾ ਰੈਸਕਿਊ

ਬਿਊਰੋ ਰਿਪੋਰਟ: ਪੰਜਾਬ ਵਿੱਚ ਆਏ ਹੜ੍ਹ ਇਤਿਹਾਸ ਦੇ ਸਭ ਤੋਂ ਵੱਡੇ ਹੜ੍ਹ ਮੰਨੇ ਜਾ ਰਹੇ ਹਨ। ਹੜ੍ਹ ਨਾਲ ਪ੍ਰਭਾਵਿਤ ਜ਼ਿਲ੍ਹਿਆਂ ਦੀ ਗਿਣਤੀ ਵੱਧ ਕੇ 8 ਹੋ ਗਈ ਹੈ। ਅਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹੇ ਹਨ। ਪੰਜਾਬ ਸਰਕਾਰ ਦੇ ਮੰਤਰੀ ਬਰਿੰਦਰ ਗੋਇਲ ਨੇ ਸਰਕਾਰੀ ਅੰਕੜਿਆਂ ਦਾ ਹਵਾਲਾ ਦਿੰਦਿਆਂ

Read More
India

ਸਤੰਬਰ ਮਹੀਨੇ ਤੋਂ ਹੋਣਗੇ ਵੱਡੇ ਬਦਲਾਅ

ਸਤੰਬਰ 2025 ਵਿੱਚ ਕਈ ਅਹਿਮ ਵਿੱਤੀ ਅਤੇ ਸੇਵਾ ਸਬੰਧੀ ਬਦਲਾਅ ਲਾਗੂ ਹੋਣ ਜਾ ਰਹੇ ਹਨ, ਜੋ ਆਮ ਲੋਕਾਂ ਦੀ ਜੇਬ ਅਤੇ ਰੋਜ਼ਮਰ੍ਹਾ ਜੀਵਨ ਨੂੰ ਪ੍ਰਭਾਵਿਤ ਕਰਨਗੇ। ਇਹਨਾਂ ਵਿੱਚ ਆਈਟੀਆਰ ਫਾਈਲਿੰਗ, ਬੈਂਕਿੰਗ, ਕ੍ਰੈਡਿਟ ਕਾਰਡ, ਅਤੇ ਇੰਡੀਆ ਪੋਸਟ ਸੇਵਾਵਾਂ ਸ਼ਾਮਲ ਹਨ। 1. ਆਈਟੀਆਰ ਫਾਈਲਿੰਗ ਦੀ ਨਵੀਂ ਮਿਤੀ: ਅਸੈਸਮੈਂਟ ਸਾਲ 2025-26 ਲਈ ਆਮਦਨ ਟੈਕਸ ਰਿਟਰਨ (ਆਈਟੀਆਰ) ਫਾਈਲ ਕਰਨ

Read More