PM ਦੀ ਸੁਰੱਖਿਆ ‘ਚ ਕੁਤਾਹੀ ‘ਤੇ ਕਾਰਵਾਈ ਦੀ ਤਿਆਰੀ ‘ਚ ਸਰਕਾਰ ,ਕਾਰਵਾਈ ਲਈ ਮੁੱਖ ਮੰਤਰੀ ਨੂੰ ਭੇਜੀ ਫਾਈਲ
ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਦੱਸਿਆ ਕਿ ਰਿਪੋਰਟ ਦੇ ਆਧਾਰ 'ਤੇ ਡਿਊਟੀ ਪ੍ਰਤੀ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਪਹਿਲਾਂ ਨੋਟਿਸ ਜਾਰੀ ਕੀਤੇ ਗਏ ਸਨ।
ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਦੱਸਿਆ ਕਿ ਰਿਪੋਰਟ ਦੇ ਆਧਾਰ 'ਤੇ ਡਿਊਟੀ ਪ੍ਰਤੀ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਪਹਿਲਾਂ ਨੋਟਿਸ ਜਾਰੀ ਕੀਤੇ ਗਏ ਸਨ।
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਆਈਪੀਐੱਸ ਅਧਿਕਾਰੀ ਤੇ ਮਾਨਸਾ ਦੀ ਐੱਸਪੀ ਜੋਤੀ ਯਾਦਵ ਨਾਲ ਵਿਆਹ ਦੇ ਬੰਧਨ ਵਿਚ ਬੰਧਨ ਜਾ ਰਹੇ ਹਨ। ਸ੍ਰੀ ਆਨੰਦਪੁਰ ਸਾਹਿਬ ਵਿਚ ਉਨ੍ਹਾਂ ਦਾ ਵਿਆਹ ਹੋਵੇਗਾ।
ਮਹਾਰਾਸ਼ਟਰ (Maharashtra) ਦੇ ਅਹਿਮਦਨਗਰ ਜ਼ਿਲੇ (Ahmednagar District) ਦੇ ਇਕ ਪਿੰਡ 'ਚ ਸੋਮਵਾਰ ਸ਼ਾਮ ਕਰੀਬ 4 ਵਜੇ ਸਾਗਰ ਨਾਂ ਦਾ ਪੰਜ ਸਾਲਾ ਬੱਚਾ ਬੋਰਵੈੱਲ 'ਚ ਡਿੱਗ ਗਿਆ। ਇਸ ਨੂੰ ਬਚਾਉਣ ਲਈ ਲਗਾਤਾਰ ਯਤਨ ਕੀਤੇ ਗਏ ਪਰ ਉਸ ਨੂੰ ਸੁਰੱਖਿਅਤ ਨਹੀਂ ਕੱਢਿਆ ਜਾ ਸਕਿਆ।
ਦਿੱਲੀ : ਕੇਂਦਰ ਸਰਕਾਰ ਦੇ ਬਜਟ ਸੈਸ਼ਨ ਦਾ ਦੂਜਾ ਪੜਾਅ ਅੱਜ ਯਾਨੀ 13 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ, ਜੋ 6 ਅਪ੍ਰੈਲ ਤੱਕ ਚੱਲੇਗਾ। ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਲਈ ਰਣਨੀਤੀ ਬਣਾਉਣ ਲਈ ਵਿਰੋਧੀ ਪਾਰਟੀਆਂ ਦੀ ਅੱਜ ਸਵੇਰੇ ਮੀਟਿੰਗ ਵੀ ਹੈ। ਸੈਸ਼ਨ ਦੇ ਦੂਜੇ ਪੜਾਅ ‘ਚ ਵਿਰੋਧੀ ਧਿਰ ਕੇਂਦਰੀ ਏਜੰਸੀਆਂ ਦੀ ਕਥਿਤ ਦੁਰਵਰਤੋਂ
ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ( Union Home Minister Amit Shah ) ਦਾ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਲਾ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਅਮਿਤ ਸ਼ਾਹ ਨੇ 54ਵੀਂ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੀ ਸਥਾਪਨਾ ਦਿਵਸ ਪਰੇਡ ਦੇ ਮੌਕੇ ‘ਤੇ ਨੀਸਾ ਵਿਖੇ ਬੈਫਲ ਰੇਂਜ ‘ਅਰਜੁਨ’ ਦਾ ਉਦਘਾਟਨ ਕੀਤਾ। ਇਸ ਦੌਰਾਨ ਪਰੇਡ ਨੂੰ ਸੰਬੋਧਨ
ਪੰਜਾਬ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਏ ਉਲੰਘਣ ਨੂੰ ਲੈ ਕੇ ਕੇਂਦਰ ਸਰਕਾਰ ਨੇ ਸਖ਼ਤੀ ਦਿਖਾਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਇਸ ਮਾਮਲੇ ਵਿੱਚ ਕੀਤੀ ਕਾਰਵਾਈ ਦੀ ਰਿਪੋਰਟ ਤਲਬ ਕੀਤੀ ਹੈ
ਅਸਾਮ ਤੋਂ ਪੁਲਿਸ ਦੇ ਅਣਗਹਿਲੀ ਦਾ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਜਿੱਥੇ ਆਸਾਮ ਦੇ ਉਦਲਗੁੜੀ ਜ਼ਿਲੇ 'ਚ ਪੁਲਿਸ ਮੁਕਾਬਲੇ 'ਚ ਡਾਕੂ ਹੋਣ ਦੇ ਸ਼ੱਕ ਵਿੱਚ ਵਿਅਕਤੀ ਮਾਰਿਆ ਗਿਆ।
ਪੰਜਾਬ ਦੀ ਭਾਖੜਾ ਨਹਿਰ 'ਚ ਡੁੱਬੇ ਹਿਮਾਚਲ ਦੇ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਹਾਦਸੇ ਦੇ 5ਵੇਂ ਦਿਨ ਲਾਸ਼ਾਂ ਮਿਲੀਆਂ ਸਨ।
ਕੌਸ਼ਿਕ ਆਪਣੀ ਮੌਤ ਤੋਂ ਇੱਕ ਦਿਨ ਪਹਿਲਾਂ ਇੱਥੇ ਹੋਲੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਨੂੰ ਫਾਰਮ ਹਾਊਸ ਦੀ ਤਲਾਸ਼ੀ ਦੌਰਾਨ ਕੁਝ ਦਵਾਈਆਂ ਮਿਲੀਆਂ।
ਦਿੱਲੀ : ਅਗਨੀਵੀਰ ਭਰਤੀ ਰੈਲੀ ਲਈ ਇਸ ਸਾਲ ਆਯੋਜਿਤ ਹੋਣ ਵਾਲੀ ਰੈਲੀ ਦੀ ਅਧਿਸੂਚਨਾ ਪ੍ਰਕਾਸ਼ਿਤ ਕੀਤੀ ਗਈ ਹੈ ਤੇ Join Indian Army ਦੀ ਸਾਈਟ www.joinindianarmy.nic.in ‘ਤੇ ਦੇਖੀ ਜਾ ਸਕਦੀ ਹੈ। ਫੌਜੀ ਭਰਤੀ ਦਫਤਰ ਭੋਪਾਲ ਦੇ ਸੰਚਾਲਕ ਕਰਨਲ ਸਬਯਸਾਚੀ ਬਾਕੁੰਡੀ ਨੇ ਦੱਸਿਆ ਕਿ ਅਗਨੀਵੀਰ ਰੈਲੀ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਤਰੀਕ 15 ਤੋਂ ਵਧਾ ਕੇ ਹੁਣ 20