‘ਬ੍ਰਿਜ ਭੂਸ਼ਣ ‘ਤੇ ਲੱਗੇ ਦੋਸ਼ ਗੰਭੀਰ, ਗ੍ਰਿਫ਼ਤਾਰ ਹੋਣਾ ਚਾਹੀਦਾ ਹੈ’ ਪਹਿਲਵਾਨਾਂ ਦੇ ਸਮਰਥਨ ‘ਚ ਬੋਲੇ ਰਾਮਦੇਵ
ਯੋਗ ਗੁਰੂ ਰਾਮਦੇਵ ਨੇ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਅਤੇ ਭਾਜਪਾ ਸੰਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ।
ਯੋਗ ਗੁਰੂ ਰਾਮਦੇਵ ਨੇ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਅਤੇ ਭਾਜਪਾ ਸੰਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ।
ਉਤਰਾਖੰਡ : ਅੱਜ 27 ਮਈ ਨੂੰ ਮੌਸਮ ਸਾਫ਼ ਹੋ ਜਾਣ ਮਗਰੋਂ ਸਿੱਖ ਧਰਮ ਦੇ ਪਵਿੱਤਰ ਤੀਰਥ ਅਸਥਾਨ ਮੰਨੇ ਜਾਂਦੇ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਲਈ ਯਾਤਰਾ ਮੁੜ ਸੁਚਾਰੂ ਢੰਗ ਨਾਲ ਸ਼ੁਰੂ ਹੋ ਗਈ ਹੈ। ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿੱਚ ਅੱਜ ਮੌਸਮ ਸਾਫ਼ ਹੈ ਤੇ ਬਰਫ਼ ਵੀ ਹਟਾਈ ਗਈ ਹੈ । ਪ੍ਰਬੰਧਕਾਂ ਨੇ ਪਹਿਲਾਂ ਹੀ
ਦਿੱਲੀ : ਮਹਿਲਾ ਪਹਿਲਵਾਨਾਂ ਵੱਲੋਂ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਖ਼ਿਲਾਫ਼ ਛੇੜਛਾੜ ਦਾ ਇਲਜ਼ਾਮ ਲਗਾਏ ਜਾਣ ਤੋਂ ਬਾਅਦ ਦਿੱਲੀ, ਜੰਤਰ-ਮੰਤਰ ਵਿਖੇ ਚੱਲ ਰਹੇ ਧਰਨੇ ਵਿੱਚ ਕੱਲ 28 ਮਈ ਨੂੰ ਸਵੇਰੇ ਸਾਢੇ 11 ਵਜੇ ਨਵੇਂ ਸੰਸਦ ਭਵਨ ਵੱਲ ਮਾਰਚ ਦਾ ਸੱਦਾ ਦਿੱਤਾ ਗਿਆ ਹੈ, ਜਿਥੇ ਮਹਿਲਾ ਸਨਮਾਨ ਮਹਾਪੰਚਾਇਤ ਕੀਤੀ ਜਾਵੇਗੀ। ਜਿਸ ਵਿੱਚ ਕਿਸਾਨ ਜਥੇਬੰਦੀਆਂ ਤੇ ਖਾਪ
ਦਿੱਲੀ : ਗੋ ਫਸਟ ਏਅਰਲਾਈਨ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਉਹਨਾਂ ਦੀਆਂ ਉਡਾਣਾਂ 30 ਮਈ ਤੱਕ ਰੱਦ ਰਹਿਣਗੀਆਂ। ਇਸ ਸਮੇਂ ਦੌਰਾਨ, ਟਿਕਟ ਦੇ ਪੈਸੇ ਉਨ੍ਹਾਂ ਯਾਤਰੀਆਂ ਦੇ ਖਾਤੇ ਵਿੱਚ ਵਾਪਸ ਭੇਜ ਦਿੱਤੇ ਜਾਣਗੇ,ਜਿਨ੍ਹਾਂ ਨੇ ਯਾਤਰਾ ਲਈ ਬੁੱਕ ਕੀਤਾ ਹੈ। GoFirst ਦੇ ਅਧਿਕਾਰਤ ਟਵਿੱਟਰ ਅਕਾਊਂਟ ਨੇ ਟਵੀਟ ਕੀਤਾ, “ਸੰਚਾਲਨ ਕਾਰਨਾਂ ਕਰਕੇ, GoFirst ਦੀਆਂ ਉਡਾਣਾਂ 30
ਦਿੱਲੀ : ਕੌਮਾਂਤਰੀ ਬਾਜ਼ਾਰ ‘ਚ ਉਤਾਰ-ਚੜਾਅ ਆਉਣ ਕਾਰਨ ਅਕਸਰ ਤੇਲ ਦੀਆਂ ਕੀਮਤਾਂ ‘ਤੇ ਪ੍ਰਭਾਵ ਪੈਂਦਾ ਰਹਿੰਦਾ ਹੈ। ਅੱਜ ਵੀ ਕੱਚੇ ਤੇਲ ਦੀ ਕੀਮਤ ‘ਚ ਮਾਮੂਲੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕੀਤੀਆਂ ਹਨ। ਅੱਜ ਆਂਧਰਾ ਪ੍ਰਦੇਸ਼ ‘ਚ ਪੈਟਰੋਲ 1.22 ਰੁਪਏ ਸਸਤਾ ਹੋ
ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਪਹਿਲਵਾਨਾਂ ਦੇ ਧਰਨੇ ਨੂੰ ਕਿਸਾਨ ਜਥੇਬੰਦੀਆਂ ਦਾ ਸਹਿਯੋਗ ਮਿਲਣਾ ਲਗਾਤਾਰ ਜਾਰੀ ਹੈ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਸਰਵਣ ਸਿੰਘ ਪੰਧੇਰ ਨੇ ਇੱਕ ਵੀਡਿਓ ਸੰਦੇਸ਼ ਵਿੱਚ ਜਾਣਕਾਰੀ ਦਿੱਤੀ ਹੈ ਕਿ ਪਹਿਲਵਾਨਾਂ ਵੱਲੋਂ 28 ਮਈ ਨੂੰ ਪਾਰਲੀਮੈਂਟ ਵੱਲ ਕੂਚ ਕਰਨ ਦੇ ਦਿੱਤੇ ਸੱਦੇ ਦਾ ਜਥੇਬੰਦੀ
ਦਿੱਲੀ : ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਕਿਹਾ ਹੈ ਕਿ ਉਹ ਦਿੱਲੀ ਵਿੱਚ ਨੌਕਰਸ਼ਾਹਾਂ ਦੇ ਤਬਾਦਲੇ ‘ਤੇ ਕੇਂਦਰ ਦੇ ਤਾਜ਼ਾ ਆਰਡੀਨੈਂਸ ਦੇ ਵਿਰੋਧ ਵਜੋਂ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕਣਗੇ। ਆਪਣੇ ਪੱਤਰ ਵਿੱਚ ਆਪ ਸੁਪਰੀਮੋ ਨੇ
OBC ਹੋਣ ਦੀ ਵਜ੍ਹਾ ਕਰਕੇ 9 ਵਾਰ ਇਮਤਿਹਾਨ ਦੇਣ ਦੀ ਛੋਟ ਸੀ
ਆਈਐਮਡੀ ਨੇ ਕਿਹਾ ਕਿ ਪੰਜਾਬ, ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਾਲੇ ਇਸ ਖੇਤਰ ਵਿੱਚ ਪੂਰੇ ਸੀਜ਼ਨ ਦੌਰਾਨ 92 ਫੀਸਦੀ ਤੋਂ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ।
ਦਿੱਲੀ : ਨਵੀਂ ਸੰਸਦ ਦਾ ਉਦਘਾਟਨ ਰਾਸ਼ਟਰਪਤੀ ਤੋਂ ਕਰਵਾਉਣ ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ ਹੈ। ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਨੇ ਪਟੀਸ਼ਨਕਰਤਾ ਨੂੰ ਇਸ ਮਾਮਲੇ ਵਿੱਚ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਤੋਂ ਕਰਵਾਉਣ ਲਈ ਲੋਕ ਸਭਾ ਸਕੱਤਰੇਤ ਨੂੰ ਨਿਰਦੇਸ਼ ਦੇਣ ਦੀ ਮੰਗ