Gold ATM : ATM ‘ਚੋਂ ਨਿਕਲੇਗਾ ਸੋਨਾ, ਜਾਣੋ ਦੇਸ਼ ਦਾ ਪਹਿਲਾ ਗੋਲਡ ATM ਕਿੱਥੇ ਖੁੱਲ੍ਹਿਆ
ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਵਿੱਚ ਪਹਿਲਾ ਰੀਅਲ ਟਾਈਮ ਗੋਲਡ ਏਟੀਐਮ ਲਗਾਇਆ ਗਿਆ ਹੈ। ਇਸ ਏਟੀਐਮ ਤੋਂ ਸੋਨੇ ਦੇ ਸਿੱਕੇ ਕਢਵਾਏ ਜਾ ਸਕਦੇ ਹਨ।
ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਵਿੱਚ ਪਹਿਲਾ ਰੀਅਲ ਟਾਈਮ ਗੋਲਡ ਏਟੀਐਮ ਲਗਾਇਆ ਗਿਆ ਹੈ। ਇਸ ਏਟੀਐਮ ਤੋਂ ਸੋਨੇ ਦੇ ਸਿੱਕੇ ਕਢਵਾਏ ਜਾ ਸਕਦੇ ਹਨ।
ਐਗਜ਼ਿਟ ਪੋਲ ਦੇ ਮੁਤਾਬਿਕ ਗੁਜਰਾਤ 'ਚ ਸੱਤਾਧਾਰੀ ਭਾਜਪਾ ਭਾਵ ਭਾਰਤੀ ਜਨਤਾ ਪਾਰਟੀ ਇਕ ਵਾਰ ਫਿਰ ਤੋਂ ਸਰਕਾਰ ਬਣਾਉਂਦੀ ਨਜ਼ਰ ਆ ਰਹੀ ਹੈ, ਜਦਕਿ ਹਿਮਾਚਲ ਪ੍ਰਦੇਸ਼ 'ਚ ਭਾਜਪਾ ਅਤੇ ਕਾਂਗਰਸ ਵਿਚਾਲੇ ਸਖਤ ਟੱਕਰ ਹੋਣ ਦੀ ਸੰਭਾਵਨਾ ਹੈ
‘ਦ ਖ਼ਾਲਸ ਬਿਊਰੋ : ਲਖੀਮਪੁਰ ਹਿੰਸਾ ਮਾਮਲੇ ‘ਚ ਹੁਣ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਸਮੇਤ 13 ਦੋਸ਼ੀਆਂ ‘ਤੇ ਦੋਸ਼ ਤੈਅ ਕੀਤੇ ਜਾਣਗੇ। ਅੱਜ ਲਖੀਮਪੁਰ ਖੀਰੀ ਜ਼ਿਲ੍ਹੇ ਦੀ ਏਡੀਜੇ ਅਦਾਲਤ ਨੇ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਦੀ ਹੱਤਿਆ ਦੇ ਮਾਮਲੇ ਵਿੱਚ 13 ਮੁਲਜ਼ਮਾਂ ਨੂੰ ਬਰੀ ਕਰਨ ਦੀਆਂ ਅਰਜ਼ੀਆਂ ਰੱਦ ਕਰ ਦਿੱਤੀਆਂ ਹਨ।
ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਸਾਨਾਂ-ਮਜ਼ਦੂਰਾਂ ਦੇ ਹੱਕ ‘ਚ ਉੱਤਰਨ ਦਾ ਐਲਾਨ ਕਰ ਦਿੱਤਾ ਹੈ। ਚੰਡੀਗੜ੍ਹ ਵਿੱਖੇ ਕੀਤੀ ਇੱਕ ਪ੍ਰੈਸ ਕਾਨਫਰੰਸ ਦੇ ਦੌਰਾਨ ਉਹਨਾਂ ਦੱਸਿਆ ਹੈ ਕਿ ਆਲ ਇੰਡੀਆ ਨੈਸ਼ਨਲ ਕਾਂਗਰਸ 9 ਦਸੰਬਰ 2022 ਨੂੰ ਦਿੱਲੀ ਵਿੱਖੇ ਜੰਤਰ-ਮੰਤਰ ਵਿਖੇ ਇੱਕ ਰੋਸ ਪ੍ਰਦਰਸ਼ਨ ਕਰਨ ਜਾ ਰਹੀ ਹੈ। ਇਹ ਰੋਸ ਪ੍ਰਦਰਸ਼ਨ ਕਿਸਾਨਾਂ ਤੇ ਮਜ਼ਦੂਰਾਂ
ਨਰੇਲਾ ਇੰਡਸਟਰੀਅਲ ਏਰੀਆ 'ਚ ਇਕ 52 ਸਾਲਾ ਔਰਤ ਨੂੰ ਉਸ ਦੇ ਗੁਆਂਢੀਆਂ 'ਤੇ ਕੁੱਟ-ਕੁੱਟ ਕੇ ਮਾਰ ਦਿੱਤਾ। ਪੁਲਿਸ ਮੁਤਾਬਿਕ ਪੀੜਤਾ ਆਪਣੇ ਪਰਿਵਾਰ ਨਾਲ ਇਸ ਇਲਾਕੇ 'ਚ ਰਹਿੰਦੀ ਸੀ।
ਜਰਮਨੀ: ਹੋਰ ਦੇਸ਼ਾਂ ਤੋਂ ਆ ਕੇ ਜਰਮਨ ਵੱਸਣ ਵਾਲੇ ਪ੍ਰਵਾਸੀਆਂ ਲਈ ਇੱਕ ਵੱਡੀ ਖੁਸ਼ਖਬਰੀ ਹੈ। ਇਥੇ ਸਰਕਾਰ ਨੇ ਹੁਨਰਮੰਦ ਕਾਮਿਆਂ ਦੇ ਇਮੀਗ੍ਰੇਸ਼ਨ ਨਿਯਮਾਂ ਵਿੱਚ ਸੋਧ ਕਰਨ ਦਾ ਫੈਸਲਾ ਲਿਆ ਹੈ । ਜਰਮਨੀ ਨੂੰ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਆਰਥਿਕਤਾ ਮੰਨਿਆਂ ਜਾਂਦਾ ਹੈ। ਇਹ ਦੇਸ਼ ਹੁਣ ਹੁਨਰਮੰਦ ਪ੍ਰਵਾਸੀਆਂ ਦੀ ਤਲਾਸ਼ ‘ਚ ਹੈ। ਇਸ਼ ਲਈ ਜਰਮਨ
ਕੈਨੇਡਾ ਦੇ ਬਰੈਂਪਟਨ 'ਚ 21 ਸਾਲਾ ਪੰਜਾਬਣ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਇਹ ਘਟਨਾ ਰਾਤ 10.40 ਵਜੇ ਦੇ ਕਰੀਬ ਕ੍ਰੈਡਿਟਵਿਊ ਰੋਡ ਅਤੇ ਬ੍ਰਿਟਾਨੀਆ ਰੋਡ ਵੈਸਟ ਵਿਖੇ ਇੱਕ ਪੈਟਰੋ-ਕੈਨੇਡਾ ਵਿਖੇ ਵਾਪਰੀ।
ਇਹ ਘਟਨਾ ਸ਼ੁੱਕਰਵਾਰ 2 ਦਸੰਬਰ 2022 ਰਾਤ ਕਰੀਬ 11 ਵਜੇ ਦੀ ਦੱਸੀ ਜਾ ਰਹੀ ਹੈ। ਵੀਡੀਓ ਫੁਟੇਜ ਵਿੱਚ ਚਾਰ ਦੋਸਤ ਸੜਕ ਤੋਂ ਲੰਘਦੇ ਦਿਖਾਈ ਦੇ ਰਿਹੇ ਹਨ।
ਇਹ ਦਿਲ ਦਹਿਲਾਉਣ ਵਾਲਾ ਹਾਦਸਾ ਉੱਤਰ ਪ੍ਰਦੇਸ਼ ਦੇ ਦੁਧੀ ਜ਼ਿਲੇ ਦੇ ਪਕਡੇਵਾ ਦੇ ਪ੍ਰਾਇਮਰੀ ਸਕੂਲ ਵਿੱਚ ਵਾਪਰਿਆ ਹੈ। ਗੇਟ ਡਿੱਗਣ ਕਾਰਨ ਬੱਚਾ ਉਸ ਵਿੱਚ ਦੱਬ ਕੇ ਗੰਭੀਰ ਜ਼ਖ਼ਮੀ ਹੋ ਗਿਆ।
ਦੂਜੇ ਗੇੜ ਦੀਆਂ ਚੋਣਾਂ ’ਚ 833 ਉਮੀਦਵਾਰ ਮੈਦਾਨ ’ਚ ਹਨ। ਇਨ੍ਹਾਂ ’ਚੋਂ 285 ਉਮੀਦਵਾਰ ਆਜ਼ਾਦ ਵਜੋਂ ਚੋਣ ਲੜ ਰਹੇ ਹਨ। ਇਹ ਸੀਟਾਂ ਅਹਿਮਦਾਬਾਦ, ਵਡੋਦਰਾ, ਗਾਂਧੀਨਗਰ ਅਤੇ ਹੋਰ ਜ਼ਿਲ੍ਹਿਆਂ ’ਚ ਪੈਂਦੀਆਂ ਹਨ