India International

ਓਮੀਕ੍ਰੋਨ ਵਧਾ ਰਿਹਾ ਹੈ ਘੇਰਾ, ਫਰਾਂਸ ਤੇ ਜਾਪਾਨ ਵੀ ਆਏ ਲਪੇਟੇ ਵਿੱਚ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਕੋਰੋਨਾ ਵਾਇਰਸ ਦੇ ਨਵੇਂ ਤੇ ਜ਼ਿਆਦਾ ਇਨਫੈਕਸ਼ਨ ਵਾਲੇ ਮੰਨੇ ਜਾ ਰਹੇ ਓਮੀਕ੍ਰੋਨ ਵੇਰੀਐਂਟ ਦਾ ਘੇਰਾ ਵਧਦਾ ਜਾ ਰਿਹਾ ਹੈ। ਹੁਣ ਇਹ ਫਰਾਂਸ ਤੇ ਜਾਪਾਨ ਤਕ ਪਹੁੰਚ ਗਿਆ ਹੈ ਤੇ ਦੋਵਾਂ ਦੇਸ਼ਾਂ ’ਚ ਇਸ ਦੇ ਪਹਿਲੇ ਮਾਮਲੇ ਦੀ ਪੁਸ਼ਟੀ ਹੋਈ ਹੈ। ਦੱਖਣੀ ਅਫਰੀਕਾ ’ਚ ਓਮੀਕ੍ਰੋਨ ਦੇ ਪਹਿਲੇ ਮਾਮਲੇ ਦੀ ਪੁਸ਼ਟੀ ਹੋਣ ਤੋਂ

Read More
India

ਸੁਪਰੀਮ ਕੋਰਟ-ਮਰੀਜ਼ ਦੀ ਮੌਤ ਹੋਣ ‘ਤੇ ਡਾਕਟਰ ਨੂੰ ਲਾਪਰਵਾਹੀ ਦਾ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਕੋਈ ਵੀ ਡਾਕਟਰ ਆਪਣੇ ਮਰੀਜ਼ ਨੂੰ ਜੀਵਨ ਦੇਣ ਦਾ ਭਰੋਸਾ ਨਹੀਂ ਦੇ ਸਕਦਾ, ਉਹ ਸਿਰਫ਼ ਇਲਾਜ ਕਰਨ ਦੀ ਕੋਸ਼ਿਸ਼ ਕਰ ਸਕਦਾ ਹੈ, ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ, ਕਿਉਂਕਿ ਇਸ ਨੇ ਜ਼ੋਰ ਦੇ ਕੇ ਕਿਹਾ ਕਿ ਡਾਕਟਰ ਨੂੰ ਡਾਕਟਰੀ ਲਾਪਰਵਾਹੀ ਲਈ ਦੋਸ਼ੀ ਨਹੀਂ ਠਹਿਰਾਇਆ

Read More
India

ਦਸੰਬਰ ਦੇ ਪਹਿਲੇ ਦਿਨ ਹੀ ਸਿਲੰਡਰ ਨੇ ਪਰੇਸ਼ਾਨ ਕਰ ਦਿੱਤੇ ਲੋਕ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਦਸੰਬਰ ਦੇ ਪਹਿਲੇ ਦਿਨ ਹੀ ਪੈਟਰੋਲੀਅਮ ਕੰਪਨੀਆਂ ਨੇ ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ ਦਿੱਤਾ ਹੈ। ਦੇਸ਼ ਵਿਚ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਿਚ 100 ਰੁਪਏ ਤਕ ਭਾਰੀ ਵਾਧਾ ਕਰ ਦਿੱਤਾ ਗਿਆ ਹੈ। ਇਸ ਨਾਲ ਰੈਸਟੋਮੈਂਟ ਦਾ ਖਾਣਾ ਪੀਣਾ ਮਹਿੰਗਾ ਹੋ ਸਕਦਾ ਹੈ। ਇਸ ਵਾਧੇ ਨਾਲ ਹੁਣ ਦਿੱਲੀ ਵਿਚ 19 ਕਿਲੋ

Read More
India

ਪੱਖਪਾਤ ਤੋਂ ਮੁਕਤ ਕੀਤਾ ਜਾਵੇ ਸਕੂਲੀ ਪਾਠਕ੍ਰਮ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਸਕੂਲੀ ਪਾਠਕ੍ਰਮ ਨੂੰ ‘ਪੱਖਪਾਤ ਤੋਂ ਮੁਕਤ’ ਕਰਨ ਲਈ ਇਕ ਸੰਸਦੀ ਕਮੇਟੀ ਨੇ ਸ਼ਿਫਾਰਸ਼ ਕੀਤੀ ਹੈ।ਭਾਜਪਾ ਸੰਸਦ ਵਿਨੇ ਸਹਸ੍ਰਬੁੱਧੇ ਦੀ ਅਗਵਾਈ ਵਾਲੀ ਇਸ ਸੰਸਦੀ ਕਮੇਟੀ ਦਾ ਕਹਿਣਾ ਹੈ ਕਿ ਸਕੂਲੀ ਕਿਤਾਬਾਂ ਵਿੱਚ ਸੁਤੰਤਰਤਾ ਸੈਨਾਨੀਆਂ ਦੇ ਜ਼ਿਕਰ ਦੀ ਸਮੀਖਿਆ ਕਰਨੀ ਜਰੂਰੀ ਹੈ।ਕਮੇਟੀ ਨੇ ਇਹ ਵੀ ਕਿਹਾ ਹੈ ਕਿ ਬੱਚਿਆਂ ਦੇ ਸਕੂਲੀ ਪਾਠਕ੍ਰਮ ਵਿੱਚ

Read More
India Punjab

ਦਿੱਲੀ ‘ਚ ਕਰੋ ਨਾ ਦੀ ਤੀਜੀ ਲਹਿਰ ਨਾਲ ਨਜਿੱਠਣ ਦੀ ਪੂਰੀ ਤਿਆਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੋਰੋਨਾ ਦੇ ਨਵੇਂ ਵੇਰੀਏਂਟ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਸੰਭਾਵੀ ਤੀਜੀ ਲਹਿਰ ਲਈ ਤਿਆਰ ਹਾਂ। ਅਸੀਂ ਆਕਸੀਜਨ ਬਣਾਉਣ ਦੇ ਸ੍ਰੋਤ ਵਧਾਏ ਹਨ। ਅਸੀਂ ਆਕਸੀਜਨ ਦੇ ਹੋਰ ਟੈਂਕਰ ਖ਼ਰੀਦ ਰਹੇ ਹਾਂ। ਕੇਜਰੀਵਾਲ ਵੱਲੋਂ ਲੋਕਾਂ ਨੂੰ ਵੈਕਸੀਨ ਲਗਵਾਉਣ ਦੀ ਅਪੀਲ ਵੀ ਕੀਤੀ ਗਈ

Read More
India International Punjab

ਪੜ੍ਹੋ ਮੁੜ ਕਿਹੜੇ ਮੁਲਕਾਂ ਨੇ ਲਾਈ ਯਾਤਰਾ ‘ਤੇ ਪਾਬੰਦੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ ਦੇ ਮੱਦੇਨਜ਼ਰ ਯੂਕੇ, ਸ੍ਰੀਲੰਕਾ, ਮਾਲਦੀਵ ਸਣੇ ਕਈ ਦੇਸ਼ਾਂ ਨੇ ਅਫ਼ਰੀਕੀ ਦੇਸ਼ਾਂ ’ਤੇ ਟਰੈਵਲ ਬੈਨ ਲਗਾ ਦਿੱਤਾ ਹੈ। USA, ਕੈਨੇਡਾ, ਰੂਸ ਅਤੇ ਹੋਰ ਕਈ ਯੂਰਪੀਅਨ ਦੇਸ਼ਾਂ ਨੇ ਸੈਲਾਨੀਆਂ ਦੀ ਯਾਤਰਾਂ ‘ਤੇ ਪਾਬੰਦੀਆਂ ਵਧਾ ਦਿੱਤੀਆਂ ਹਨ। ਅਮਰੀਕਾ ਦੇ ਰਾਸ਼ਟਰਪਤੀ ਜੌਅ ਬਾਇਡਨ ਨੇ ਕਿਹਾ ਹੈ ਕਿ ਕੋਰੋਨਾ

Read More
India International Khalas Tv Special Punjab

ਖ਼ਾਸ ਰਿਪੋਰਟ-ਕੀ ਸਿਰਫ ਰੁਜ਼ਗਾਰ ਹੈ ਪੰਜਾਬੀ ਨੌਜਵਾਨਾਂ ਦਾ ਦੂਜੇ ਮੁਲਕਾਂ ਵੱਲ ਭੱਜਣ ਦਾ ‘ਵੱਡਾ ਕਾਰਣ’

ਜਗਜੀਵਨ ਮੀਤਪੰਜਾਬ ਦੇ ਨੌਜਵਾਨਾਂ ਦਾ ਵਿਦੇਸ਼ ਜਾਣਾ ਕੋਈ ਨਵੀਂ ਖੇਡ ਜਾਂ ਗੱਲ ਨਹੀਂ ਹੈ। ਇਹ ਅਕਸਰ ਕਿਹਾ ਜਾਂਦਾ ਹੈ ਕਿ ਆਪਣੇ ਦੇਸ਼ ਵਿਚ ਨੌਜਵਾਨਾਂ ਨੂੰ ਰੁਜਗਾਰ ਦੇ ਮੌਕੇ ਨਹੀਂ ਮਿਲ ਰਹੇ ਜਾਂ ਘੱਟ ਮਿਲ ਰਹੇ ਹਨ, ਜਿਸ ਕਾਰਨ ਇਹ ਪੰਜਾਬੋਂ ਬਾਹਰ ਪੈਰ ਜਮਾਂ ਰਹੇ ਹਨ। ਪਰ ਕੀ ਸਿਰਫ ਰੁਜਗਾਰ ਹੀ ਹੈ ਕਿ ਨੌਜਵਾਨ ਵਿਦੇਸ਼ ਜਾ

Read More
India Punjab

ਕਿ ਸਾਨਾਂ ਨੂੰ ਕਬੂਤਰ ਰਾਹੀਂ ਸੁਨੇਹਾ, ਹੁਣ ਪਰਤੋ ਘਰਾਂ ਨੂੰ

– ਕਮਲਜੀਤ ਸਿੰਘ ਬਨਵੈਤ ‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਫਤਿਹ ਕਰਨ ਤੋਂ ਬਾਅਦ ਕਿਸਾਨ ਕੌਮੀ ਰਾਜਧਾਨੀ ਦੀਆਂ ਬਰੂਹਾਂ ‘ਤੇ ਚੱਲ ਰਿਹਾ ਮੋਰਚਾ ਸਮੇਟਣ ਦੇ ਰੌਂਅ ਵਿੱਚ ਦਿਸ ਰਹੇ ਹਨ। ਪੰਜਾਬ ਤੋਂ ਕਿਸਾਨ ਨੇਤਾਵਾਂ ਦੀ ਮਨਸ਼ਾ ਮੁਤਾਬਕ ਸਾਰਾ ਕੁੱਝ ਲੀਹ ‘ਤੇ ਤੁਰਦਾ ਰਿਹਾ ਤਾਂ ਅਗਲੇ ਦਿਨੀਂ ‘ਸੰਗਤਾਂ’ ਪੰਜਾਬ ਨੂੰ ਚਾਲੇ ਪਾ ਲੈਣਗੀਆਂ। ਬਸ ਇੱਕ

Read More
India International Punjab

ਪਾਕਿਸਤਾਨੀ ਮਾਡਲ ਨੇ ਸਿੱਖ ਜਗਤ ਤੋਂ ਮੰਗੀ ਮੁਆਫੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਤੇ ਦਿਨੀਂ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਇੱਕ ਪਾਕਿਸਤਾਨੀ ਮਾਡਲ ਵੱਲੋਂ ਕੁੱਝ ਤਸਵੀਰਾਂ ਖਿਚਵਾਈਆਂ ਗਈਆਂ ਸਨ, ਜਿਸ ਦਾ ਸਿੱਖ ਭਾਈਚਾਰੇ ਨੇ ਬਹੁਤ ਵਿਰੋਧ ਕੀਤਾ। ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਸਵਾਲਾ ਲਾਲਾ ਨਾਂ ਦੀ ਇਸ ਪਾਕਿਸਤਾਨੀ ਮਾਡਲ ਨੇ ਆਪਣੇ ਇੰਸਟਾਗ੍ਰਾਮ ਪੇਜ ਤੋਂ ਗੁਰਦੁਆਰੇ ਵਿੱਚ ਫੋਟੋਸ਼ੂਟ ਕਰਵਾਉਣ ਲਈ ਮੁਆਫੀ ਮੰਗੀ।

Read More