India

ਦੱਖਣੀ ਅਫ਼ਰੀਕਾ ਤੋਂ ਮੁੰਬਈ ਮੁੜਿਆ ਸ਼ਖਸ ਕੋਰੋਨਾ ਪਾਜ਼ੇਟਿਵ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਦੱਖਣੀ ਅਫ਼ਰੀਕਾ ਤੋਂ ਮਹਾਰਾਸ਼ਟਰ ਦੇ ਠਾਣੇ ਜ਼ਿਲੇ ਦੇ ਡੋਂਬੀਵਲੀ ਪਰਤੇ ਇਕ ਵਿਅਕਤੀ ਦਾ ਕੋਰੋਨਾ ਟੈਸਟ ਪਾਜ਼ੀਟਿਵ ਪਾਇਆ ਗਿਆ ਹੈ। ਕਲਿਆਣ-ਡੋਂਬੀਵਲੀ ਮਿਉਂਸਪਲ ਕਾਰਪੋਰੇਸ਼ਨ (ਕੇਡੀਐਮਸੀ) ਦੇ ਇਕ ਅਧਿਕਾਰੀ ਨੇ ਕਿਹਾ ਕਿ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਮਰੀਜ਼ ਕੋਰੋਨਾ ਵਾਇਰਸ ਦੇ Omicron ਵੇਰੀਐਂਟ ਨਾਲ ਇਨਫੈਕਟਿਡ ਹੈ, ਜਿਸ ਨੂੰ ਡਬਲਯੂਐਚਓ ਦੁਆਰਾ

Read More
India

68 ਲੱਖ ਪੈਨਸ਼ਨਰਜ਼ ਨੂੰ ਲਾਭ ਦੇਣ ਲਈ ਲਾਂਚ ਹੋਈ ਨਵੀਂ ਤਕਨੀਕ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਅਧਿਕਾਰੀਆਂ ਨੇ ਸੇਵਾਮੁਕਤ ਅਤੇ ਬਜ਼ੁਰਗ ਨਾਗਰਿਕਾਂ ਲਈ ਦੇ ਜੀਵਨ ਨੂੰ ਸੌਖਾ ਬਣਾਉਣ ਦੇ ਟੀਚੇ ਨਾਲ ਪੈਨਸ਼ਨਰਾਂ ਲਈ ਇਕ ਗੈਰ-ਸਮਾਜਿਕ Face Recognition Technology ਦੀ ਸ਼ੁਰੂਆਤ ਕੀਤੀ ਹੈ।ਜਾਣਕਾਰੀ ਮੁਤਾਬਿਕ ਇਸ ਦੀ ਸ਼ੁਰੂਆਤ ਕੇਂਦਰੀ ਰਾਜ ਮੰਤਰੀ ਡਾ. ਜਤਿੰਦਰ ਸਿੰਘ ਦੁਆਰਾ ਕੀਤੀ ਗਈ ਸੀ, ਜਿਨ੍ਹਾਂ ਨੇ ਕਿਹਾ, “ਜੀਵਨ ਪ੍ਰਮਾਣ ਪੱਤਰ ਦੇਣ ਦੀ ਚਿਹਰਾ ਪਛਾਣ

Read More
India

ਟਾਲੀਵੁੱਡ ਅਦਾਕਾਰਾ ਸ਼੍ਰਾਬੰਤੀ ਚੈਟਰਜੀ ਨੇ ਛੱਡੀ ਭਾਜਪਾ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਬੰਗਲਾ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਸ਼੍ਰਾਬੰਤੀ ਚੈਟਰਜੀ ਸੋਮਵਾਰ ਨੂੰ ਤ੍ਰਿਣਮੂਲ ਕਾਂਗਰਸ (ਟੀਐੱਮਸੀ) ’ਚ ਸ਼ਾਮਲ ਹੋ ਗਈ। ਦੱਖਣੀ 24 ਪਰਗਨਾ ਜ਼ਿਲ੍ਹੇ ਦੇ ਬਾਸੰਤੀ ’ਚ ਟੀਐੱਮਸੀ ਦੇ ਸੰਮੇਲਨ ’ਚ ਅਦਾਕਾਰ ਸਾਯੰਤਿਕਾ ਬੈਨਰਜੀ ਦੀ ਮੌਜੂਦਗੀ ’ਚ ਉਨ੍ਹਾਂ ਨੇ ਪਾਰਟੀ ਦਾ ਝੰਡਾ ਫੜਿਆ। ਜ਼ਿਕਰਯੋਗ ਹੈ ਕਿ ਸਾਯੰਤਿਕਾ ਤੇ ਸ਼੍ਰਾਬੰਤੀ, ਦੋਵਾਂ ਨੇ ਪਿਛਲੀਆਂ ਬੰਗਾਲ ਵਿਧਾਨ

Read More
India International

ਫਿਰ ਭਾਰਤੀ ਦੇ ਹਿੱਸੇ ਆਈ Twitter ਦੀ ਵਾਗਡੋਰ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਭਾਰਤੀ ਮੂਲ ਦੇ ਨੌਜਵਾਨ ਪਰਾਗ ਅਗਰਵਾਲ ਟਵਿੱਟਰ ਦੇ ਸੀਈਓ ਬਣੇ ਹਨ।ਜਾਣਕਾਰੀ ਮੁਤਾਬਕ ਜੈਕ ਡੋਰਸੀ ਨੇ ਲੰਘੀ ਰਾਤ ਟਵਿੱਟਰ ਦੇ ਸੀਈਓ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਟਵਿੱਟਰ ਦੇ ਸੀਈਓ ਵਜੋਂ ਨਵੀਂ ਭੂਮਿਕਾ ਵਿਚ ਅਗਰਵਾਲ ਨੇ ਕਿਹਾ ਹੈ ਕਿ ਮੈਂ ਜੈਕ ਦੀ ਅਗਵਾਈ ਵਿੱਚ ਅਸੀਂ ਜੋ ਕੁਝ ਵੀ ਪੂਰਾ ਕੀਤਾ ਹੈ

Read More
India Punjab

1 ਦਸੰਬਰ ਨੂੰ ਹੋਵੇਗੀ ਕਿ ਸਾਨਾਂ ਦੀ ਐਮਰਜੈਂਸੀ ਮੀਟਿੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਅੱਜ ਦੇ ਦਿਨ ਨੂੰ ਇਤਿਹਾਸਕ ਦਿਨ ਦੇ ਤੌਰ ‘ਤੇ ਜਾਣਿਆ ਜਾ ਸਕਦਾ ਹੈ। ਇੱਕੋ ਦਿਨ ਦੋਵੇਂ ਸਦਨਾਂ ਵਿੱਚ ਇਹ ਬਿੱਲ ਪਾਸ ਹੋਇਆ ਹੈ। ਇਸ ਜਿੱਤ ਤੋਂ ਬਾਅਦ ਅਸੀਂ ਸਾਰਿਆਂ ਦਾ ਧੰਨਵਾਦ ਕਰਦੇ ਹਾਂ। ਅਸੀਂ ਸਿੱਧ ਕਰਕੇ ਵਿਖਾਇਆ

Read More
India Punjab

ਸ਼੍ਰੋਮਣੀ ਕਮੇਟੀ ਨੂੰ ਮਿਲਿਆ ਨਵਾਂ ਪ੍ਰਧਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਧਾਮੀ ਨੂੰ 122 ਵੋਟਾਂ ਪਈਆਂ ਹਨ। ਉਨ੍ਹਾਂ ਦੇ ਵਿਰੋਧੀ ਉਮੀਦਵਾਰ ਮਿੱਠੂ ਸਿੰਘ ਕਾਹਨੇਕੇ ਨੂੰ 19 ਵੋਟਾਂ ਪਈਆਂ ਹਨ। ਬੀਬੀ ਜਗੀਰ ਕੌਰ ਨੇ ਸਿੰਘ ਸਾਹਿਬਾਨ ਦੀ ਹਾਜ਼ਰੀ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ ਸਿਰੋਪਾ ਦੇ ਕੇ

Read More
India Punjab

ਕੈਪਟਨ ਨੇ ਹਰਿਆਣਾ ਦੇ ਸੀਐੱਮ ਨਾਲ ਕੀਤੀ ਮੁਲਾਕਾਤ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਨਾਲ ਅੱਜ ਮੁਲਾਕਾਤ ਕੀਤੀ ਹੈ। ਕੈਪਟਨ ਨੇ ਮੁਲਾਕਾਤ ਤੋਂ ਬਾਅਦ ਕਿਹਾ ਕਿ ਇਹ ਇੱਕ ਸ਼ਿਸ਼ਟਾਚਾਰ ਮੁਲਾਕਾਤ ਸੀ, ਜਿਸ ਵਿੱਚ ਮੈਂ ਹਰਿਆਣਾ ਦੇ ਮੁੱਖ ਮੰਤਰੀ ਨਾਲ ਚਾਹ ਪੀਣ ਦਾ ਸਮਾਂ ਮੰਗਿਆ ਸੀ। ਉਨ੍ਹਾਂ ਕਿਹਾ ਕਿ

Read More
India Punjab

ਸਰਕਾਰ ਨਾਲ ਗੱਲਬਾਤ ਕੀਤੇ ਬਿਨਾਂ ਨਹੀਂ ਜਾਵਾਂਗੇ ਵਾਪਸ – ਟਿਕੈਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਿੱਲ ਪਾਸ ਹੋਣ ਤੋਂ ਬਾਅਦ ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਕਿਹਾ ਕਿ ਇਹ ਬਿੱਲ ਸਾਰੀਆਂ ਥਾਂਵਾਂ ’ਤੇ ਪਾਸ ਹੋਵੇਗਾ ਪਰ ਅਸੀਂ ਹੋਰ ਮੁੱਦਿਆਂ ’ਤੇ ਸਰਕਾਰ ਨਾਲ ਗੱਲਬਾਤ ਕੀਤੇ ਬਿਨਾਂ ਇੱਥੋਂ ਨਹੀਂ ਜਾਵਾਂਗੇ। ਟਿਕੈਤ ਨੇ ਕਿਹਾ ਕਿ ਸਰਕਾਰ ਇਹ ਚਾਹੁੰਦੀ ਹੈ ਕਿ ਅਸੀਂ ਬਿਨਾਂ ਕਿਸੇ ਗੱਲਬਾਤ ਕੀਤੇ ਅੰਦੋਲਨ ਖਤਮ ਕਰਕੇ

Read More
India Khalas Tv Special Punjab

ਖ਼ਾਸ ਰਿਪੋਰਟ-ਕਿਸਾਨੀ ਅੰਦੋਲਨ ਲਈ ਆਖਰ ਔਰਤਾਂ ਨੂੰ ਵੀ ਟੱਪਣੀ ਪਈ ‘ਘਰ ਦੀ ਦਹਿਲੀਜ’

ਜਗਜੀਵਨ ਮੀਤਪੰਜਾਬ ਦੇ ਸਿਆਸੀ, ਆਰਥਿਕ ਤੇ ਸਮਾਜਿਕ ਪੱਧਰ ਦੇ ਵੱਖ-ਵੱਖ ਉਦੇਸ਼ਾਂ ਨੂੰ ਕਿਸਾਨੀ ਅੰਦੋਲਨ ਨੇ ਜੜ੍ਹੋ ਹਿਲਾ ਕੇ ਰੱਖਣ ਦੇ ਨਾਲ ਨਾਲ ਇਸਨੂੰ ਨਵਾਂ ਰੰਗ ਰੂਪ ਦਿੱਤਾ ਹੈ।ਕਹਾਵਤ ਹੈ ਕਿ ਜਿਹਨੇ ਲਾਹੌਰ ਨਹੀਂ ਦੇਖਿਆ, ਉਹ ਜੰਮਿਆਂ ਹੀ ਨਹੀਂ।ਹੋ ਸਕਦਾ ਹੈ ਕਿ ਕਹਾਵਤ ਇਹ ਵੀ ਬਣ ਜਾਵੇ ਕਿ ਜਿਹਨੇ ਕਿਸਾਨੀ ਅੰਦੋਲਨ ਨਹੀਂ ਦੇਖਿਆ, ਉਹ ਲੇਟ ਜੰਮਿਆ।

Read More
India Punjab

ਖੇਤੀਬਾੜੀ ਖੇਤਰ ‘ਚ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਸੂਬਾ ਬਣਿਆ ਪੰਜਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕਾਂਗਰਸ ਨੇ ਟਵੀਟ ਕਰਕੇ ਖੇਤੀਬਾੜੀ ਦੇ ਖੇਤਰ ਵਿੱਚ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਸੂਬਿਆਂ ਵਿੱਚੋਂ ਪੰਜਾਬ ਦੇ ਅੱਵਲ ਹੋਣ ਦਾ ਦਾਅਵਾ ਕੀਤਾ ਹੈ। ਕਾਂਗਰਸ ਨੇ ਇੱਕ ਪੋਸਟਰ ਸਾਂਝਾ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਕਿਸਾਨੀ ਪੱਖੀ ਨੀਤੀਆਂ ਬਣਾਉਣ ਦਾ ਨਤੀਜਾ ਹੀ ਹੈ ਕਿ ਪੰਜਾਬ ਪਹਿਲੇ ਨੰਬਰ ‘ਤੇ

Read More