India Punjab

ਵਪਾਰਕ ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ!

ਬਿਉਰੋ ਰਿਪੋਰਟ – ਵਪਾਰਕ ਗੈਸ ਸਿਲੰਡਰ (Commercial gas cylinder) ਦੀ ਕੀਮਤਾਂ ਦੇ ਵਿਚ ਭਾਰਤ ਸਰਕਾਰ ਵੱਲੋਂ ਵਾਧਾ ਕੀਤਾ ਗਿਆ ਹੈ। ਭਾਰਤ ਸਰਕਾਰ ਵੱਲੋਂ ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿਚ 16.50 ਰੁਪਏ ਦਾ ਵਾਧਾ ਕੀਤਾ ਹੈ। ਦੱਸ ਦੇਈਏ ਕਿ ਇਹ ਵਾਧਾ ਅੱਜ ਤੋਂ ਲਾਗੂ ਹੋਇਆ ਗਿਆ ਹੈ। ਘਰੇਲੂ ਵਰਤੋਂ ਵਿਚ ਆਉਣ ਵਾਲੇ ਗੈਸ ਸਿਲੰਡਰ ਦੀ ਕੀਮਤ

Read More
India International Punjab

ਕੈਨੇਡਾ ’ਚ ਅਰਸ਼ ਡੱਲਾ ਨੂੰ ਜ਼ਮਾਨਤ! 30000 ਡਾਲਰ ਦੇ ਮੁਚਲਕੇ ’ਤੇ ਰਿਹਾਅ, ਭਾਰਤ ਕਰ ਰਿਹਾ ਸੀ ਹਵਾਲਗੀ ਦੀ ਤਿਆਰੀ

ਬਿਉਰੋ ਰਿਪੋਰਟ: ਭਾਰਤ ਸਰਕਾਰ ਵੱਲੋਂ ਅੱਤਵਾਦੀ ਐਲਾਨੇ ਗਏ ਅਰਸ਼ਦੀਪ ਸਿੰਘ ਗਿੱਲ ਉਰਫ ਅਰਸ਼ ਡੱਲਾ ਨੂੰ ਕੈਨੇਡਾ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਹਾਲਟਨ ’ਚ ਗੋਲ਼ੀਬਾਰੀ ਮਾਮਲੇ ’ਚ ਅਰਸ਼ ਡੱਲਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਅਰਸ਼ ਡੱਲਾ ਦੀ ਜ਼ਮਾਨਤ ਲਈ 30,000 ਕੈਨੇਡੀਅਨ ਡਾਲਰ (18 ਲੱਖ 11 ਹਜ਼ਾਰ ਰੁਪਏ) ਦੀ ਜ਼ਮਾਨਤ ਰਾਸ਼ੀ ਜਮ੍ਹਾਂ ਕਰਵਾਈ ਗਈ ਹੈ।

Read More
India

ਮਹਾਰਾਸ਼ਟਰ ’ਚ 5 ਨੂੰ ਸਹੁੰ ਚੁੱਕ ਸਮਾਗਮ! ਸ਼ਿੰਦੇ ਦੀ ਸਿਹਤ ਵਿਗੜੀ, ਡਾਕਟਰਾਂ ਨੂੰ ਮੁੰਬਈ ਤੋਂ ਭੇਜਿਆ ਪਿੰਡ

ਬਿਉਰੋ ਰਿਪੋਰਟ: ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨਿਆਂ ਨੂੰ 7 ਦਿਨ ਬੀਤ ਚੁੱਕੇ ਹਨ। ਭਾਜਪਾ, ਸ਼ਿਵ ਸੈਨਾ ਸ਼ਿੰਦੇ ਅਤੇ ਐਨਸੀਪੀ ਅਜੀਤ ਪਵਾਰ ਧੜੇ ਦੇ ਮਹਾਗਠਜੋੜ ਨੇ 288 ਵਿੱਚੋਂ 230 ਸੀਟਾਂ ਜਿੱਤੀਆਂ ਹਨ, ਪਰ ਹੁਣ ਤੱਕ ਸਹੁੰ ਨੂੰ ਲੈ ਕੇ ਭੰਬਲਭੂਸਾ ਬਣਿਆ ਹੋਇਆ ਹੈ। ਸੂਤਰਾਂ ਮੁਤਾਬਕ ਏਕਨਾਥ ਸ਼ਿੰਦੇ ਉਪ ਮੁੱਖ ਮੰਤਰੀ ਦਾ ਅਹੁਦਾ ਲੈਣ ਲਈ

Read More